UBI

ਕੀ ਭੁੱਖਿਆਂ ਦਾ ਪੇਟ ਭਰ ਸਕੇਗੀ ਯੂਬੀਆਈ

ਹੁਣੇ ਜਿਹੇ ਭਾਰਤ ਵਿੱਚ ਸਰਬ-ਵਿਆਪੀ ਮੁੱਢਲੀ ਆਮਦਨ ਸਕੀਮ, (ਯੂਨੀਵਰਸਲ ਬੇਸਿਕ ਇਨਕਮ ਜਾਂ ਯੂ ਬੀ ਆਈ), UBI ਜਿਸ ਦੇ ਤਹਿਤ ਹਰੇਕ ਨੂੰ ਨਕਦ ਰਾਸ਼ੀ ਦਿੱਤੀ ਜਾਏਗੀ,’ਤੇ ਗੰਭੀਰ ਚਰਚਾ ਹੋਣ ਲੱਗੀ ਹੈ। ਇਹ ਵਿਚਾਰ ਚੰਗਾ ਕਿਉਂ ਲੱਗਦਾ ਹੈ? ਸਰਬ-ਵਿਆਪੀ (ਯੂਨੀਵਰਸਲ) ਦਾ ਮਤਲਬ ਹੈ ਕਿ ਅਮੀਰ-ਗ਼ਰੀਬ ਨੂੰ ਛਾਂਟਣ ਦਾ ਮੁਸ਼ਕਲ ਕੰਮ ਕਰਨ ਦੀ ਜ਼ਰੂਰਤ ਨਹੀਂ ਰਹੇਗੀ ਤੇ ਜੇਕਰ […]
Breaking News  ਲੇਖ