ਬਸ ਹਾਦਸੇ ‘ਚ ਦੋ ਟੂਰਿਸਟਾਂ ਦੀ ਮੌਤ, ਕਈ ਹੋਰ ਜ਼ਖਮੀ

Accident, 3 Dead

ਬਸ ਹਾਦਸੇ ‘ਚ ਦੋ ਟੂਰਿਸਟਾਂ ਦੀ ਮੌਤ, ਕਈ ਹੋਰ ਜ਼ਖਮੀ

ਹੁਸ਼ਿਆਰਪੁਰ। ਪੰਜਾਬ ਦੇ ਹੁਸ਼ਿਆਰਪੁਰ ਜ਼ਿਲੇ ਵਿਚ ਗੜਨਾ ਸਾਹਿਬ ਨੇੜੇ ਸੜਕ ਕਿਨਾਰੇ ਖੜੇ ਇਕ ਟਰੱਕ ਵਿਚ ਇਕ ਟੂਰਿਸਟ ਬੱਸ ਪਲਟ ਗਈ, ਜਿਸ ਵਿਚ ਦੋ ਯਾਤਰੀਆਂ ਦੀ ਮੌਤ ਹੋ ਗਈ ਅਤੇ ਅੱਠ ਹੋਰ ਜ਼ਖਮੀ ਹੋ ਗਏ। ਪੁਲਿਸ ਨੇ ਅੱਜ ਇਥੇ ਦੱਸਿਆ ਕਿ ਮ੍ਰਿਤਕਾਂ ਦੀ ਪਛਾਣ ਕੀਤੀ ਜਾ ਰਹੀ ਹੈ। ਉਨ੍ਹਾਂ ਦੀਆਂ ਲਾਸ਼ਾਂ ਨੂੰ ਦਸੂਹਾ ਸਿਵਲ ਹਸਪਤਾਲ ਵਿੱਚ ਰੱਖਿਆ ਗਿਆ ਹੈ। ਜ਼ਖਮੀਆਂ ਨੂੰ ਦਸੂਹਾ ਸਿਵਲ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ ਹੈ।

19 Killed, Road Accident, Tamilnadu

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.