ਕਿਸਾਨ ਯੂਨੀਅਨ ਦੀ ਅਗਵਾਈ ‘ਚ ਇੱਕਠੇ ਹੋ ਕੇ ਕਿਸਾਨਾਂ ਨੇ ਪਰਾਲੀ ਨੂੰ ਲਾਈ ਅੱਗ
ਸਰਕਾਰ ਗਰੀਨ ਟ੍ਰਿਬਿਊਨਲ ਦਾ ਫ਼ੈਸਲਾ ਲਾਗੂ ਕਰਨ ਦੀ ਬਜਾਏ ਕਿਸਾਨਾਂ ਨਾਲ ਕਰ ਰਹੀ ਧੱਕੇਸ਼ਾਹੀ : ਕਿਸਾਨ ਆਗੂ
ਫਿਰੋਜ਼ਪੁਰ, ਸਤਪਾਲ ਥਿੰਦ/ਸੱਚ ਕਹੂੰ ਨਿਊਜ
ਫਿਰੋਜ਼ਪੁਰ ਦੇ ਪਿੰਡ ਮਹਿਮਾ ਵਿਚ ਕਿਸਾਨਾ ਨੇ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਦੀ ਅਗਵਾਈ ਵਿੱਚ ਇੱਕਠੇ ਹੋ ਕੇ ਪਰਾਲੀ ਨੂੰ ਅੱਗ ਲਾ ਕੇ ਪੰਜਾਬ ਸਰਕਾਰ ...
ਮਕਾਨ ਦੀ ਛੱਤ ਡਿੱਗਣ ਨਾਲ ਚਾਚੇ-ਭਤੀਜੇ ਦੀ ਮੌਤ
ਸੁਧੀਰ ਅਰੋੜਾ. ਅਬੋਹਰ , 21 ਜੂਨ: ਬੀਤੀ ਰਾਤ ਆਈ ਤੇਜ ਹਨੇਰੀ ਅਤੇ ਮੀਂਹ ਨਾਲ ਜਿੱਥੇ ਅਨੇਕ ਥਾਂਵਾਂ 'ਤੇ ਰੁੱਖ ਡਿੱਗ ਗਏ ਅਤੇ ਗਲੀਆਂ ਵਿੱਚ ਪਾਣੀ ਭਰ ਗਿਆ ਉੱਥੇ ਹੀ ਸੀਤੋ ਨੇੜਲੇ ਪਿੰਡ ਸਰਦਾਰਪੁਰਾ ਵਿਖੇ ਬੀਤੀ ਰਾਤ ਇੱਕ ਘਰ ਦੀ ਛੱਤ ਡਿੱਗਣ ਨਾਲ ਕਮਰੇ ਵਿੱਚ ਸੌਂ ਰਹੇ ਚਾਚਾ ਭਤੀਜਾ ਦੀ ਮੌਤ ਹੋ ਗਈ ਅਤੇ ਹੋ...
ਜਾਣੋ! ਸਰਕਾਰੀ ਯੋਜਨਾਵਾਂ ਬਾਰੇ
ਪ੍ਰਧਾਨ ਮੰਤਰੀ ਆਵਾਸ ਯੋਜਨਾ:
12 ਲੱਖ ਦੇ ਲੋਨ 'ਤੇ ਤੁਹਾਨੂੰ ਵਿਆਜ਼ ਦਰ 'ਤੇ 3 ਫੀਸਦੀ ਦੀ ਸਬਸਿਡੀ ਮਿਲੇਗੀ, ਹਰ ਮਹੀਨੇ 2200 ਰੁਪਏ ਦੀ ਬੱਚਤ ਹੋਵੇਗੀ
ਜੇਕਰ ਤੁਹਾਡੇ ਕੋਲ ਆਪਣਾ ਖੁਦ ਦਾ ਘਰ ਨਹੀਂ ਹੈ ਅਤੇ ਤੁਸੀਂ ਆਪਣਾ ਘਰ ਲੈਣ ਦੀ ਯੋਜਨਾ ਬਣਾ ਰਹੇ ਹੋ ਤਾਂ ਪ੍ਰਧਾਨ ਮੰਤਰੀ ਆਵਾਸ ਯੋਜਨਾ ਤੁਹਾਡੇ ਲਈ ਇੱਕ ਬਿ...
