ਇਸ ਦੁਕਾਨ ‘ਤੇ ਚੋਰਾਂ ਬੋਲਿਆ ਧਾਵਾ, ਹੋਇਆ ਵੱਡਾ ਨੁਕਸਾਨ
ਦਸਮੇਸ਼ ਬਿਲਡਿੰਗ ਮਟੀਰੀਅਲ ਦੁਕਾਨ 'ਚ ਚੋਰੀ | Ferozepur News
ਫਿਰੋਜ਼ਪੁਰ (ਸੱਤਪਾਲ ਥਿੰਦ) : ਫਿਰੋਜ਼ਪੁਰ ਸ਼ਹਿਰ ਸਥਿਤ (Ferozepur News) ਬਾਂਸੀ ਗੇਟ ਚੋਂਕ ਵਿਖੇ ਦਸਮੇਸ਼ ਬਿਲਡਿੰਗ ਮਟੀਰੀਅਲ ਦੁਕਾਨ ਵਿਚ ਅਣਪਛਾਤੇ ਚੋਰਾਂ ਵੱਲੋਂ ਚੋਰੀ ਹੋਣ ਦੀ ਖਬਰ ਮਿਲੀ ਹੈ। ਇਸ ਸਬੰਧ ਵਿਚ ਜਾਣਕਾਰੀ ਦਿੰਦੇ ਹੋਏ ਦਸ਼ਮੇਸ਼ ਬਿ...
ਸਹੂਲਤ : ਹੁਣ ਇਨ੍ਹਾਂ ਦਾ ਵੀ ਹੋਵੇਗਾ ਅੱਧਾ ਕਿਰਾਇਆ ਮਾਫ਼
ਚੰਡੀਗੜ੍ਹ। ਸਰਕਾਰ ਨੇ ਬੱਸਾਂ (Roadways bus) ਵਿੱਚ ਬਜ਼ੁਰਗ ਮੁਸਾਫ਼ਰਾਂ ਨੂੰ ਸਫ਼ਰ ਸੁਖਾਲਾ ਕਰਨ ਦੀ ਪਹਿਲਕਦਮੀ ਕੀਤੀ ਹੈ। ਹਰਿਆਣਾ ਦੀਆਂ ਰੋਡਵੇਜ ਬੱਸਾਂ ਵਿੱਚ 60 ਸਾਲ ਤੋਂ ਵੱਧ ਉਮਰ ਦੇ ਬਜੁਰਗਾਂ ਨੂੰ 50 ਫੀਸਦੀ ਤੱਕ ਦੀ ਛੋਟ ਮਿਲੇਗੀ। ਚਾਹੇ ਉਹ ਪ੍ਰਾਈਵੇਟ ਜਾਂ ਸਰਕਾਰੀ ਬੱਸ ਹੋਵੇ। ਪਹਿਲਾਂ ਇਹ ਸਹੂਲਤ 65 ਸ...
ਪੰਜਾਬ ’ਚ ਫਸਲ ਖਰਾਬੇ ਦਾ ਜਾਇਜ਼ਾ ਲੈਣ ਲਈ ਸਰਗਰਮ ਹੋਏ ਵਿਧਾਇਕ
ਚੰਡਗੀੜ੍ਹ। ਪੰਜਾਬ ਵਿੱਚ (Punjab News) ਪਿਛਲੇ ਦਿਨੀਂ ਪਏ ਭਾਰੀ ਮੀਂਹ ਅਤੇ ਗੜੇਮਾਰੀ ਨੇ ਫਸਲਾਂ ਦਾ ਕਾਫੀ ਨੁਕਸਾਨ ਕੀਤਾ ਸੀ। ਕਿਸਾਨਾਂ ਦੇ ਇਸ ਭਾਰੀ ਨੁਕਸਾਨ ਨੂੰ ਦੇਖਦੇ ਹੋਏ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨੇ ਵਿਧਾਇਕਾਂ ਨੂੰ ਪਿੰਡ-ਪਿੰਡ ਜਾ ਕੇ ਕਿਸਾਨਾਂ ਨਾਲ ਗੱਲਬਾਤ ਕਰਨ ਦੇ ਨਿਰਦੇਸ਼ ਦਿੱਤੇ ਹਨ। ਇਸ ...
