ਮੱਧ ਪ੍ਰਦੇਸ਼ ਦੇ ਦੋ ਭਾਜਪਾ ਨੇਤਾ ਹੋਏ ਕਾਂਗਰਸ ‘ਚ ਸ਼ਾਮਲ
ਅਸ਼ੋਕਨਗਰ। ਮੱਧ ਪ੍ਰਦੇਸ਼ ਦੇ ਅਸ਼ੋਕਨਗਰ ਜ਼ਿਲ੍ਹੇ ਵਿੱਚ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਨੇਤਾ ਹਰੀਬਾਬੂ ਰਾਏ ਅਤੇ ਭਾਗਵਤ ਸਿੰਘ ਲੋਧੀ ਅੱਜ ਆਪਣੇ ਸਮਰਥਕਾਂ ਸਮੇਤ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋਏ। ਕਾਂਗਰਸ ਵੱਲੋਂ ਜਾਰੀ ਕੀਤੀ ਗਈ ਰੀਲੀਜ਼ ਅਨੁਸਾਰ ਹਰੀਬਾਬੂ ਰਾਏ ਅਤੇ ਲੋਧੀ ਆਪਣੇ ਸਮਰਥਕਾਂ ਸਮੇਤ ਕਾਂਗਰਸ ਪ੍ਰਧਾਨ ਕਮਲਨਾਥ ਦੀ ਰਿਹਾਇਸ਼ ‘ਤੇ ਪਹੁੰਚੇ ਅਤੇ ਵਿਧਾਇਕ ਗੋਪਾਲ ਸਿੰਘ ਚੌਹਾਨ ਦੱਗੀਰਾਜਾ ਦੀ ਹਾਜ਼ਰੀ ਵਿੱਚ ਕਾਂਗਰਸ ਵਿੱਚ ਸ਼ਾਮਲ ਹੋਏ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