Trying

ਜਨਾਧਾਰ ਬਚਾਉਣ ‘ਚ ਲੱਗੇ ਮਾਇਆਵਤੀ

ਜਨਾਧਾਰ ਬਚਾਉਣ ‘ਚ ਲੱਗੇ ਮਾਇਆਵਤੀ ਬਸਪਾ ਸੁਪਰੀਮੋ ਮਾਇਆਵਤੀ ਇਨ੍ਹੀਂ ਦਿਨੀਂ ਕਾਂਗਰਸ ਪਾਰਟੀ ‘ਤੇ ਗੁੱਸੇ ਹੋ ਰਹੇ ਹਨ ਇਸ ਕਾਰਨ ਉਨ੍ਹਾਂ ਨੇ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਵੱਲੋਂ ਪਿਛਲੇ ਹਫ਼ਤੇ ਦਿੱਲੀ ‘ਚ ਕੇਂਦਰ ਸਰਕਾਰ ਖਿਲਾਫ਼ ਵਿਰੋਧੀ ਪਾਰਟੀਆਂ ਨੂੰ ਇਕੱਠੇ ਕਰਨ ਲਈ ਬੁਲਾਈ ਗਈ ਬੈਠਕ ‘ਚ ਭਾਗ ਨਹੀਂ ਲਿਆ    ਮਾਇਆਵਤੀ ਨੇ ਦੱਸਿਆ ਕਿ ਉਨ੍ਹਾਂ ਨੇ 10  ਸਾਲ […]
ਲੇਖ 

ਸੁਰੱਖਿਆ ਬਲਾਂ ਨੇ ਕੈਂਪ ‘ਚ ਦਾਖਲ ਹੋਣ ਦੀ ਕੋਸ਼ਿਸ਼ ਕਰ ਰਹੇ ਵਿਅਕਤੀ ਨੂੰ ਮਾਰਿਆ

ਰੋਕਣ ਦੀ ਕੀਤੀ ਸੀ ਕੋਸ਼ਿਸ਼ ਸ੍ਰੀਨਗਰ, ਏਜੰਸੀ। ਦੱਖਣੀ ਕਸ਼ਮੀਰ ਦੇ ਸ਼ੋਪੀਆ ਜ਼ਿਲ੍ਹੇ ‘ਚ ਸੁਰੱਖਿਆ ਬਲਾਂ ਦੇ ਕੈਂਪਸ ‘ਚ ਦਾਖਲ ਹੋਣ ਦੀ ਕੋਸ਼ਿਸ਼ ਕਰ ਰਹੇ ਇੱਕ ਵਿਅਕਤੀ ਨੂੰ ਸੁਰੱਖਿਆ ਬਲਾਂ ਨੇ ਸ਼ਨਿੱਚਰਵਾਰ ਸਵੇਰੇ ਮਾਰ ਦਿੱਤਾ। ਅਧਿਕਾਰਕ ਸੂਤਰਾਂ ਨੇ ਦੱਸਿਆ ਕਿ ਮਾਰੇ ਗਏ ਵਿਅਕਤੀ ਦਾ ਨਾਮ ਰਈਸ ਅਹਿਮਦ ਸੀ। ਸੂਤਰਾਂ ਨੇ ਦੱਸਿਆ ਕਿ ਉਹ ਮਾਨਸਿਕ ਤੌਰ ‘ਤੇ […]
ਦੇਸ਼  Breaking News 

ਬੇਵਜ੍ਹਾ ਪਰੇਸ਼ਾਨ ਕਰ ਰਹੀ ਐ ਸਰਕਾਰ, ਅਸੀਂ ਨਹੀਂ ਕੀਤੀ ਕੋਈ ਧੋਖਾਧੜੀ

ਪੰਜਾਬ ਦੇ ਪ੍ਰਾਈਵੇਟ ਕਾਲਜਾਂ ਦੀ ਜੁਆਇੰਟ ਐਕਸ਼ਨ ਕਮੇਟੀ ਨੇ ਲਾਇਆ ਦੋਸ਼ ਸਰਕਾਰ ਨੇ 2016 ‘ਚ ਗਲਤ ਜਾਰੀ ਕੀਤਾ ਸੀ ਨੋਟੀਫਿਕੇਸ਼ਨ ਪਰ ਦੋਸ਼ੀ ਠਹਿਰਾਇਆ ਜਾ ਰਿਹਾ ਐ ਸਾਨੂੰ ਚੰਡੀਗੜ੍ਹ, (ਅਸ਼ਵਨੀ ਚਾਵਲਾ/ਸੱਚ ਕਹੂੰ ਨਿਊਜ਼)। ਪੰਜਾਬ ਸਰਕਾਰ ਬੇਵਜ੍ਹਾ ਹੀ ਪਰੇਸ਼ਾਨ ਕਰਨ ‘ਚ ਲੱਗੀ ਹੋਈ ਹੈ, ਜਦੋਂ ਕਿ ਪੰਜਾਬ ਦੇ ਕਿਸੇ ਵੀ ਪ੍ਰਾਈਵੇਟ ਕਾਲਜ ਨੇ ਕੋਈ ਧੋਖਾਧੜੀ ਕੀਤੀ ਹੀ […]
ਪੰਜਾਬ 

ਪੰਜਾਬ -ਹਰਿਆਣਾ ਹਾਈਕੋਰਟ ਅੱਗੇ ਵਿਅਕਤੀ ਵੱਲੋਂ ਅੱਗ ਲਾ ਕੇ ਖੁਦਕੁਸ਼ੀ ਦੀ ਕੋਸਿ਼ਸ਼

ਚੀਫ ਜਸਟਿਸ ਨੂੰ ਸ਼ਿਕਾਇਤ ਦੇਣ ਆਇਆ ਸੀ  ਪੀੜਤ ਚੰਡੀਗੜ੍ਹ: ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਸਾਹਮਣੇ ਇੱਕ ਵਿਅਕਤੀ ਵੱਲੋਂ ਖੁਦ ਨੂੰ ਅੱਗ ਲਗਾ ਕੇ ਖੁਦਕਸ਼ੀ ਕਰਨ ਦੀ ਕੋਸ਼ਿਸ਼ ਕੀਤੀ। ਇਸ ਵਿਅਕਤੀ ਨੇ ਅਜਿਹਾ ਕਦਮ ਆਪਣੇ ਨਾਲ ਹੋਏ ਧੋਖੇ ਕਾਰਨ ਚੁੱਕਿਆ। ਵਿਅਕਤੀ ਦੀ ਪਹਿਚਾਣ ਸੁਰਿੰਦਰ ਕੁਮਾਰ (64) ਦੇ ਰੂਪ ‘ਚ ਹੋਈ ਜੋ ਧੂਰੀ ਦਾ ਰਹਿਣ ਵਾਲਾ ਹੈ। […]
ਪੰਜਾਬ  Breaking News