ਸਾਡੇ ਨਾਲ ਸ਼ਾਮਲ

Follow us

26.2 C
Chandigarh
Tuesday, February 17, 2026
More
    Home ਇੱਕ ਨਜ਼ਰ ਕਸ਼ਮੀਰ ‘...

    ਕਸ਼ਮੀਰ ‘ਚ ਮੁਕਾਬਲੇ ਦੌਰਾਨ ਦੋ ਅੱਤਵਾਦੀ ਢੇਰ

    politics-religion-terrorism

    ਕਸ਼ਮੀਰ ‘ਚ ਮੁਕਾਬਲੇ ਦੌਰਾਨ ਦੋ ਅੱਤਵਾਦੀ ਢੇਰ

    ਸ੍ਰੀਨਗਰ। ਜੰਮੂ ਕਸ਼ਮੀਰ ਦੇ ਸ਼ੋਪੀਆਂ ਵਿੱਚ ਮੰਗਲਵਾਰ ਨੂੰ ਸੁਰੱਖਿਆ ਬਲਾਂ ਨੇ ਇੱਕ ਮੁਕਾਬਲੇ ਵਿੱਚ ਦੋ ਅੱਤਵਾਦੀ ਮਾਰ ਦਿੱਤੇ। ਜੰਮੂ-ਕਸ਼ਮੀਰ ਪੁਲਿਸ ਦੇ ਅਨੁਸਾਰ ਸ਼ੋਪੀਆਂ ਖੇਤਰ ਵਿੱਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਦਰਮਿਆਨ ਹੋਏ ਮੁਕਾਬਲੇ ਵਿੱਚ ਦੋ ਅੱਤਵਾਦੀ ਮਾਰੇ ਗਏ। ਪੁਲਿਸ ਦੇ ਅਨੁਸਾਰ ਸਰਚ ਅਭਿਆਨ ਜਾਰੀ ਹੈ ਅਤੇ ਵਿਸਥਾਰਤ ਵੇਰਵਿਆਂ ਦੀ ਉਡੀਕ ਕੀਤੀ ਜਾ ਰਹੀ ਹੈ।

    politics-religion-terrorism

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.