Truck Catches Fire

Truck Fire: ਸਰੀਏ ਨਾਲ ਭਰੇ ਟਰੱਕ ਨੂੰ ਲੱਗੀ ਅੱਗ, ਵੱਡਾ ਹਾਦਸਾ ਟਲਿਆ

ਮਾਲੇਰਕੋਟਲਾ ਟਰੱਕ ਯੂਨੀਅਨ ਨੇੜੇ ਬੀਤੀ ਰਾਤ ਸਰੀਏ ਨਾਲ ਭਰੇ ਇੱਕ ਟਰੱਕ ਨੂੰ ਅਚਾਨਕ ਅੱਗ ਲੱਗ ਗਈ। ਘਟਨਾ ਦੀ ਸੂਚਨਾ ਮਿਲਦਿਆਂ ਹੀ ਫਾਇਰ ਬ੍ਰਿਗੇਡ ਦੀ ਟੀਮ ਨੇ ਤੁਰੰਤ ਮੌਕੇ ’ਤੇ ਪਹੁੰਚ ਕੇ ਮੁਸਤੈਦੀ ਨਾਲ ਕਾਰਵਾਈ ਕਰਦਿਆਂ ਅੱਗ ’ਤੇ ਕਾਬੂ ਪਾ ਲਿਆ ਅਤੇ ਵੱਡੇ ਨੁਕਸਾਨ ਨੂੰ ਟਾਲ ਦਿੱਤਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਫਾਇਰ ਅਫ਼ਸਰ ਦਿਲਸਾਦ ਅਲੀ ਖਾਨ
ਪੰਜਾਬ  ਸੂਬੇ  ਖਾਸ ਖਬਰ 

Fire Accident News: ਤੂੜੀ ਨਾਲ ਭਰੇ ਟਰੱਕ ਨੂੰ ਲੱਗੀ ਭਿਆਨਕ ਅੱਗ, ਵੱਡਾ ਹਾਦਸਾ ਟਲਿਆ

ਪਿੰਡ ਹੱਸਣਭੱਟੀ ਨੇੜੇ ਤੂੜੀ ਨਾਲ ਭਰੇ ਇੱਕ ਟਰੱਕ ਨੂੰ ਅਚਾਨਕ ਅੱਗ ਲੱਗ ਜਾਣ ਕਾਰਨ ਇਲਾਕੇ ਵਿੱਚ ਹੜਕੰਪ ਮਚ ਗਿਆ। ਟਰੱਕ ਵਿੱਚ ਸੁੱਕੀ ਤੂੜੀ ਭਰੀ ਹੋਣ ਕਰਕੇ ਅੱਗ ਨੇ ਕੁਝ ਹੀ ਮਿੰਟਾਂ ਵਿੱਚ ਭਿਆਨਕ ਰੂਪ ਧਾਰ ਲਿਆ
ਪੰਜਾਬ  ਸੂਬੇ  ਖਾਸ ਖਬਰ