ਇਸ ਦੁਕਾਨ ‘ਤੇ ਚੋਰਾਂ ਬੋਲਿਆ ਧਾਵਾ, ਹੋਇਆ ਵੱਡਾ ਨੁਕਸਾਨ
ਦਸਮੇਸ਼ ਬਿਲਡਿੰਗ ਮਟੀਰੀਅਲ ਦੁਕਾਨ 'ਚ ਚੋਰੀ | Ferozepur News
ਫਿਰੋਜ਼ਪੁਰ (ਸੱਤਪਾਲ ਥਿੰਦ) : ਫਿਰੋਜ਼ਪੁਰ ਸ਼ਹਿਰ ਸਥਿਤ (Ferozepur News) ਬਾਂਸੀ ਗੇਟ ਚੋਂਕ ਵਿਖੇ ਦਸਮੇਸ਼ ਬਿਲਡਿੰਗ ਮਟੀਰੀਅਲ ਦੁਕਾਨ ਵਿਚ ਅਣਪਛਾਤੇ ਚੋਰਾਂ ਵੱਲੋਂ ਚੋਰੀ ਹੋਣ ਦੀ ਖਬਰ ਮਿਲੀ ਹੈ। ਇਸ ਸਬੰਧ ਵਿਚ ਜਾਣਕਾਰੀ ਦਿੰਦੇ ਹੋਏ ਦਸ਼ਮੇਸ਼ ਬਿ...
ਸਹੂਲਤ : ਹੁਣ ਇਨ੍ਹਾਂ ਦਾ ਵੀ ਹੋਵੇਗਾ ਅੱਧਾ ਕਿਰਾਇਆ ਮਾਫ਼
ਚੰਡੀਗੜ੍ਹ। ਸਰਕਾਰ ਨੇ ਬੱਸਾਂ (Roadways bus) ਵਿੱਚ ਬਜ਼ੁਰਗ ਮੁਸਾਫ਼ਰਾਂ ਨੂੰ ਸਫ਼ਰ ਸੁਖਾਲਾ ਕਰਨ ਦੀ ਪਹਿਲਕਦਮੀ ਕੀਤੀ ਹੈ। ਹਰਿਆਣਾ ਦੀਆਂ ਰੋਡਵੇਜ ਬੱਸਾਂ ਵਿੱਚ 60 ਸਾਲ ਤੋਂ ਵੱਧ ਉਮਰ ਦੇ ਬਜੁਰਗਾਂ ਨੂੰ 50 ਫੀਸਦੀ ਤੱਕ ਦੀ ਛੋਟ ਮਿਲੇਗੀ। ਚਾਹੇ ਉਹ ਪ੍ਰਾਈਵੇਟ ਜਾਂ ਸਰਕਾਰੀ ਬੱਸ ਹੋਵੇ। ਪਹਿਲਾਂ ਇਹ ਸਹੂਲਤ 65 ਸ...
ਹੁਣੇ-ਹੁਣੇ ‘ਰੂਹ ਦੀ’ ਹਨੀਪ੍ਰੀਤ ਇੰਸਾਂ ਨੇ ਸਾਧ-ਸੰਗਤ ਲਈ ਭੇਜਿਆ ਕੁਝ ਖਾਸ
ਸਰਸਾ (ਸੱਚ ਕਹੂੰ ਨਿਊਜ਼)। ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੀ ਬੇਟੀ ‘ਰੂਹ ਦੀ’ ਹਨੀਪ੍ਰੀਤ ਇੰਸਾਂ (Honeypreet Insan) ਨੇ ਡੇਰਾ ਸੱਚਾ ਸੌਦਾ ਦੇ 75ਵੇਂ ਰੂਹਾਨੀ ਸਥਾਪਨਾ ਦਿਵਸ ਅਤੇ 16ਵੇਂ ਜਾਮ ਏ ਇੰਸਾਂ ਗੁਰੂ ਕਾ ’ਤੇ ਸਾਧ-ਸੰਗਤ ਨੂੰ ਹਾਰਦਿਕ ਵਧਾਈ ਦਿੱਤੀ ਹੈ। ਉਨ੍ਹਾਂ ਨੇ ਇਹ...
