ਸੜਕ ਹਾਦਸੇ ‘ਚ ਨੌਜਵਾਨ ਦੀ ਮੌਤ, ਟਰੱਕ ਚਾਲਕ ਗੰਭੀਰ ਜਖ਼ਮੀ
ਸੜਕ ਹਾਦਸੇ 'ਚ ਨੌਜਵਾਨ ਦੀ ਮੌਤ, ਟਰੱਕ ਚਾਲਕ ਗੰਭੀਰ ਜਖ਼ਮੀ
ਸਮਾਣਾ, (ਸੁਨੀਲ ਚਾਵਲਾ) ਸਮਾਣਾ ਭਵਾਨੀਗੜ੍ਹ ਰੋਡ 'ਤੇ ਟਰੱਕ ਅਤੇ ਪੀਕਅੱਪ ਗੱਡੀ ਵਿਚਕਾਰ ਹੋਈ ਜਬਰਦਸਤ ਟੱਕਰ ਵਿਚ ਪੀਕੱਪ ਗੱਡੀ ਚਾਲਕ ਨੌਜਵਾਨ ਦੀ ਮੌਤ ਹੋ ਗਈ, ਜਦੋਂਕਿ ਟੱਰਕ ਚਾਲਕ ਗੰਭੀਰ ਰੂਪ ਵਿਚ ਜ਼ਖਮੀ ਹੋ ਗਿਆ। ਜਿਸ ਨੂੰ ਪਟਿਆਲਾ ਦੇ ਰਜਿੰਦਰਾ ...
ਬੁਟੀਕ ਦਾ ਕੰਮ ਕਰਦੇ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ
ਬੁਟੀਕ ਦਾ ਕੰਮ ਕਰਦੇ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ
ਬਰਨਾਲਾ, (ਜਸਵੀਰ ਸਿੰਘ ਗਹਿਲ) ਬਰਨਾਲਾ ਦੇ ਗੁਰਸੇਵਕ ਨਗਰ ਵਾਸੀ ਇੱਕ ਬੁਟੀਕ ਦਾ ਕੰਮ ਕਰਦੇ ਨੌਜਵਾਨ ਨੇ ਫ਼ਾਹਾ ਲਾ ਕੇ ਖੁਦਕੁਸ਼ੀ ਕਰ ਲਈ। ਜਿਸ ਦੇ ਪੋਸਟਮਾਰਟਮ ਪਿੱਛੋਂ ਪੁਲਿਸ ਨੇ ਲਾਸ਼ ਵਾਰਸਾਂ ਨੂੰ ਸੌਂਪ ਦਿੱਤੀ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਸ...
ਨਿਸ਼ਾਂਕ ਨੇ ਯੂਜੀਸੀ ਨੂੰ ਪੇਪਰ ਨਾ ਲੈਣ ਦੀ ਦਿੱਤੀ ਸਲਾਹ
ਨਿਸ਼ਾਂਕ ਨੇ ਯੂਜੀਸੀ ਨੂੰ ਪੇਪਰ ਨਾ ਲੈਣ ਦੀ ਦਿੱਤੀ ਸਲਾਹ
ਨਵੀਂ ਦਿੱਲੀ। ਕੇਂਦਰੀ ਮਨੁੱਖੀ ਸਰੋਤ ਵਿਕਾਸ ਮੰਤਰੀ ਡਾ. ਰਮੇਸ਼ ਪੋਖਰੀਅਲ ਨਿਸ਼ਾਂਕ ਨੇ ਕਾਲਜਾਂ ਅਤੇ ਯੂਨੀਵਰਸਿਟੀਆਂ ਨੂੰ ਪ੍ਰੀਖਿਆਵਾਂ ਕਰਾਉਣ ਅਤੇ ਕੋਰੋਨ ਪੀਰੀਅਡ ਵਿਚ ਇਕ ਨਵਾਂ ਅਕਾਦਮਿਕ ਸੈਸ਼ਨ ਸ਼ੁਰੂ ਕਰਨ ਲਈ ਜਾਰੀ ਕੀਤੇ ਦਿਸ਼ਾ ਨਿਰਦੇਸ਼ਾਂ 'ਤੇ ਯੂਨੀਵ...
