Punjab ਦੇ 2 ਪੁਲਿਸ ਮੁਲਾਜ਼ਮ ਮੁਅੱਤਲ, ਪੂਰਾ ਮਾਮਲਾ ਜਾਣ ਤੁਸੀਂ ਰਹਿ ਜਾਓਂਗੇ ਹੈਰਾਨ

Punjab Police
Punjab ਦੇ 2 ਪੁਲਿਸ ਮੁਲਾਜ਼ਮ ਮੁਅੱਤਲ, ਪੂਰਾ ਮਾਮਲਾ ਜਾਣ ਤੁਸੀਂ ਰਹਿ ਜਾਓਂਗੇ ਹੈਰਾਨ

Punjab Police: ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਪੰਜਾਬ ਦੇ 2 ਪੁਲਿਸ ਮੁਲਾਜ਼ਮਾਂ ਵਿਰੁੱਧ ਵੱਡੀ ਕਾਰਵਾਈ ਕਰਦੇ ਹੋਏ, ਉਨ੍ਹਾਂ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਹਾਸਲ ਹੋਏ ਵੇਰਵਿਆਂ ਮੁਤਾਬਕ ਦੋਵੇਂ ਪੁਲਿਸ ਮੁਲਾਜ਼ਮ ਫਤਿਹਗੜ੍ਹ ਸਾਹਿਬ ਨਾਲ ਸਬੰਧਤ ਹਨ। ਮੁਅੱਤਲ ਕੀਤੇ ਗਏ ਪੁਲਿਸ ਮੁਲਾਜ਼ਮਾਂ ’ਤੇ ਸਾਬਕਾ ਫੌਜੀ ਦੇ ਪੁੱਤਰ ਤੇ ਉਸਦੇ ਡਰਾਈਵਰ ’ਤੇ ਹਮਲਾ ਕਰਨ ਤੇ ਉਸਨੂੰ ਨਸ਼ੀਲੇ ਪਦਾਰਥਾਂ ਦੇ ਮਾਮਲੇ ’ਚ ਫਸਾਉਣ ਦੀ ਧਮਕੀ ਦੇਣ ਦਾ ਦੋਸ਼ ਸੀ। ਜਾਣਕਾਰੀ ਅਨੁਸਾਰ ਖੇੜੀ ਚੌਕੀ ’ਤੇ ਤਾਇਨਾਤ ਦੋਵੇਂ ਪੁਲਿਸ ਮੁਲਾਜ਼ਮ ਮਨਦੀਪ ਸਿੰਘ ਤੇ ਰਵਨੀਤ ਸਿੰਘ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। Punjab Police

ਇਹ ਖਬਰ ਵੀ ਪੜ੍ਹੋ : Weather Punjab: ਫਿਰ ਬਦਲਿਆ ਮੌਸਮ, ਜਾਣੋ ਆਉਣ ਵਾਲੇ ਦਿਨਾਂ ’ਚ ਕੀ ਪਵੇਗਾ ਅਸਰ