ਹੁਣੇ-ਹੁਣੇ ‘ਰੂਹ ਦੀ’ ਹਨੀਪ੍ਰੀਤ ਇੰਸਾਂ ਨੇ ਸਾਧ-ਸੰਗਤ ਲਈ ਭੇਜਿਆ ਕੁਝ ਖਾਸ
ਸਰਸਾ (ਸੱਚ ਕਹੂੰ ਨਿਊਜ਼)। ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੀ ਬੇਟੀ ‘ਰੂਹ ਦੀ’ ਹਨੀਪ੍ਰੀਤ ਇੰਸਾਂ (Honeypreet Insan) ਨੇ ਡੇਰਾ ਸੱਚਾ ਸੌਦਾ ਦੇ 75ਵੇਂ ਰੂਹਾਨੀ ਸਥਾਪਨਾ ਦਿਵਸ ਅਤੇ 16ਵੇਂ ਜਾਮ ਏ ਇੰਸਾਂ ਗੁਰੂ ਕਾ ’ਤੇ ਸਾਧ-ਸੰਗਤ ਨੂੰ ਹਾਰਦਿਕ ਵਧਾਈ ਦਿੱਤੀ ਹੈ। ਉਨ੍ਹਾਂ ਨੇ ਇਹ...
ਦਿਲ ਕੰਬਾਊ ਵਾਰਦਾਤ, ਲੱਤ ਵੱਢ ਕੇ ਨਾਲ ਲੈ ਗਏ ਹਮਲਾਵਰ
ਤਰਨਤਾਰਨ (ਸੱਚ ਕਹੂੰ ਨਿਊਜ਼)। ਜ਼ਿਲ੍ਹਾ ਤਰਨਤਾਰਨ (Tarn Taran News) ਨੇੜੇ ਇੱਕ ਦਿਲ ਕੰਬਾ ਦੇਣ ਵਾਲੀ ਵਾਰਦਾਤ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਬੀਤੀ ਦੇਰ ਰਾਤ ਗੁਰੂਦੁਆਰਾ ਸਾਹਿਬ ’ਚ ਗਰੰਥੀ ਦੀ ਡਿਊਟੀ ਨਿਭਾ ਕੇ ਘਰ ਵਾਪਸ ਪਰਤ ਰਹੇ ਵਿਅਕਤੀ ’ਤੇ ਅਣਪਛਾਦਿਆਂ ਨੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ।
...
ਕੋਰੋਨਾ ਨੇ ਵਧਾਈਆਂ ਚਿੰਤਾ ਦੀਆਂ ਲਕੀਰਾਂ, ਸਾਵਧਾਨੀ ਜ਼ਰੂਰੀ
ਦੇਸ਼ ’ਚ ਅਚਾਨਕ ਕੋਰੋਨਾ ਦੇ ਵਧਦੇ ਮਾਮਲੇ ਚਿੰਤਾ ਦਾ ਵਿਸ਼ਾ ਹਨ। ਹਸਪਤਾਲਾਂ ’ਚ ਬੁਖ਼ਾਰ, ਖੰਘ, ਜ਼ੁਕਾਮ ਦੇ ਮਰੀਜ਼ਾਂ ਦੀ ਭਰਮਾਰ ਹੈ। ਹਾਲਾਂਕਿ ਦੇਸ਼ ’ਚ ਕੋਰੋਨਾ ਦੇ ਲਾਗ ਦੀ ਦਰ 2.73 ਫੀਸਦੀ ਹੈ, ਪਰ ਦਿੱਲੀ ’ਚ ਅਚਾਨਕ ਕੋਰੋਨਾ ਦੇ ਮਾਮਲਿਆਂ ’ਚ ਉਛਾਲ ਨਾਲ ਸਿਹਤ ਵਿਭਾਗ ’ਚ ਹਲਚਲ ਹੈ। ਦਿੱਲੀ ’ਚ ਲਾਗ ਦਰ 40 ਫੀਸਦੀ...
ਸਬਜ਼ੀ ਮੰਡੀ ‘ਚ ਕਰੋਕਰੀ ਦੀ ਦੁਕਾਨ ‘ਚ ਲੱਗੀ ਅੱਗ, ਲੱਖਾਂ ਦਾ ਨੁਕਸਾਨ
ਫਾਇਰ ਬ੍ਰਿਗੇਡ ਦੀਆਂ 2 ਗੱਡੀਆਂ ਨੇ ਕਾਬੂ ਪਾਇਆ | Zirakpur News
ਮੋਹਾਲੀ (ਐੱਮ ਕੇ ਸ਼ਾਇਨਾ) ਪੰਜਾਬ ਦੇ ਮੋਹਾਲੀ ਦੇ ਜ਼ੀਕਰਪੁਰ (Zirakpur News) 'ਚ ਸਥਿਤ ਸਬਜ਼ੀ ਮੰਡੀ 'ਚ ਅਚਾਨਕ ਅੱਗ ਲੱਗ ਗਈ। ਅੱਗ ਲੱਗਣ ਕਾਰਨ ਚਾਰੇ ਪਾਸੇ ਹਫੜਾ-ਦਫੜੀ ਮਚ ਗਈ। ਘਟਨਾ ਦੀ ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀਆਂ ਟੀਮਾ...
