ਸਾਡੇ ਨਾਲ ਸ਼ਾਮਲ

Follow us

9.4 C
Chandigarh
Thursday, January 22, 2026
More
    Home ਸੂਬੇ ਪੰਜਾਬ ਸੜਕ ਹਾਦਸੇ ’ਚ ...

    ਸੜਕ ਹਾਦਸੇ ’ਚ ਦੋ ਨੌਜਵਾਨਾਂ ਦੀ ਮੌਤ

    Road Accident

    ਸੜਕ ਹਾਦਸੇ ’ਚ ਦੋ ਨੌਜਵਾਨਾਂ ਦੀ ਮੌਤ

    ਜਲਾਲਾਬਾਦ (ਰਜਨੀਸ਼ ਰਵੀ ਸੱਚਕਹੂੰ) ਬੀਤੀ ਬੁੱਧਵਾਰ ਦੀ ਰਾਤ ਨੂੰ ਸ਼੍ਰੀ ਮੁਕਤਸਰ ਸਾਹਿਬ ਰੋਡ ’ਤੇ ਡਰੀਮ ਵਿਲਾ ਪੈਲੇਸ ਕੋਲ ਹੋਏ ਇੱਕ ਦਰਦਨਾਕ ਹਾਦਸੇ ਵਿੱਚ ਦੋ ਨੌਜਵਾਨਾਂ ਦੀ ਮੌਤ ਹੋਣ ਦਾ ਸਮਾਚਾਰ ਹੈ ਇਸ ਸਬੰਧੀ ਪ੍ਰਾਪਤ ਜਾਣਕਾਰੀ ਅਨੁਸਾਰ ਬੁਲਟ ਅਤੇ ਮੋਟਰਸਾਈਕਲ ਦੀ ਟੱਕਰ ’ਚ 2 ਨੌਜਵਾਨਾਂ ਦੀ ਮੌਤ ਹੋ ਗਈ ਜਦਕਿ 1 ਨੌਜਵਾਨ ਗੰਭੀਰ ਰੂਪ ’ਚ ਜ਼ਖਮੀ ਹੋ ਗਿਆ।

    Bus, Truck, Accident

    ਜਾਣਕਾਰੀ ਅਨੁਸਾਰ ਮਿ੍ਰਤਕ ਛਿੰਦਰਪਾਲ ਸਿੰਘ ਪੁੱਤਰ ਬੂੜ ਸਿੰਘ ਵਾਸੀ ਢਾਣੀ ਘਾਂਗਾ ਕਲਾਂ ਜੋ ਕਿ ਫੋਟੋਗ੍ਰਾਫਰ ਦਾ ਕੰਮ ਕਰਦਾ ਹੈ ਅਤੇ ਬੀਤੀ ਰਾਤ ਆਪਣੇ ਇੱਕ ਸਾਥੀ ਰਾਜ ਕੁਮਾਰ ਪੁੱਤਰ ਸੁਖਦੇਵ ਸਿੰਘ ਨਾਲ ਮੋਟਰਸਾਈਕਲ ’ਤੇ ਆਪਣੇ ਘਰ ਨੂੰ ਜਾ ਰਿਹਾ ਸੀ ਤਾਂ ਜਦੋਂ ਸ਼੍ਰੀ ਮੁਕਤਸਰ ਸਾਹਿਬ ਰੋਡ ’ਤੇ ਸਥਿਤ ਡਰੀਮ ਵਿਲਾ ਪੈਲੇਸ ਦੇ ਕੋਲ ਪੁੱਜਾ ਤਾਂ ਉਸਦੀ ਟੱਕਰ ਅਮਨਦੀਪ ਪੁੱਤਰ ਤੀਰਥ ਰਾਮ ਵਾਸੀ ਸਵਾਹ ਵਾਲਾ ਦੇ ਬੁਲੈਟ ਨਾਲ ਹੋ ਗਈ ਇਸ ਭਿਆਨਕ ਸੜਕ ਹਾਦਸੇ ’ਚ ਛਿੰਦਰਪਾਲ ਸਿੰਘ ਅਤੇ ਅਮਨਦੀਪ ਵਾਸੀ ਸਵਾਹ ਵਾਲਾ ਦੀ ਮੌਕੇ ’ਤੇ ਮੋਤ ਹੋ ਗਈ। ਇਸ ਸੰਬੰਧੀ ਥਾਣਾ ਸਿਟੀ ਜਲਾਲਾਬਾਦ ਦੀ ਪੁਲਸ ਨੇ ਕਰਵਾਈ ਸ਼ੁਰੂ ਕਰ ਦਿੱਤੀ ਹੈ

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.