ਅਫਸਰਸ਼ਾਹੀ ਤੋਂ ਨਰਾਜ਼ ਪੰਜਾਬ ਦੇ ਕਾਂਗਰਸੀ ਵਿਧਾਇਕ ਰਾਹੁਲ ਦਰਬਾਰ ਪੁੱਜੇ
ਮੁੱਖ ਮੰਤਰੀ ਅਮਰਿੰਦਰ ਸਿੰਘ ਦੇ ਵਿਰੋਧੀ ਧੜੇ ਨਾਲ ਸਬੰਧਿਤ ਹਨ ਵਿਧਾਇਕ
ਅਸ਼ਵਨੀ ਚਾਵਲਾ, ਚੰਡੀਗੜ੍ਹ: ਪੰਜਾਬ ਦੀ ਸੱਤਾਧਾਰੀ££ਕਾਂਗਰਸ ਸਰਕਾਰ ਵਿੱਚ ਲਗਾਤਾਰ ਪਿਛਲੇ 3 ਮਹੀਨੇ ਤੋਂ ਆਪਣੀ ਨਰਾਜ਼ਗੀ ਜ਼ਾਹਿਰ ਕਰਨ ਤੋਂ ਬਾਅਦ ਵੀ ਕੋਈ ਸੁਧਾਰ ਨਾ ਹੁੰਦੇ ਦੇਖ ਹੁਣ ਪੰਜਾਬ ਦੀ ਅਫ਼ਸਰਸਾਹੀ ਦੇ ਖ਼ਿਲਾਫ਼ ਕਈ ਕਾਂਗਰਸੀ ਵਿਧ...
ਇੰਗਲੈਂਡ ਦੇ ਕ੍ਰਿਸ ਵੋਕਸ ਆਈਪੀਐਲ ਤੋਂ ਹਟੇ
ਦਿੱਲੀ ਕੈਪੀਟਲਸ ਨੇ ਨੋਤਰਜੇ ਨੂੰ ਲਿਆ
ਨਵੀਂ ਦਿੱਲੀ। ਦਿੱਲੀ ਕੈਪੀਟਲਸ ਨੇ ਇੰਡੀਅਨ ਪ੍ਰੀਮੀਅਰ ਲੀਗ (ਆਈਪੀਐਲ) ਲਈ ਆਲਰਾਊਂਡਰ ਕ੍ਰਿਸ ਵੋਕਸ ਦੀ ਜਗ੍ਹਾ ਦੱਖਣੀ ਅਫਰੀਕਾ ਦੇ ਤੇਜ਼ ਗੇਂਦਬਾਜ਼ ਐਨੀਰਿਕ ਨੌਰਟਜੇ ਨੂੰ ਸ਼ਾਮਲ ਕੀਤਾ ਹੈ। ਇਸ ਸਾਲ ਆਈ ਪੀ ਐਲ ਦੀ ਸ਼ੁਰੂਆਤ 19 ਸਤੰਬਰ ਤੋਂ 10 ਨਵੰਬਰ ਤੱਕ ਸੰਯੁਕਤ ਅਰਬ ਅਮੀਰ...
ਭਾਰਤ ਦਾ ਜੇਤੂ ਰੱਥ ਰੋਕ ਇੰਗਲੈਂਡ ਦੀਆਂ ਉਮੀਦਾਂ ਕਾਇਮ
ਏਜੰਸੀ
ਬਰਮਿੰਘਮ, 1 ਜੁਲਾਈ
ਓਪਨਰ ਜਾਨੀ ਬੇਅਰਸਟੋ (111) ਦੇ ਤੂਫਾਨੀ ਅਰਧ ਸੈਂਕੜੇ ਅਤੇ ਬੇਨ ਸਟੋਕਸ (79) ਅਤੇ ਜੇਸਨ ਰਾਏ (66) ਦੇ ਤੂਫਾਨੀ ਅਰਧ ਸੈਂਕੜਿਆਂ ਨਾਲ ਇੰਗਲੈਂਡ ਨੇ ਭਾਰਤ ਦਾ ਆਈਸੀਸੀ ਵਿਸ਼ਵ ਕੱਪ 'ਚ ਜੇਤੂ ਰੱਥ 31 ਦੌੜਾਂ ਦੀ ਜਿੱਤ ਨਾਲ ਰੋਕ ਕੇ ਸੈਮੀਫਾਈਨਲ 'ਚ ਪਹੁੰਚਣ ਦੀਆਂ ਆਪਣੀਆਂ ਉਮੀਦਾਂ ...
ਹਰ ਕੋਈ ਵਿਹਲਾ ਪਰ ਵਿਹਲ ਕਿਸੇ ਕੋਲ ਨ੍ਹੀਂ!