ਦਿੱਲੀ ‘ਚ ਪੈਟਰੋਲ ਤੋਂ ਮਹਿੰਗਾ ਹੋਇਆ ਡੀਜ਼ਲ
ਦਿੱਲੀ 'ਚ ਪੈਟਰੋਲ ਤੋਂ ਮਹਿੰਗਾ ਹੋਇਆ ਡੀਜ਼ਲ
ਨਵੀਂ ਦਿੱਲੀ। ਤੇਲ ਸਪਲਾਈ ਕੰਪਨੀਆਂ ਨੇ ਡੀਜ਼ਲ ਦੀਆਂ ਕੀਮਤਾਂ 'ਚ ਬੁੱਧਵਾਰ ਨੂੰ ਲਗਾਤਾਰ 18ਵੇਂ ਦਿਨ ਵਾਧਾ ਕੀਤਾ, ਜਦੋਂਕਿ 17 ਦਿਨਾਂ ਬਾਅਦ ਪੈਟਰੋਲ ਦੀਆਂ ਕੀਮਤਾਂ ਸਥਿਰ ਰਹੀਆਂ ਜਿਸ ਨਾਲ ਕੌਮੀ ਰਾਜਧਾਨੀ ਦਿੱਲੀ 'ਚ ਡੀਜ਼ਲ, ਪੈਟਰੋਲ ਨਾਲੋਂ ਮਹਿੰਗਾ ਹੋ ਗਿਆ ਹੈ।
...
ਕਰਮਚਾਰੀਆਂ ਦੀ ਬੰਦ ਹੋਏਗੀ ਹੈਲੋ ਹੈਲੋ, ਮੋਬਾਇਲ ਰਿਚਾਰਜ਼ ਕਰਵਾਏਗੀ ਸਰਕਾਰ, ਘੱਟ ਮਿਲੇਗਾ ਹੁਣ ਭੱਤਾ
ਪੰਜਾਬ ਸਰਕਾਰ ਲੈਣ ਜਾ ਰਹੀ ਐ ਫੈਸਲਾ, ਅੱਜ ਕੈਬਨਿਟ ਮੀਟਿੰਗ ਵਿੱਚ ਪੇਸ਼ ਹੋਏਗਾ ਪ੍ਰਸਤਾਵ
ਏ ਗ੍ਰੇਡ ਨੂੰ 500 ਰੁਪਏ ਤਾਂ ਸੀ ਤੇ ਡੀ ਗ੍ਰੇਡ ਨੂੰ ਹਰ ਮਹੀਨੇ ਮਿਲਦੈ 250 ਰੁਪਏ ਟੈਲੀਫੋਨ ਭੱਤਾ
ਆਓ! ਮੋਹ ਦੀਆਂ ਤੰਦਾਂ? ਮੁੜ ਜੋੜੀਏ
ਜਿਉਂਦਿਆਂ ਦੇ ਹੁੰਦੇ ਸਭ ਸਾਕ-ਸਬੰਧੀ, ਮੋਇਆਂ ਬਾਦ ਹੁੰਦਾ ਸਭ ਖ਼ਾਕ ਮੀਆਂ।
ਰਿਸ਼ਤਿਆਂ ਵਿੱਚ ਸਿਰਫ਼ ਇਨਸਾਨ ਹੀ ਜਿਉਂਦਾ ਹੈ। ਪਸ਼ੂ-ਪਰਿੰਦੇ, ਜੀਵ-ਜੰਤੂ ਸਮਾਂ ਬੀਤਣ ਨਾਲ ਸਭ ਰਿਸ਼ਤੇ ਭੁੱਲ ਜਾਂਦੇ ਹਨ। ਇਨਸਾਨੀ ਰਿਸ਼ਤਿਆਂ ਵਿੱਚ ਵੀ ਅੱਜ-ਕੱਲ੍ਹ ਬੜੀ ਕੁੜੱਤਣ ਆ ਗਈ ਹੈ। ਮਤਲਬਪ੍ਰਸਤੀ, ਰਿਸ਼ਤਿਆਂ ਵਿੱਚ ਵਪਾਰੀਕਰਨ, ਹੰਕ...
ਰਿਕਸ਼ਾ ਚਾਲਕ ਦੀ ਧੀ ਕਿਵੇਂ ਬਣੀ ਹੈੱਡ ਕਾਂਸਟੇਬਲ…!
ਰਿਕਸ਼ਾ ਚਾਲਕ ਦੀ ਧੀ ਕਿਵੇਂ ਬਣੀ ਹੈੱਡ ਕਾਂਸਟੇਬਲ...!
ਸ਼ਿਵਾਲਿਕ ਦੀਆਂ ਪਹਾੜੀਆਂਂ ਨੇੜੇ 11ਵੀਂ ਸਦੀ ਵਿੱਚ ਵੱਸੇ ਸ਼ਹਿਰ ਰੂਪਨਗਰ (ਰੋਪੜ) ਨੇ ਹਰੇਕ ਖੇਤਰ ਵਿੱਚ ਮੱਲਾਂ ਮਾਰੀਆਂ ਹਨ। ਇਸੇ ਜ਼ਿਲ੍ਹੇ ਦੀ ਤਹਿਸੀਲ ਚਮਕੌਰ ਸਾਹਿਬ ਨਾਲ ਸਬੰਧਤ ਸ਼ਹਿਰ ਮੋਰਿੰਡਾ ਵਿਖੇ ਰਿਕਸ਼ਾ ਚਾਲਕ ਸ੍ਰੀ ਓਮ ਪ੍ਰਕਾਸ਼ ਦੇ ਘਰ ਮਾਤਾ ਸ੍ਰੀਮ...