ਦਿਲ ਕੰਬਾਊ ਵਾਰਦਾਤ, ਲੱਤ ਵੱਢ ਕੇ ਨਾਲ ਲੈ ਗਏ ਹਮਲਾਵਰ
ਤਰਨਤਾਰਨ (ਸੱਚ ਕਹੂੰ ਨਿਊਜ਼)। ਜ਼ਿਲ੍ਹਾ ਤਰਨਤਾਰਨ (Tarn Taran News) ਨੇੜੇ ਇੱਕ ਦਿਲ ਕੰਬਾ ਦੇਣ ਵਾਲੀ ਵਾਰਦਾਤ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਬੀਤੀ ਦੇਰ ਰਾਤ ਗੁਰੂਦੁਆਰਾ ਸਾਹਿਬ ’ਚ ਗਰੰਥੀ ਦੀ ਡਿਊਟੀ ਨਿਭਾ ਕੇ ਘਰ ਵਾਪਸ ਪਰਤ ਰਹੇ ਵਿਅਕਤੀ ’ਤੇ ਅਣਪਛਾਦਿਆਂ ਨੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ।
...
ਕੋਰੋਨਾ ਨੇ ਵਧਾਈਆਂ ਚਿੰਤਾ ਦੀਆਂ ਲਕੀਰਾਂ, ਸਾਵਧਾਨੀ ਜ਼ਰੂਰੀ
ਦੇਸ਼ ’ਚ ਅਚਾਨਕ ਕੋਰੋਨਾ ਦੇ ਵਧਦੇ ਮਾਮਲੇ ਚਿੰਤਾ ਦਾ ਵਿਸ਼ਾ ਹਨ। ਹਸਪਤਾਲਾਂ ’ਚ ਬੁਖ਼ਾਰ, ਖੰਘ, ਜ਼ੁਕਾਮ ਦੇ ਮਰੀਜ਼ਾਂ ਦੀ ਭਰਮਾਰ ਹੈ। ਹਾਲਾਂਕਿ ਦੇਸ਼ ’ਚ ਕੋਰੋਨਾ ਦੇ ਲਾਗ ਦੀ ਦਰ 2.73 ਫੀਸਦੀ ਹੈ, ਪਰ ਦਿੱਲੀ ’ਚ ਅਚਾਨਕ ਕੋਰੋਨਾ ਦੇ ਮਾਮਲਿਆਂ ’ਚ ਉਛਾਲ ਨਾਲ ਸਿਹਤ ਵਿਭਾਗ ’ਚ ਹਲਚਲ ਹੈ। ਦਿੱਲੀ ’ਚ ਲਾਗ ਦਰ 40 ਫੀਸਦੀ...
ਸੱਟ ਲੱਗਣ ਤੋਂ ਬਾਅਦ ਅਮਿਤਾਭ ਬੱਚਨ ਦੀ ਸਾਹਮਣੇ ਆਈ ਪਹਿਲੀ ਤਸਵੀਰ
ਮੁੰਬਈ (ਏਜੰਸੀ)। 80 ਸਾਲਾ ਮੈਗਾਸਟਾਰ ਅਮਿਤਾਭ ਬੱਚਨ (Amitabh Bachchan) ਦੀ ਹਰਨਮ ਪਿਆਰਤਾ ’ਚ ਅੰਜ ਵੀ ਕੋਈ ਕਮੀ ਨਹੀਂ ਹੈ। ਬਿੱਗ ਬੀ ਦੀ ਦੇਸ਼-ਵਿਦੇਸ਼ ’ਚ ਮਜ਼ਬੂਤ ਫੈਨ ਫਾਲੋਇੰਗ ਹੈ, ਜੋ ਅਕਸਰ ਆਪਣੇ ਚਹੇਤੇ ਸਟਾਰ ’ਤੇ ਪਿਆਰ ਦੀ ਵਰਖਾ ਕਰਦੇ ਰਹਿੰਦੇ ਹਨ। ਕੁਝ ਦਿਨ ਪਹਿਲਾਂ ਅਮਿਤਾਭ ਬੱਚਨ ਸ਼ੂਟਿੰਗ ਦੌਰਾਨ ਜਖ਼...
ਨਗਰ ਕੌਂਸਲ ਦੀ ਮੀਟਿੰਗ ਦੌਰਾਨ ਲੋਕਾਂ ਨੇ ਲਾ ਦਿੱਤਾ ਧਰਨਾ
ਪ੍ਰਧਾਨ ਉੱਪਰ ਲੱਗੇ ਦੋਸ਼ਾਂ ਨੂੰ ਨਕਾਰਿਆ, ਕਿਹਾ ਧਰਨਾ ਸਿਆਸਤ ਤੋ ਪ੍ਰੇਰਿਤ : ਵਿਧਾਇਕ | Malerkotla News
ਮਲੇਰਕੋਟਲਾ (ਗੁਰਤੇਜ ਜੋਸੀ)। ਸਥਾਨਕ ਨਗਰ ਕੌਂਸਲ (Malerkotla News) ਦੀ ਹੋ ਰਹੀ ਮੀਟਿੰਗ ਦੌਰਾਨ ਸਥਾਨਕ ਖ਼ੁਸ਼ਹਾਲ ਬਸਤੀ ਦੇ ਵਸਨੀਕਾਂ ਵੱਲੋਂ ਕੌਂਸਲਰ ਰਜ਼ੀਆ ਪਰਵੀਨ ਦੀ ਅਗਵਾਈ ਹੇਠ ਕੌਂਸਲ ਦਫ਼ਤਰ ਦ...