ਕੁਝ ਚਿਰ ਪਹਿਲਾਂ ਇੱਕ ਮਸ਼ਹੂਰ ਬਾਲੀਵੁੱਡ ਅਦਾਕਾਰਾ ਕੇਰਲਾ ਦੇ ਸ਼ਹਿਰ ਕੋਚੀ ਕਿਸੇ ਫੰਕਸ਼ਨ ਲਈ ਗਈ ਸੀ। ਪਤਾ ਲੱਗਦੇ ਸਾਰ ਉਸ ਨੂੰ ਵੇਖਣ ਲਈ ਹਜ਼ਾਰਾਂ ਲੋਕ ਉਮੜ ਪਏ। ਸ਼ਹਿਰ ਦੀ ਮੁੱਖ ਸੜਕ ਕਈ ਘੰਟੇ ਜਾਮ ਰਹੀ। ਇਹ ਸਾਰੇ ਲੋਕ ਆਪਣੇ ਕੰਮ-ਧੰਦੇ ਛੱਡ ਕੇ ਆਏ ਹੋਣੇ ਹਨ। ਭਾਰਤ ਵਿੱਚ ਲੋਕਾਂ ਦਾ ਵਿਹਲਪੁਣਾ ਵੇਖ ਕੇ ਹੈਰਾਨੀ...
ਉਹ ਇੱਕ ਦਿਨ ਜ਼ਿੰਦਗੀ ਦਾ!
ਉਹ ਇੱਕ ਦਿਨ ਜ਼ਿੰਦਗੀ ਦਾ
ਸਮਾਂ: ਸ਼ਾਮ ਕਰੀਬ 6 ਵਜੇ। ਭਾਰਤੀ ਨਿਊਜ਼ ਚੈਨਲਾਂ 'ਤੇ ਕੋਰੋਨਾ ਦਾ ਆਤੰਕ ਬੁਰੀ ਤਰ੍ਹਾਂ ਗਹਿਰਾਇਆ ਹੋਇਆ। ਚੀਨ ਤੋਂ ਚੱਲ ਕੇ ਇਟਲੀ ਤੇ ਹੋਰ ਦੇਸ਼ਾਂ ਨੂੰ ਆਪਣੀ ਲਪੇਟ 'ਚ ਲੈਂਦੀ ਹੋਈ ਮਹਾਂਮਾਰੀ ਭਾਰਤ ਦੀਆਂ ਜੂਹਾਂ 'ਚ ਘੁਸਪੈਠ ਕਰਦੀ, ਪੰਜਾਬ 'ਚ ਪ੍ਰਵੇਸ਼ ਕਰ ਚੁੱਕੀ ਹੈ। ਲਾਗ ਨਾਲ ਫੈਲਣ ...
ਯੋਂਗਬਿਓਨ ਪਰਮਾਣੂ ਪਲਾਂਟ ਦੇ ਨਿਰੀਖਣ ਦੀ ਆਗਿਆ ਦੇ ਸਕਦਾ ਹੈ ਉੱਤਰੀ ਕੋਰੀਆ
ਉੱਤਰੀ ਕੋਰੀਆ ਨੇ ਅਮਰੀਕਾ ਨਾਲ ਕੀਤਾ ਇੱਕ ਇਤਿਹਾਸਿਕ ਸਮਝੌਤਾ
ਮਾਸਕੋ (ਏਜੰਸੀ)। ਉੱਤਰੀ ਕੋਰੀਆ ਦੇ ਨੇਤਾ ਕਿਮ ਜੋਂਗ ਉਨ ਨੇ ਸੁਰਪਵਾਈਜ਼ਰਾਂ ਦੁਆਰਾ ਯੋਂਗਬਿਓਨ 'ਚ ਪਰਮਾਣੂ ਸਹੂਲਤਾਂ ਦੇ ਨਿਰੀਖਣ ਦੀ ਆਗਿਆ ਦੇਣ ਲਈ ਤਿਆਰੀ ਬਾਰੇ ਬਿਆਨ ਕੀਤੀ ਹੈ। ਦੱਖਣੀ ਕੋਰੀਆ ਦੀ ਨਿਊਜ਼ ਏਜੰਸੀ ਯੋਨਹਾਪ ਨੇ ਕੂਟਨੀਤਿਕ ਸੂਤਰਾਂ ਦ...
