Tripura Drug Seizure

Tripura Drugs News: ਤ੍ਰਿਪੁਰਾ ਵਿੱਚ 40 ਕਰੋੜ ਦੀਆਂ ਨਸ਼ੀਲੀਆਂ ਗੋਲੀਆਂ ਜ਼ਬਤ, ਟਰੱਕ ਡਰਾਈਵਰ ਗ੍ਰਿਫ਼ਤਾਰ

ਤ੍ਰਿਪੁਰਾ ਪੁਲਿਸ, ਅਸਾਮ ਰਾਈਫਲਜ਼ ਅਤੇ ਡਾਇਰੈਕਟੋਰੇਟ ਆਫ਼ ਰੈਵੇਨਿਊ ਇੰਟੈਲੀਜੈਂਸ (ਡੀ.ਆਰ.ਆਈ.) ਦੀ ਸਾਂਝੀ ਟੀਮ ਨੇ ਉੱਤਰੀ ਤ੍ਰਿਪੁਰਾ ਦੇ ਪਾਨੀਸਾਗਰ ਨਾਕਾ ਖੇਤਰ ਵਿੱਚ ਵੱਡੀ ਕਾਰਵਾਈ ਕਰਦੇ ਹੋਏ ਲਗਭਗ ਪੰਜ ਲੱਖ ਯਾਬਾ ਗੋਲੀਆਂ ਜ਼ਬਤ ਕੀਤੀਆਂ। ਬਰਾਮਦ ਕੀਤੇ ਗਏ ਨਸ਼ੀਲੇ ਪਦਾਰਥਾਂ ਦੀ ਅੰਤਰਰਾਸ਼ਟਰੀ ਬਾਜ਼ਾਰ
ਦੇਸ਼  ਖਾਸ ਖਬਰ