ਰਾਹੁਲ ਗਾਂਧੀ ਦੀ ਮੁਸ਼ਕਲ ਵਧੀ, ਇੱਕ ਹੋਰ ਨੋਟਿਸ ਹੋਇਆ ਜਾਰੀ
ਨਵੀਂ ਦਿੱਲੀ (ਸੱਚ ਕਹੂੰ ਨਿਊਜ਼)। ਕਾਂਗਰਸੀ ਨੇਤਾ ਰਾਹੁਲ ਗਾਂਧੀ (Rahul Gandhi) ਨੂੰ ਲੋਕ ਸਭਾ ਤੋਂ ਅਯੋਗ ਕਰਾਰ ਦਿੱਤੇ ਜਾਣ ਤੋਂ ਬਾਅਦ ਹੁਣ ਉਨ੍ਹਾਂ ਨੂੰ ਆਪਣੀ ਸਰਕਾਰੀ ਰਿਹਾਇਸ਼ ਖਾਲੀ ਕਰਨ ਲਈ ਨੋਟਿਸ ਜਾਰੀ ਕੀਤਾ ਗਿਆ ਹੈ। ਲੋਕ ਸਭਾ ਸਕੱਤਰੇਤ ਦੇ ਹਾਊਸਿੰਗ ਵਿਭਾਗ ਨੇ ਅੱਜ ਭਾਵ ਸੋਮਵਾਰ ਨੂੰ ਹੀ ਸ੍ਰੀ ...
ਸ਼ਹੀਦੀ ਦਿਹਾੜੇ ਮੌਕੇ ਇੰਝ ਦਿੱਤੀ ਸ਼ਹੀਦਾਂ ਨੂੰ ਸ਼ਰਧਾਂਜਲੀ
ਕਵੀਸਰੀ ਦਰਬਾਰ ਤੇ ਖੂਨਦਾਨ ਕੈਪ ਲਾਇਆ
ਤਲਵੰਡੀ ਸਾਬੋ (ਕਮਲਪ੍ਰੀਤ ਸਿੰਘ) ਇਤਹਾਸਿਕ ਧਰਤੀ ਤੇ ਸਹੀਦ ਏ ਆਜਮ ਸਰਦਾਰ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਸਿੰਘ ਦੀ ਸਹੀਦੀ ਧਰਤੀ ਤੇ ਤਲਵੰਡੀ ਸਾਬੋ ਦੇ ਮਾਲਵਾ ਵੈਲਫੇਅਰ ਕਲੱਬ ਦੇ ਪ੍ਰਧਾਨ ਅਮ੍ਰਿਤਪਾਲ ਬਰਾੜ ਸਮੇਤ ਸਮੂਹ ਅਹੁਦੇਦਾਰਾਂ ਤੇ ਮੈਬਰਾਂ ਵੱਲੋਂ ਕਵੀਸਰੀ ਦਰਬ...
ਧਰਤੀ ਹੇਠਲਾ ਪਾਣੀ ਖ਼ਤਰੇ ’ਚ
ਪੂਰੇ ਵਿਸ਼ਵ ਵਿੱਚ ਹਰ ਸਾਲ 22 ਮਾਰਚ ਨੂੰ ਵਿਸ਼ਵ ਜਲ ਦਿਵਸ ਦੇ ਤੌਰ ’ਤੇ ਮਨਾਇਆ ਜਾਂਦਾ ਹੈ। ਇਸ ਦਿਵਸ ਨੂੰ ਮਨਾਉਣ ਦਾ ਅਸਲ ਮਨੋਰਥ ਧਰਤੀ ਹੇਠਲੇ ਪਾਣੀ (Ground water) ਦੇ ਡਿੱਗਦੇ ਪੱਧਰ ਨੂੰ ਉੱਚਾ ਚੁੱਕਣਾ ਅਤੇ ਪਾਣੀ ਦੀ ਸੁਚੱਜੀ ਵਰਤੋਂ ਅਤੇ ਸੰਭਾਲ ਕਰਨ ਲਈ ਉਪਰਾਲੇ ਕਰਨਾ ਹੈ। ਪਾਣੀ ਸਾਡੇ ਜੀਵਨ ਦੀ ਸਭ ਤੋਂ ...