ਰਾਜਸਥਾਨ ‘ਚ ਡੇਰਾ ਸੱਚਾ ਸੌਦਾ ਦੀ ਮਹਾਂ ਸਫ਼ਾਈ ਮੁਹਿੰਮ ਜੰਗੀ ਪੱਧਰ ਤੇ ਜਾਰੀ
ਲੱਖਾਂ ਡੇਰਾ ਸੱਚਾ ਸੌਦਾ ਦੇ ਪ੍ਰੇਮੀਆਂ ਨੇ ਝਾੜੂ ਚੁੱਕ ਕੀਤੀ ਜਾ ਰਹੀ ਹੈ ਸਫ਼ਾਈ
ਬਰਨਾਵਾ (ਸੱਚ ਕਹੂੰ ਨਿਊਜ਼) | ਪੂਜ਼ਨੀਕ ਹਜ਼ੂਰ ਪਿਤਾ ਸੰਤ ਡਾ: ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੀ ਪਵਿੱਤਰ ਅਗਵਾਈ ਵਿੱਚ ਡੇਰਾ ਸੱਚਾ ਸੌਦਾ ਵੱਲੋਂ ਅੱਜ ਮਹਾਂ ਸਫ਼ਾਈ ਮੁਹਿੰਮ ਦਾ ਕਾਫ਼ਲਾ ਰਾਜਸਥਾਨ 'ਚ ਦਾਖ਼ਲ ਹੋ ਗਿਆ ਹ...
ਖਿਡਾਰੀਆਂ ਦੀ ਆਮਦਨ ਦਾ ਹਿੱਸਾ ਮੰਗਣਾ ਸਹੀ ਨਹੀਂ
ਹਰਿਆਣਾ ਸਰਕਾਰ ਨੇ ਪੇਸ਼ੇਵਰ ਖਿਡਾਰੀਆਂ ਤੋਂ ਉਨ੍ਹਾਂ ਦੀ ਇਸ਼ਤਿਹਾਰਾਂ ਤੇ ਨਿੱਜੀ ਪ੍ਰੋਗਰਾਮਾਂ ਦੀ ਆਮਦਨ ਤੋਂ ਇੱਕ ਤਿਹਾਈ ਹਿੱਸਾ ਮੰਗਿਆ ਹੈ, ਹਾਲਾਂਕਿ ਖਿਡਾਰੀਆਂ ਤੇ ਮੀਡੀਆ ਤੋਂ ਇਸ 'ਤੇ ਤਿੱਖੀ ਪ੍ਰਤੀਕਿਰਿਆ ਆਉਣ ਨਾਲ ਫਿਲਹਾਲ ਸੂਚਨਾ ਨੂੰ ਰੋਕ ਲਿਆ ਗਿਆ ਹੈ ਪਰ ਇੱਥੇ ਸਰਕਾਰ ਦੀ ਨੀਤੀ 'ਤੇ ਕਈ ਸਵਾਲ ਉੱਠ ਖੜ੍ਹ...
ਅੱਖਾਂ ਵਿੱਚ ਮਿਰਚਾਂ ਪਾ ਕੇ ਡੇਢ ਕਿੱਲੋ ਸੋਨਾ ਤੇ 470 ਚਾਂਦੀ ਲੁੱਟੀ
ਰਾਜ ਵਿੱਚ ਨਾਕਾਬੰਦੀ, ਟੋਲ ਨਾਕਿਆਂ 'ਤੇ ਫੜੋਫੜੀ
ਜੈਪੁਰ: ਰਾਜਕੋਟ ਤੋਂ ਸੋਨਾ-ਚਾਂਦੀ ਲੈਕੇ ਆਗਰਾ ਜਾ ਰਹੇ ਸਰਾਫ਼ ਕੰਪਨੀ ਦੇ ਕਰਮਚਾਰੀਆਂ ਨੂੰ ਵੀਰਵਾਰ ਰਾਤ ਨੂੰ ਉਦੈਪੁਰ ਦੇਟੀਡੀ ਦੀ ਨਾਲ ਖੇਤਰ ਵਿੱਚ ਕਾਰ ਸਵਾਰ ਲੁਟੇਰਿਆਂ ਨੇ ਫਿਲਮੀ ਅੰਦਾਜ਼ ਵਿੱਚ ਤਿੰਨ ਕਰੋੜ ਦਾ ਸੋਨਾ-ਚਾਂਦੀ ਲੁੱਟ ਕੇ ਲੈ ਗਏ। ਦੋ ਵੱਖ-ਵੱਖ ...
ਜੀਐਸਟੀ ਦੇ ਵਿਰੋਧ ‘ਚ ਆਏ ਕੱਪੜਾ ਵਪਾਰੀ
ਕੱਪੜਾ ਵਪਾਰੀਆਂ ਕੀਤੀ 72 ਘੰਟੇ ਲਈ ਹੜਤਾਲ-
ਰਘਬੀਰ ਸਿੰਘ, ਲੁਧਿਆਣਾ: ਆਲ ਇੰਡੀਆ ਟੈਕਸਟਾਈਲ ਐਸੋਸੀਏਸ਼ਨ ਅਤੇ ਪੰਜਾਬ ਫਰਨੀਚਰ ਐਸੋਸੀਏਸ਼ਨ ਕੱਪੜੇ ਤੇ ਜੀਐਸਟੀ ਖਤਮ ਕਰਨ ਅਤੇ ਫਰਨੀਚਰ 'ਤੇ ਜੀਐਸਟੀ 5 ਫੀਸਦੀ ਕਰਨ ਦੀ ਮੰਗ ਨੂੰ ਲੈ ਕੇ ਅੱਜ ਸੜਕਾਂ 'ਤੇ ਉੱਤਰੇ।
ਕੱਪੜੇ ਤੇ ਜੀਐਸਟੀ ਲਾਉਣ ਦੇ ਵਿਰੋਧ ਵਿੱਚ ਆਲ ਇ...
