UK Cleanliness Campaign

London Cleanliness Drive: ਬਲਾਕ ਲੰਦਨ ਦੀ ਸਾਧ-ਸੰਗਤ ਨੇ ਚਲਾਇਆ ਸਫਾਈ ਅਭਿਆਨ

ਇੰਗਲੈਂਡ ਦੇ ਬਲਾਕ ਲੰਦਨ ਦੀ ਸਾਧ-ਸੰਗਤ ਵੱਲੋਂ ਮਾਨਵਤਾ ਭਲਾਈ ਦੇ ਕਾਰਜ ਸਵੱਛਤਾ ਅਭਿਆਨ ‘ਹੋ ਪ੍ਰਿਥਵੀ ਸਾਫ, ਮਿਟੇਂ ਰੋਗ ਅਭਿਸ਼ਾਪ’ ਤਹਿਤ ਵਿਲੋਟਰੀ ਮਰੀਨਾ ਵੈਸਟ ਯੇਡਿੰਗ, ਹੇਅਜ ਲੰਦਨ ਵਿਖੇ ਸਫਾਈ ਅਭਿਆਨ ਚਲਾਇਆ ਗਿਆ।
ਦੇਸ਼  Breaking News  ਕੁੱਲ ਜਹਾਨ  ਮਾਨਵਤਾ ਭਲਾਈਕਾਰਜ