ਸਾਡੇ ਨਾਲ ਸ਼ਾਮਲ

Follow us

11.5 C
Chandigarh
Saturday, February 7, 2026
More
    Home Breaking News ਸ਼ਰੀਕਾਂ &#8216...

    ਸ਼ਰੀਕਾਂ ‘ਚ ਗੋਲੀ ਚੱਲਣ ਨਾਲ ਦੋ ਨੌਜਵਾਨਾਂ ਦੀ ਮੌਤ

    Two Youths, Killed, Firing, Border, Area, Village, Pale Chakk

    ਪੁਲਿਸ ਜਾਂਚ ‘ਚ ਜੁਟੀ

    ਸੱਤਪਾਲ ਥਿੰਦ,ਫਿਰੋਜ਼ਪੁਰ: ਜਿ਼ਲ੍ਹੇ ਦੇ ਸਰਹੱਦੀ ਪਿੰਡ ਪਾਲੇ ਚੱਕ ਵਿੱਚ ਅੱਜ ਸ਼ਰੀਕਾਂ ਵਿੱਚ ਲੜਾਈ ਹੋ ਗਈ। ਇਸ ਲੜਾਈ ਵਿੱਚ ਗੋਲੀ ਚੱਲਣ ਨਾਲ ਦੋ ਨੌਜਵਾਨਾਂ ਦੀ ਮੌਤ ਹੋਣ ਦਾ ਸਮਾਚਾਰ ਹੈ। ਮੌਕੇ ‘ਤੇ ਪਹੁੰਚੀ ਪੁਲਿਸ ਵੱਲੋਂ ਇਸ ਪੂਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

    ਜਾਣਕਾਰੀ ਅਨੁਸਾਰ ਬੇਅੰਤ ਸਿੰਘ ਪੁੱਤਰ ਬਗੀਚਾ ਸਿੰਘ, ਲਖਵਿੰਦਰ ਸਿੰਘ ਪੁੱਤਰ ਜੰਗ ਸਿੰਘ ਦੀ ਇਸ ਲੜਾਈ ਵਿੱਚ ਮੌਤ ਹੋਈ ਹੈ। ਇਸ ਤੋਂ ਇਲਾਵਾ ਅਰਮਨ ਢਿੱਲੋਂ ਪੁੱਤਰ ਸਤਨਾਮ ਸਿੰਘ ਸ਼ਰਾ ਲੱਗਣ ਕਾਰਨ ਜ਼ਖ਼ਮੀ ਹੋ ਗਿਆ, ਜਿਸ ਨੂੰ ਫਰੀਦਕੋਟ ਰੈਫ਼ਰ ਕੀਤਾ ਗਿਆ ਹੈ।

    Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।

    LEAVE A REPLY

    Please enter your comment!
    Please enter your name here