ਕਬੱਡੀ ਦਾ ਚੈਂਪੀਅਨ, ਕਰਮੀ ਬਰੜਵਾਲ
ਕਬੱਡੀ ਦਾ ਚੈਂਪੀਅਨ, ਕਰਮੀ ਬਰੜਵਾਲ
ਘੇਰੇ ਵਾਲੀ ਕਬੱਡੀ ਦਾ ਜਦੋਂ ਵੀ ਇਤਿਹਾਸ ਫਰੋਲਿਆ ਜਾਵੇਗਾ ਤਾਂ ਸਭ ਤੋਂ ਪਹਿਲਾਂ ਸੰਗਰੂਰ ਦਾ ਜ਼ਿਕਰ ਹੋਵੇਗਾ ਜਿੱਥੋਂ ਦੇ ਵਾਰ ਹੀਰੋਜ ਸਟੇਡੀਅਮ ਵਿੱਚ 19 ਫਰਵਰੀ 1973 ਨੂੰ ਸਰਕਲ ਕਬੱਡੀ ਦਾ ਪਹਿਲਾ ਇਤਿਹਾਸਕ ਮੈਚ ਭਾਰਤ ਅਤੇ ਇੰਗਲੈਂਡ ਦੀਆਂ ਟੀਮਾਂ ਦੇ ਦਰਮਿਆਨ ਖੇਡਿਆ ਗਿਆ।...
ਅਲੋਪ ਹੋ ਗਿਆ ਰੱਸੀਆਂ ਵੱਟਣ ਵਾਲਾ ‘ਢੇਰਨਾ’
ਅਲੋਪ ਹੋ ਗਿਆ ਰੱਸੀਆਂ ਵੱਟਣ ਵਾਲਾ 'ਢੇਰਨਾ'
ਜੇਕਰ ਅਸੀਂ ਅੱਜ ਦੇ ਪਿੰਡਾਂ ਦੀ ਤੁਲਨਾ ਪੁਰਾਣੇ ਪਿੰਡਾਂ ਨਾਲ ਕਰੀਏ ਤਾਂ ਪਤਾ ਲੱਗਦਾ ਹੈ ਕਿ ਬਹੁਤ ਛੋਟੇ–ਛੋਟੇ ਘਰੇਲੂ ਧੰਦੇ, ਜਿਨ੍ਹਾਂ ਵਿਚ ਜੁੱਤੀਆਂ ਬਣਾਉਣਾ, ਕੱਪੜਾ ਬੁਣਨਾ, ਰੱਸੀਆਂ ਵੱਟਣੀਆਂ ਆਦਿ ਧੰਦੇ ਇੱਕ–ਇੱਕ ਕਰਕੇ ਖ਼ਤਮ ਹੁੰਦੇ ਜਾ ਰਹੇ ਹਨ। ਜਿੱਥੇ ਇਹ ...
ਏਟਾ ‘ਚ ਦੋ ਬੱਚਿਆਂ ਸਮੇਤ ਪਰਿਵਾਰ ਦੇ 4 ਮੈਂਬਰਾਂ ਕੋਰੋਨਾ ਪ੍ਰਭਾਵਿਤ
ਏਟਾ 'ਚ ਦੋ ਬੱਚਿਆਂ ਸਮੇਤ ਪਰਿਵਾਰ ਦੇ 4 ਮੈਂਬਰਾਂ ਕੋਰੋਨਾ ਪ੍ਰਭਾਵਿਤ
ਏਟਾ। ਉੱਤਰ ਪ੍ਰਦੇਸ਼ ਦੇ ਏਟਾ 'ਚ ਦੋ ਬੱਚਿਆਂ ਸਮੇਤ ਇੱਕ ਪਰਿਵਾਰ ਦੇ ਚਾਰ ਮੈਂਬਰਾਂ ਵਿੱਚ ਕੋਰੋਨਾ ਨਾਲ ਪ੍ਰਭਾਵਿਤ ਹੋਣ ਦੀ ਪੁਸ਼ਟੀ ਹੋਈ ਹੈ। ਸੂਚਣਾ ਮਿਲਣ 'ਤੇ ਪ੍ਰਸ਼ਾਸਨ ਪੂਰੀ ਹਰਕਤ 'ਚ ਆ ਗਿਆ ਹੈ। ਮੁੱਖ ਮੈਡੀਕਲ ਅਫਸਰ ਡਾ. ਅਜੈ ਅਗਰਵਾਲ...