ਜਲੰਧਰ ਲੋਕ ਸਭਾ ਜਿਮਨੀ ਚੋਣ ਲਈ ਤਰੀਕਾਂ ਦਾ ਹੋਇਆ ਐਲਾਨ
ਜਲੰਧਰ (ਸੱਚ ਕਹੂੰ ਨਿਊਜ਼)। ਭਾਰਤ ਚੋਣ ਕਮਿਸ਼ਨ (Jalandhar Lok Sabha) ਨੇ ਪੰਜਾਬ ਦੀ ਜਲੰਧਰ ਲੋਕ ਸਭਾ ਸੀਟ ਲਈ ਜਿਮਨੀ ਚੋਣ ਲਈ ਤਰੀਕ ਦਾ ਐਲਾਨ ਕਰ ਦਿੱਤਾ ਹੈ। ਨੋਟੀਫਿਕੇਸ਼ਨ ਦੇ ਅਨੁਸਾਰ ਜਲੰਧਰ ਸੀਟ ’ਤੇ 10 ਮਈ ਨੂੰ ਚੋਣਾਂ ਹੋਣਗੀਆਂ। ਜਦੋਂਕਿ ਨਤੀਜੇ 13 ਮਈ ਨੂੰ ਐਲਾਨੇ ਜਾਣਗੇ।
ਜ਼ਿਕਰਯੋਗ ਹੈ ਕਿ ਭਾਰਤ ਜੋ...
ਸੱਟ ਲੱਗਣ ਤੋਂ ਬਾਅਦ ਅਮਿਤਾਭ ਬੱਚਨ ਦੀ ਸਾਹਮਣੇ ਆਈ ਪਹਿਲੀ ਤਸਵੀਰ
ਮੁੰਬਈ (ਏਜੰਸੀ)। 80 ਸਾਲਾ ਮੈਗਾਸਟਾਰ ਅਮਿਤਾਭ ਬੱਚਨ (Amitabh Bachchan) ਦੀ ਹਰਨਮ ਪਿਆਰਤਾ ’ਚ ਅੰਜ ਵੀ ਕੋਈ ਕਮੀ ਨਹੀਂ ਹੈ। ਬਿੱਗ ਬੀ ਦੀ ਦੇਸ਼-ਵਿਦੇਸ਼ ’ਚ ਮਜ਼ਬੂਤ ਫੈਨ ਫਾਲੋਇੰਗ ਹੈ, ਜੋ ਅਕਸਰ ਆਪਣੇ ਚਹੇਤੇ ਸਟਾਰ ’ਤੇ ਪਿਆਰ ਦੀ ਵਰਖਾ ਕਰਦੇ ਰਹਿੰਦੇ ਹਨ। ਕੁਝ ਦਿਨ ਪਹਿਲਾਂ ਅਮਿਤਾਭ ਬੱਚਨ ਸ਼ੂਟਿੰਗ ਦੌਰਾਨ ਜਖ਼...
ਕੀ ਤੁਹਾਡੇ ਕੋਲ ਵੀ ਹੈ ਆਧਾਰ ਤੇ ਪੈਨ, ਤਾਂ ਤੁਹਾਡੇ ਲਈ ਜ਼ਰੂਰੀ ਖ਼ਬਰ!
ਨਵੀਂ ਦਿੱਲੀ (ਏਜੰਸੀ)। ਸਰਕਾਰ ਨੇ ਸਥਾਈ ਖਾਤਾ ਨੰਬਰ (ਪੈਨ) ਨੂੰ ਆਧਾਰ ਨਾਲ ਲਿੰਕ ਕਰਨ ਦੀ ਸਮਾਂ ਸੀਮਾ ਤਿੰਨ ਮਹੀਨੇ ਵਧਾ ਕੇ 30 ਜੂਨ 2023 ਕਰ ਦਿੱਤੀ ਹੈ। ਇਹ ਜਾਣਕਾਰੀ ਮੰਗਲਵਾਰ ਨੂੰ ਇੱਕ ਅਧਿਕਾਰਿਕ ਬਿਆਨ ’ਚ ਦਿੱਤੀ ਗਈ ਹੈ। ਇਸ ਨਾਲ ਟੈਕਸਦਾਤਾਵਾਂ ਨੂੰ ਇਸ ਪ੍ਰਕਿਰਿਆ ਲਈ ਕੁਝ ਸਮਾਂ ਹੋਰ ਮਿਲੇਗਾ। ਪਹਿਲਾਂ...