ਸ਼ਹੀਦ ਊਧਮ ਸਿੰਘ ਨੂੰ ਹਰਸ਼ਵਰਧਨ ਨੇ ਦਿੱਤੀ ਸ਼ਰਧਾਂਜਲੀ

ਸ਼ਹੀਦ ਊਧਮ ਸਿੰਘ ਨੂੰ ਹਰਸ਼ਵਰਧਨ ਨੇ ਦਿੱਤੀ ਸ਼ਰਧਾਂਜਲੀ

ਨਵੀਂ ਦਿੱਲੀ। ਕੇਂਦਰੀ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਹਰਸ਼ਵਰਧਨ ਨੇ ਅੱਜ ਸ਼ਹੀਦ ਊਧਮ ਸਿੰਘ ਦੇ ਬਲੀਦਾਨ ਦਿਵਸ ‘ਤੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਡਾ. ਹਰਸ਼ਵਰਧਨ ਨੇ ਟਵੀਟ ਕੀਤਾ, ‘ਜਲ੍ਹਿਆਂਵਾਲਾ ਬਾਗ ਕਤਲੇਆਮ ਲਈ ਦੋਸ਼ੀ ਠਹਿਰੇ ਜਨਰਲ ਡਾਇਰ ਨੂੰ ਮਾਰਨ ਵਾਲੇ ਅਮਰ ਸ਼ਹੀਦ ਊਧਮ ਸਿੰਘ ਨੂੰ ਇੱਕ ਨਿਮਰ ਸ਼ਰਧਾਂਜਲੀ। ਉਹ ਇਕ ਅਜਿਹਾ ਸੁਤੰਤਰਤਾ ਸੈਨਾਨੀ ਸੀ ਜਿਸਦਾ ਨਾਂਅ ਅਜੇ ਵੀ ਦੇਸ਼ਵਾਸੀਆਂ ਵਿਚ ਦੇਸ਼ ਭਗਤੀ ਲਈ ਪ੍ਰੇਰਿਤ ਕਰਦਾ ਹੈ। ਇਹ ਧੰਨਵਾਦੀ ਰਾਸ਼ਟਰ ਉਸ ਦੀ ਕੁਰਬਾਨੀ ਨੂੰ ਕਦੇ ਨਹੀਂ ਭੁੱਲੇਗਾ। ”

Family, Shaheed Udham Singh, Celebrated, Black, Day

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ

LEAVE A REPLY

Please enter your comment!
Please enter your name here