ਹਾਕੀ ‘ਚ ਭਾਰਤ ਤੇ ਕ੍ਰਿਕਟ ‘ਚ ਪਾਕਿਸਤਾਨ ਬਣਿਆ ਜੇਤੂ
ਹਾਕੀ 'ਚ ਭਾਰਤ ਨੇ ਪਾਕਿਸਤਾਨ ਨੂੰ 7-1 ਨਾਲ ਹਰਾਇਆ
ਲੰਦਨ। ਲੰਦਨ ਦੇ ਓਵਲ 'ਚ ਆਈਸੀਸੀ ਚੈਂਪੀਅਨ ਟਰਾਫੀ ਦੀ ਖਿਤਾਬੀ ਟੱਕਰ 'ਚ ਪਾਕਿਸਤਾਨ ਨੇ ਆਪਣੇ ਧੁਰ ਵਿਰੋਧੀ ਭਾਰਤ ਨੂੰ 180 ਦੌੜਾਂ ਨਾਲ ਹਰਾ ਕੇ ਪਹਿਲੀ ਵਾਰ ਖਿਤਾਬ 'ਤੇ ਕਬਜ਼ਾ ਕਰ ਲਿਆ ਹੈ ਉਧਰ ਦੂਜੇ ਪਾਸੇ ਲੰਦਨ ਦੇ ਹੀ ਲੀ ਵੈਲੀ ਸੈਂਟਰ 'ਚ ਹੋਏ ਵਿਸ਼ਵ ਹਾ...
ਇਉਂ ਬਹਿ ਲੱਡੂ ਵੱਟਦੇ ਨਹੀਓਂ ਮੰਜੇ ਜੋੜ ਸਪੀਕਰ ਲੱਗਦੇ ਨਹੀਓਂ
ਕੋਠੇ ਦੇ ਉੱਪਰ ਮੰਜੇ ਜੋੜ ਕੇ ਸਪੀਕਰ (speaker) ਲਾ ਦੇਣਾ
ਪੰਜਾਬ (punjab) ਵਿੱਚ ਇੱਕ ਸਮਾਂ ਇਹ ਵੀ ਰਿਹਾ ਹੈ ਜਦੋਂ ਕਿਸੇ ਵੀ ਵਿਆਹ-ਸ਼ਾਦੀ ਵੇਲੇ ਘਰ-ਘਰ ਤੋਂ ਮੰਜੇ-ਬਿਸਤਰੇ ਇਕੱਠੇ ਕਰਨੇ, ਘਰਾਂ ਵਿੱਚ ਵਿਆਹ ਕਰਨੇ ਸਾਰੇ ਪਿੰਡ ਵਾਲੇ ਘਰ ਵਿੱਚ ਹੀ ਦੁੱਧ ਦੇ ਜਾਇਆ ਕਰਦੇ ਸਨ ਤੇ ਘਰ ਦੁੱਧ ਦੇਣ ਜੋ ਵੀ ਪਿੰਡ ਦਾ...
ਮੁੱਖ ਮੰਤਰੀ ਨੇ ਛੱਪੜ ਵਿੱਚ ਡੁੱਬਣ ਕਾਰਨ 5 ਬੱਚਿਆਂ ਸਣੇ ਛੇ ਜਣਿਆਂ ਦੀ ਹੋਈ ਮੌਤ ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ
ਹਰੇਕ ਪਰਿਵਾਰ ਨੂੰ 50 ਹਜ਼ਾਰ Wਪਏ ਐਕਸ ਗ੍ਰੇਸ਼ੀਆ ਦਾ ਕੀਤਾ ਐਲਾਨ
ਲੁਧਿਆਣਾ,(ਵਨਰਿੰਦਰ ਸਿੰਘ ਮਣਕੂ)। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ੁੱਕਰਵਾਰ ਨੂੰ ਲੁਧਿਆਣਾ ਦੇ ਇਕ ਪਿੰਡ ਵਿੱਚ ਵਾਪਰੀ ਦੁਖਾਂਤਕ ਘਟਨਾ ਵਿੱਚ ਛੱਪੜ ਚ ਪੰਜ ਬੱਚਿਆਂ ਸਣੇ ਛੇ ਜਣਿਆਂ ਦੀ ਡੁੱਬਣ ਕਾਰਨ ਹੋਈ ਮੌਤ ਤੇ ਡੂੰਘੇ ਦੁ...
ਨਵਜੋਤ ਸਿੰਘ ਸਿੱਧੂ ਨੇ ਫਾਸਟਵੇ ‘ਤੇ ਲਾਏ ਇਲਜ਼ਾਮ
ਆਖ਼ਰਕਾਰ 25 ਦੀ ਫਾਸਟਵੇ ਇੱਕ ਸਾਲ ਵਿੱਚ ਕਿਵੇਂ ਬਣ ਗਈ 30 ਕਰੋੜ ਦੀ ਕੰਪਨੀ
ਅਸ਼ਵਨੀ ਚਾਵਲਾ, ਚੰਡੀਗੜ੍ਹ 23 ਜੂਨ: ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਅੱਜ ਕੇਬਲ ਮਾਫੀਆ ਅਤੇ ਫਾਸਟਵੇ ਕੇਬਲ ਨੈੱਟਵਰਕ ਆਪਣੇ ਨਿਸ਼ਾਨੇ 'ਤੇ ਲਿਆ ਹੈ। ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਨਵਜੋਤ ਸਿੱਧੂ ਨੇ ਕਿਹਾ ਕਿ ਮ...