Unauthorized Construction Punjab

Bulldozer Action News: ਪ੍ਰਸ਼ਾਸਨ ਦਾ ਵੱਡਾ ਐਕਸ਼ਨ: ਵਿਕਸਿਤ ਹੋ ਰਹੀਆਂ ਅਣ ਅਧਿਕਾਰਿਤ ਕਲੋਨੀਆਂ ’ਤੇ ਚੱਲਿਆ ਪੀਲਾ ਪੰਜਾ

ਪੰਜਾਬ ਸਰਕਾਰ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਤਹਿਤ ਏਡੀਏ ਦੇ ਮੁੱਖ ਪ੍ਰਸ਼ਾਸਕ ਨਿਤੇਸ਼ ਕੁਮਾਰ ਜੈਨ, ਆਈਏਐੱਸ ਅਤੇ ਵਧੀਕ ਮੁੱਖ ਪ੍ਰਸ਼ਾਸਕ ਇਨਾਯਤ, ਪੀਸੀਐੱਸ ਵੱਲੋਂ ਜਾਰੀ ਹੁਕਮਾਂ ਦੀ ਪਾਲਣਾ ਕਰਦੇ ਹੋਏ ਜ਼ਿਲ੍ਹਾ ਟਾਊਨ ਪਲਾਨਰ (ਰੈਗੂਲੇਟਰੀ) ਵਿੰਗ ਵੱਲੋਂ ਪਿੰਡ ਮਾਨਾਂਵਾਲਾ ਅਤੇ ਰੱਖਝੀਤਾਂ ਵਿਖੇ ਨੈਸ਼ਨਲ ਹਾਈਵੇਅ/ਲਿੰਕ ਰੋਡ ਉੱਪਰ ਬਣ ਰਹੀਆਂ ਅਣ-ਅਧਿਕਾਰਤ ਕਲੋਨੀਆਂ ਵਿਰੁੱਧ ਕਾਰਵਾਈ ਕਰਦੇ ਹੋਏ ਕਲੋਨੀਆਂ ਨੂੰ ਢਾਹ ਦਿੱਤਾ ਗਿਆ। 
ਦੇਸ਼  ਪੰਜਾਬ  Breaking News  ਸੂਬੇ  Fraud Alert 
Ad Ad Ad