ਸਾਡੇ ਨਾਲ ਸ਼ਾਮਲ

Follow us

14.6 C
Chandigarh
Thursday, February 19, 2026
More
    Home Breaking News ਜਹਾਜ ਦੇ ਤੇਲ ਕ...

    ਜਹਾਜ ਦੇ ਤੇਲ ਕੀਮਤਾਂ ’ਚ ਦੋ ਫੀਸਦੀ ਵਾਧਾ

    ਜਹਾਜ ਦੇ ਤੇਲ ਕੀਮਤਾਂ ’ਚ ਦੋ ਫੀਸਦੀ ਵਾਧਾ

    ਦਿੱਲੀ। ਤੇਲ ਦੀ ਮਾਰਕੀਟਿੰਗ ਕੰਪਨੀਆਂ ਨੇ ਸੋਮਵਾਰ ਨੂੰ ਜਹਾਜ਼ਾਂ ਦੇ ਤੇਲ ਦੀ ਕੀਮਤ ਵਿਚ ਦੋ ਫੀਸਦੀ ਤੋਂ ਵੱਧ ਦਾ ਵਾਧਾ ਕੀਤਾ। ਦੇਸ਼ ਦੀ ਸਭ ਤੋਂ ਵੱਡੀ ਤੇਲ ਮਾਰਕੀਟਿੰਗ ਕੰਪਨੀ ਇੰਡੀਅਨ ਆਇਲ ਕਾਰਪੋਰੇਸ਼ਨ ਦੇ ਅਨੁਸਾਰ, ਰਾਸ਼ਟਰੀ ਰਾਜਧਾਨੀ ਦਿੱਲੀ ਵਿੱਚ ਜਹਾਜ਼ਾਂ ਦੇ ਤੇਲ ਦੀ ਕੀਮਤ 1,304.25 ਰੁਪਏ ਜਾਂ 2.48 ਫੀਸਦੀ ਦੇ ਵਾਧੇ ਨਾਲ 53,795.41 ਰੁਪਏ ਪ੍ਰਤੀ ਕਿਲੋਲੀਟਰ ਹੋ ਗਈ।

    ਇਸ ਦੀ ਕੀਮਤ ਦੀ ਹਰ ਮਹੀਨੇ ਸਮੀਖਿਆ ਕੀਤੀ ਜਾਂਦੀ ਹੈ ਅਤੇ ਮਹੀਨੇ ਦੇ ਪਹਿਲੇ ਦਿਨ ਤੋਂ ਲਾਗੂ ਹੁੰਦੀ ਹੈ।

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.