ਸਾਡੇ ਨਾਲ ਸ਼ਾਮਲ

Follow us

16 C
Chandigarh
Thursday, February 26, 2026
More
    Home Breaking News ਅਮਰੀਕਾ &#8216...

    ਅਮਰੀਕਾ ‘ਚ ਹੈਲੀਵੀਨ ਪਾਰਟੀ ‘ਚ ਗੋਲੀਬਾਰੀ ਦੋ ਦੀ ਮੌਤ, ਪੰਜ ਜਖਮੀ

    Ludhiana News
    ਸੰਕੇਤਕ ਫੋਟੋ।

    ਅਮਰੀਕਾ ‘ਚ ਹੈਲੀਵੀਨ ਪਾਰਟੀ ‘ਚ ਗੋਲੀਬਾਰੀ ਦੋ ਦੀ ਮੌਤ, ਪੰਜ ਜਖਮੀ

    ਵਾਸ਼ਿੰਗਟਨ। ਕੈਲੀਫੋਰਨੀਆ ਦੇ ਸੈਕਰਾਮੈਂਟੋ ਵਿੱਚ ਇੱਕ ਹੈਲੋਵੀਨ ਪਾਰਟੀ ਦੌਰਾਨ ਹੋਈ ਗੋਲੀਬਾਰੀ ਵਿੱਚ ਘੱਟੋ ਘੱਟ ਦੋ ਲੋਕਾਂ ਦੀ ਮੌਤ ਹੋ ਗਈ ਅਤੇ ਪੰਜ ਹੋਰ ਜ਼ਖ਼ਮੀ ਹੋ ਗਏ। ਸੈਕਰਾਮੈਂਟੋ ਕਾਉਂਟੀ ਸ਼ੈਰਿਫ ਦਫਤਰ ਨੇ ਇਹ ਜਾਣਕਾਰੀ ਦਿੱਤੀ। ਗੋਲੀਬਾਰੀ ਸਥਾਨਕ ਸਮੇਂ ਅਨੁਸਾਰ ਦੁਪਹਿਰ 12:56 ‘ਤੇ ਸੈਕਰਾਮੈਂਟੋ ਦੇ ਪਾਮ ਐਵੇਨਿਊ ‘ਤੇ ਰਾਇਲ ਕੈਸਲ ਬੈਂਕੁਏਟ ਹਾਲ ਦੇ ਬਾਹਰ ਹੋਈ। ਪੁਲੀਸ ਅਨੁਸਾਰ ਜ਼ਖ਼ਮੀਆਂ ਦੀ ਹਾਲਤ ਗੰਭੀਰ ਪਰ ਸਥਿਰ ਬਣੀ ਹੋਈ ਹੈ। ਇਸ ਮਾਮਲੇ ੋਚ ਅਜੇ ਤੱਕ ਕੋਈ ਗ੍ਰਿਫਤਾਰੀ ਨਹੀਂ ਹੋਈ ਹੈ ਅਤੇ ਘਟਨਾ ਦੇ ਪਿੱਛੇ ਦਾ ਕਾਰਨ ਵੀ ਸਪੱਸ਼ਟ ਨਹੀਂ ਹੋ ਸਕਿਆ ਹੈ। ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