ਸਾਡੇ ਨਾਲ ਸ਼ਾਮਲ

Follow us

12 C
Chandigarh
Tuesday, February 3, 2026
More
    Home Breaking News ਅੰਮ੍ਰਿਤਸਰ ਦੇ ...

    ਅੰਮ੍ਰਿਤਸਰ ਦੇ ਮਜੀਠਾ ’ਚ ਖੂਨੀ ਝੜਪ, ਗੋਲੀ ਲੱਗਣ ਕਾਰਨ ਦੋ ਵਿਅਕਤੀਆਂ ਦੀ ਮੌਤ

    Violence

    ਗੋਲੀ ਲੱਗਣ ਕਾਰਨ ਦੋ ਵਿਅਕਤੀਆਂ ਦੀ ਮੌਤ

    (ਸੱਚ ਕਹੂੰ ਨਿਊਜ਼) ਅੰਮ੍ਰਿਤਸਰ। ਅੰਮ੍ਰਿਤਸਰ ਜ਼ਿਲ੍ਹੇ ਦੇ ਮਜੀਠਾ ’ਚ ਦੋ ਧਿਰਾਂ ਦਰਮਿਆਨ ਜੰਮ ਕੇ ਗੋਲੀਆਂ ਚੱਲੀਆਂ, ਗੋਲੀ ਲੱਗਣ ਕਾਰਨ ਦੋ ਵਿਅਕਤੀਆਂ ਦੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਇੱਕ ਹਫਤਾ ਪਹਿਲਾਂ ਟਰੈਕਟਰ-ਟਰਾਲੀ ਨੂੰ ਕੱਢਣ ਨੂੰ ਲੈ ਕੇ ਦੋ ਧਿਰਾਂ ਦਰਮਿਆਨ ਝਗੜਾ ਹੋਇਆ ਸੀ। ਜਿਸ ਤੋਂ ਬਾਅਦ ਗੱਲ ਜਿਆਦਾ ਵੱਧ ਜਾਣ ਕਾਰਨ ਅੱਜ ਇੱਕ ਵਾਰੀ ਫਿਰ ਦੋਵਾਂ ਧਿਰਾਂ ਦਰਮਿਆਨ ਖੂਨੀ ਝੜਪ ਹੋ ਗਈ। ਝਗੜੇ ਦਾ ਕਾਰਨ ਦੋਵਾਂ ਧਿਰਾਂ ਦਰਮਿਆਨ ਪੁਰਾਣੀ ਰੰਜਿਸ਼ ਦੱਸੀ ਜਾ ਰਹੀ ਹੈ। ਮੌਕੇ ’ਤੇ ਪੁੱਜੀ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ

    LEAVE A REPLY

    Please enter your comment!
    Please enter your name here