ਸਾਡੇ ਨਾਲ ਸ਼ਾਮਲ

Follow us

18.7 C
Chandigarh
Tuesday, February 24, 2026
More
    Home ਇੱਕ ਨਜ਼ਰ ਬੱਬਰ ਖਾਲਸਾ ਦੇ...

    ਬੱਬਰ ਖਾਲਸਾ ਦੇ ਦੋ ਅੱਤਵਾਦੀ ਗ੍ਰਿਫ਼ਤਾਰ

    ਬੱਬਰ ਖਾਲਸਾ ਦੇ ਦੋ ਅੱਤਵਾਦੀ ਗ੍ਰਿਫ਼ਤਾਰ

    ਨਵੀਂ ਦਿੱਲੀ। ਦਿੱਲੀ ਪੁਲਿਸ ਦੇ ਵਿਸ਼ੇਸ਼ ਸੈੱਲ ਨੇ ਮੁਕਾਬਲੇ ਦੇ ਬਾਅਦ ਅੱਤਵਾਦੀ ਸੰਗਠਨ ਬੱਬਰ ਖਾਲਸਾ ਇੰਟਰਨੈਸ਼ਨਲ (ਬੀਕੇਆਈ) ਦੇ ਦੋ ਅੱਤਵਾਦੀਆਂ ਨੂੰ ਗ੍ਰਿਫਤਾਰ ਕੀਤਾ ਹੈ। ਵਿਸ਼ੇਸ਼ ਸੈੱਲ ਦੇ ਅਧਿਕਾਰੀ ਨੇ ਸੋਮਵਾਰ ਨੂੰ ਦੱਸਿਆ ਕਿ ਫੜੇ ਗਏ ਅੱਤਵਾਦੀਆਂ ਦੀ ਪਛਾਣ ਭੁਪਿੰਦਰ ਉਰਫ ਦਿਲਾਵਰ ਸਿੰਘ ਅਤੇ ਕੁਲਵੰਤ ਸਿੰਘ ਵਜੋਂ ਹੋਈ ਹੈ ਜੋ ਕਿ ਪੰਜਾਬ, ਲੁਧਿਆਣਾ ਦੇ ਵਸਨੀਕ ਹਨ। ਪੁਲਿਸ ਨੇ ਇਨ੍ਹਾਂ ਕੋਲੋਂ ਛੇ ਪਿਸਤੌਲ ਅਤੇ 40 ਕਾਰਤੂਸ ਬਰਾਮਦ ਕੀਤੇ ਹਨ। ਉਸਨੇ ਦੱਸਿਆ ਕਿ ਇਹ ਦੋਵੇਂ ਪੰਜਾਬ ਵਿੱਚ ਕਈ ਮਾਮਲਿਆਂ ਵਿੱਚ ਲੋੜੀਂਦੇ ਹਨ।

    Three, Arrested, After, Encounter

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.