ਹੱਦ ਤੋਂ ਜਿਆਦਾ ਅਣਮਨੁੱਖੀ ਵਿਵਹਾਰ ਕਰ ਰਹੀ ਯੋਗੀ ਸਰਕਾਰ : ਪ੍ਰਿਯੰਕਾ
ਹੱਦ ਤੋਂ ਜਿਆਦਾ ਅਣਮਨੁੱਖੀ ਵਿਵਹਾਰ ਕਰ ਰਹੀ ਯੋਗੀ ਸਰਕਾਰ : ਪ੍ਰਿਯੰਕਾ
ਨਵੀਂ ਦਿੱਲੀ (ਸੱਚ ਕਹੂੰ ਨਿਊਜ਼)। ਉੱਤਰ ਪ੍ਰਦੇਸ਼ ਦੇ ਇੰਚਾਰਜ ਕਾਂਗਰਸ ਦੇ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ਨੇ ਕਿਹਾ ਹੈ ਕਿ ਰਾਜ ਦੀ ਯੋਗੀ ਆਦਿੱਤਿਆਨਾਥ ਸਰਕਾਰ ਨੇ ਮਨੁੱਖਤਾ ਦੀਆਂ ਹੱਦਾਂ ਪਾਰ ਕਰ ਲਈਆਂ ਹਨ ਅਤੇ ਉਹ ਕੋਰੋਨਾ ਵਿੱ...
ਸਮਾਰਟ ਸਿਟੀ ਲਈ 30 ਨਵੇਂ ਸ਼ਹਿਰਾਂ ਦਾ ਐਲਾਨ
ਖਰਚ ਦੀ ਕੁੱਲ ਲਾਗਤ 1,91,155 ਕਰੋੜ ਰੁਪਏ
ਨਵੀਂ ਦਿੱਲੀ। ਦੇਸ਼ ਦੇ ਸ਼ਹਿਰਾਂ ਨੂੰ ਸਮਾਰਟ ਸਿਟੀ ਦੇ ਰੂਪ ਵਿੱਚ ਵਿਕਸਿਤ ਕਰਨ ਲਈ ਸਰਕਾਰ ਨੇ ਅਗਲੀ ਸੂਚੀ ਦੇ ਸ਼ਹਿਰਾਂ ਦਾ ਐਲਾਨ ਕਰ ਦਿੱਤਾ ਹੈ। ਸ਼ਹਿਰੀ ਵਿਕਾਸ ਮੰਤਰੀ ਵੈਂਕਇਆ ਨਾਇਡੂ ਨੇ 30 ਹੋਰ ਸ਼ਹਿਰਾਂ ਨੂੰ ਸਮਾਰਟ ਸਿਟੀ ਵਜੋਂ ਵਿਕਸਿਤ ਕਰਨ ਦਾ ਐਲਾਨ ਕੀਤਾ ਹੈ। ...
4 ਦਿਨ ਦੇ ਬੱਚੇ ਦੇ ਸਰੀਰ ‘ਤੇ ਹੋਣਗੀਆਂ ਮੈਡੀਕਲ ਖੋਜ਼ਾਂ
ਬੱਚੇ ਦਾ ਹੋਇਆ ਦੇਹਾਂਤ ਉਪਰੰਤ ਸਰੀਰਦਾਨ
ਟਿੱਬੀ (ਰਾਜਸਥਾਨ), ਸੱਚ ਕਹੂੰ ਨਿਊਜ਼।
ਦੁਨੀਆਂ 'ਚ ਖ਼ੂਨਦਾਨ, ਕੱਪੜੇ ਦਾਨ, ਰਾਸ਼ਨ ਦਾਨ ਆਦਿ ਦਾਨਾਂ ਬਾਰੇ ਤਾਂ ਤੁਸੀਂ ਬਹੁਤ ਸੁਣਿਆ ਹੋਵੇਗਾ ਪਰ ਸਿਰਫ 4 ਦਿਨ ਦੇ ਬੱਚੇ ਦਾ ਦੇਹਾਂਤ ਉਪਰੰਤ ਸਰੀਰਦਾਨ ਕਰਨਾ ਹੈਰਾਨੀਜਨਕ ਤੇ ਦੁਨੀਆਂ ਨੂੰ ਸੇਧ ਦੇਣ ਵਾਲੀ ਗੱਲ ਹੈ। ਇੱਕ ਪ...