ਬੱਸ ਅੱਡੇ ਨੇੜਿਓਂ ਮਿਲੀਆਂ ਦੋ ਲਾਸ਼ਾਂ, ਕਤਲ ਕਰ ਕੇ ਸੁੱਟਣ ਦਾ ਸ਼ੱਕ

Ludhiana News
(ਸੰਕੇਤਕ ਫੋਟੋ)।

ਖੁਸ਼ਵੀਰ ਸਿੰਘ ਤੂਰ, ਪਟਿਆਲਾ। ਪਟਿਆਲਾ ਵਿਖੇ ਅੱਜ 2 ਵਿਅਕਤੀਆਂ ਦੀਆਂ ਲਾਸ਼ਾਂ ਮਿਲਣ ਤੋਂ ਬਾਅਦ ਸਨਸਨੀ ਫੈਲ ਗਈ। ਮੁੱਢਲੀ ਜਾਂਚ ਦੌਰਾਨ ਸਾਹਮਣੇ ਆ ਰਿਹਾ ਹੈ ਕਿ ਉਕਤ ਨੌਜਵਾਨਾਂ ਦਾ ਕਤਲ ਕੀਤਾ ਗਿਆ ਹੈ।। ਫਿਲਹਾਲ ਖੂਨ ਨਾਲ ਲਥਪਥ ਨੌਜਵਾਨ ਮ੍ਰਿਤਕਾਂ ਦੀ ਪਛਾਣ ਨਹੀਂ ਹੋ ਸਕੀ ਹੈ। ਪੁਲਿਸ ਵਲੋਂ ਮੌਕੇ ਤੇ ਪੁੱਜ ਕੇ ਲਾਸ਼ਾਂ ਨੂੰ ਕਬਜੇ ਵਿਚ ਲੈ ਲਿਆ ਗਿਆ ਹੈ। (Patiala News)

ਪੁਲੀਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਕਤਲ ਕਿਉਂ ਅਤੇ ਕਿਸ ਮਕਸਦ ਨਾਲ ਕੀਤਾ ਗਿਆ ਹੈ ਇਹ ਜਾਂਚ ਦਾ ਵਿਸ਼ਾ ਹੈ। ਜਾਣਕਾਰੀ ਮੁਤਾਬਕ ਇੱਕ ਲਾਸ਼ ਪਰੌਂਠਾ ਮਾਰਕੀਟ ਦੇ ਨਜ਼ਦੀਕ ਅਤੇ ਇਕ ਕਾਰਨਰ ਹੋਟਲ ਦੇ ਕੋਲ ਪੁਲਿਸ ਵਲੋਂ ਬਰਾਮਦ ਕੀਤੀ ਗਈ ਹੈ। ਲਾਸ਼ਾਂ ਮਿਲਣ ਤੋਂ ਬਾਅਦ ਪੁਲਿਸ ਪੁਲਿਸ ਦੀ ਕਾਰਜਸ਼ੈਲੀ ਤੇ ਵੀ ਸਵਾਲ ਖੜੇ ਹੋ ਗਏ ਹਨ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ

LEAVE A REPLY

Please enter your comment!
Please enter your name here