Punjab

Punjab Weather Update: ਪੰਜਾਬ ’ਚ ਬਦਲਿਆ ਮੌਸਮ, ਮੋਹਾਲੀ-ਪਠਾਨਕੋਟ ’ਚ ਤੇਜ਼ ਮੀਂਹ
Punjab ਦੇ ਪਿੰਡ ਦੇਸ਼ 'ਚ ਸਭ ਤੋਂ ਵੱਧ ਵਿਕਸਤ ਹੋਣਗੇ; ਸਰਪੰਚਾਂ ਨੂੰ ਅੱਗੇ ਹੋ ਕੇ ਬਦਲਾਅ ਦੀ ਅਗਵਾਈ ਕਰਨੀ ਚਾਹੀਦੀ ਹੈ: ਮੁੱਖ ਮੰਤਰੀ ਮਾਨ
Punjab News: ਭਾਜਪਾ ਆਗੂ ਦੇ ਬੇਟੇ ਦੀ ਭਾਰੀ ਮਾਤਰਾ ਵਿੱਚ ਹਥਿਆਰਾਂ ਨਾਲ ਗ੍ਰਿਫ਼ਤਾਰੀ ਭਗਵਾ ਪਾਰਟੀ ਦਾ ਪੰਜਾਬ ਦੀ ਸ਼ਾਂਤੀ ਅਤੇ ਭਾਈਚਾਰਕ ਸਾਂਝ ਨੂੰ ਭੰਗ ਕਰਨ ਦਾ ਜਿਊਂਦਾ-ਜਾਗਦਾ ਸਬੂਤ: ਕੁਲਦੀਪ ਧਾਲੀਵਾਲ
Punjab: ਨਾਰਕੋਟਿਕਸ ਐਨੋਨੀਮਸ ਮੀਟਿੰਗਾਂ ਭਗਵੰਤ ਮਾਨ ਸਰਕਾਰ ਦੇ 'ਯੁੱਧ ਨਸ਼ਿਆਂ ਵਿਰੁੱਧ' ਦਾ ਮੁੱਖ ਥੰਮ੍ਹ ਬਣੀਆਂ, ਰਿਕਵਰੀ ਕਰ ਰਹੇ ਨਸ਼ਾ ਛੱਡਣ ਵਾਲਿਆਂ ਨੂੰ ਨਸ਼ਾ-ਮੁਕਤ ਰੱਖਣ ਵਿੱਚ ਮਿਲ ਰਹੀ ਮਦਦ
CM Mann ਨੇ PSPCL 'ਚ ਨਿਯੁਕਤ ਹੋਏ 665 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ

Kerala CM Shapath Grahan: ਵੀਡੀ ਸਤੀਸ਼ਨ ਬਣੇ ਕੇਰਲ ਦੇ ਮੁੱਖ ਮੰਤਰੀ, ਕਾਂਗਰਸ ਸਮੇਤ ਸਹਿਯੋਗੀ ਪਾਰਟੀਆਂ ਦੇ ਵਿਧਾਇਕ ਚੁੱਕ ਰਹੇ ਸਹੁੰ

ਕਈ ਆਗੂਆਂ ਨੇ ਚੁੱਕੀ ਹੈ ਸਹੁੰ

Khushdeep Singh Picture
Published On

ਤਿਰੂਵਨੰਤਪੁਰਮ (ਏਜੰਸੀ)। ਕੇਰਲ ’ਚ ਵੀਡੀ ਸਤੀਸ਼ਨ ਦੀ ਅਗਵਾਈ ਵਾਲੀ ਨਵੀਂ ਸਰਕਾਰ ਦੇ ਗਠਨ ਨਾਲ ਮੰਤਰੀ ਮੰਡਲ ਦਾ ਵਿਸਥਾਰ ਹੋਇਆ। ਸਹੁੰ ਚੁੱਕ ਸਮਾਗਮ ’ਚ ਵੱਖ-ਵੱਖ ਪਾਰਟੀਆਂ ਤੇ ਗੱਠਜੋੜਾਂ ਦੇ ਕਈ ਸੀਨੀਅਰ ਆਗੂਆਂ ਨੇ ਮੰਤਰੀ ਵਜੋਂ ਸਹੁੰ ਚੁੱਕੀ। ਕੇਰਲ ਕਾਂਗਰਸ (ਜੋਸਫ਼) ਦੇ ਆਗੂ ਮੋਨਸ ਜੋਸਫ਼ ਤੇ ਰੈਵੋਲਿਊਸ਼ਨਰੀ ਸੋਸ਼ਲਿਸਟ ਪਾਰਟੀ ਦੇ ਸ਼ਿਬੂ ਬੇਬੀ ਜੌਨ ਨੇ ਮੰਤਰੀਆਂ ਵਜੋਂ ਸਹੁੰ ਚੁੱਕੀ। ਦੋਵਾਂ ਪਾਰਟੀਆਂ ਨੇ ਯੂਨਾਈਟਿਡ ਡੈਮੋਕ੍ਰੇਟਿਕ ਫਰੰਟ (ਯੂਡੀਐਫ) ਅਧੀਨ ਵਿਧਾਨ ਸਭਾ ਚੋਣਾਂ ਲੜੀਆਂ। ਕੇਰਲ ਪ੍ਰਦੇਸ਼ ਕਾਂਗਰਸ ਕਮੇਟੀ (ਕੇਪੀਸੀਸੀ) ਦੇ ਪ੍ਰਧਾਨ ਸੰਨੀ ਜੋਸਫ਼ ਤੇ ਕਾਂਗਰਸ ਵਿਧਾਇਕ ਕੇ. ਮੁਰਲੀਧਰਨ ਨੇ ਵੀ ਮੰਤਰੀਆਂ ਵਜੋਂ ਸਹੁੰ ਚੁੱਕੀ।

Read Also : IPL 2026: ਪਰਪਲ ਕੈਪ ਦੀ ਰੇਸ ’ਚ Bhuvneshwar Kumar ਸਿਖਰ ’ਤੇ ਬਰਕਰਾਰ

About The Author

Related Posts