ਖਿਡਾਰੀਆਂ ਦੀ ਆਮਦਨ ਦਾ ਹਿੱਸਾ ਮੰਗਣਾ ਸਹੀ ਨਹੀਂ
ਹਰਿਆਣਾ ਸਰਕਾਰ ਨੇ ਪੇਸ਼ੇਵਰ ਖਿਡਾਰੀਆਂ ਤੋਂ ਉਨ੍ਹਾਂ ਦੀ ਇਸ਼ਤਿਹਾਰਾਂ ਤੇ ਨਿੱਜੀ ਪ੍ਰੋਗਰਾਮਾਂ ਦੀ ਆਮਦਨ ਤੋਂ ਇੱਕ ਤਿਹਾਈ ਹਿੱਸਾ ਮੰਗਿਆ ਹੈ, ਹਾਲਾਂਕਿ ਖਿਡਾਰੀਆਂ ਤੇ ਮੀਡੀਆ ਤੋਂ ਇਸ 'ਤੇ ਤਿੱਖੀ ਪ੍ਰਤੀਕਿਰਿਆ ਆਉਣ ਨਾਲ ਫਿਲਹਾਲ ਸੂਚਨਾ ਨੂੰ ਰੋਕ ਲਿਆ ਗਿਆ ਹੈ ਪਰ ਇੱਥੇ ਸਰਕਾਰ ਦੀ ਨੀਤੀ 'ਤੇ ਕਈ ਸਵਾਲ ਉੱਠ ਖੜ੍ਹ...
ਇੰਗਲੈਂਡ ਦੇ ਕ੍ਰਿਸ ਵੋਕਸ ਆਈਪੀਐਲ ਤੋਂ ਹਟੇ
ਦਿੱਲੀ ਕੈਪੀਟਲਸ ਨੇ ਨੋਤਰਜੇ ਨੂੰ ਲਿਆ
ਨਵੀਂ ਦਿੱਲੀ। ਦਿੱਲੀ ਕੈਪੀਟਲਸ ਨੇ ਇੰਡੀਅਨ ਪ੍ਰੀਮੀਅਰ ਲੀਗ (ਆਈਪੀਐਲ) ਲਈ ਆਲਰਾਊਂਡਰ ਕ੍ਰਿਸ ਵੋਕਸ ਦੀ ਜਗ੍ਹਾ ਦੱਖਣੀ ਅਫਰੀਕਾ ਦੇ ਤੇਜ਼ ਗੇਂਦਬਾਜ਼ ਐਨੀਰਿਕ ਨੌਰਟਜੇ ਨੂੰ ਸ਼ਾਮਲ ਕੀਤਾ ਹੈ। ਇਸ ਸਾਲ ਆਈ ਪੀ ਐਲ ਦੀ ਸ਼ੁਰੂਆਤ 19 ਸਤੰਬਰ ਤੋਂ 10 ਨਵੰਬਰ ਤੱਕ ਸੰਯੁਕਤ ਅਰਬ ਅਮੀਰ...
ਰਾਇਡੂ ਫਿਟਨੈੱਸ ਟੈਸਟ ‘ਚ ਫੇਲ : ਇੰਗਲੈਂਡ ਦੌਰੇ ਤੋਂ ਬਾਹਰ
ਕੋਹਲੀ ਅਤੇ ਧੋਨੀ ਹੋਏ ਪਾਸ
ਏਜੰਸੀ, (ਬੰਗਲੁਰੂ) ਬੱਲੇਬਾਜ਼ ਅੰਬਾਤੀ ਰਾਇਡੂ ਨੂੰਂ ਜ਼ਰੂਰੀ ਫਿਟਨੈੱਸ ਟੈਸਟ ਪਾਸ ਨਾ ਕਰ ਸਕਣ ਕਰਕੇ ਇੰਗਲੈਂਡ ਵਿਰੁੱਧ ਅਗਲੇ ਮਹੀਨੇ ਤੋਂ ਸ਼ੁਰੂ ਹੋਣ ਜਾ ਰਹੀ ਤਿੰਨ ਇੱਕ ਰੋਜ਼ਾ ਮੈਚਾਂ ਦੀ ਲੜੀ ਲਈ ਭਾਰਤੀ ਟੀਮ ਤੋਂ ਬਾਹਰ ਕਰ ਦਿੱਤਾ ਗਿਆ ਹੈ। ਬੰਗਲੁਰੂ ਦੀ ਰਾਸ਼ਟਰੀ ਕ੍ਰਿਕਟ ਅਕੈਡਮੀ (...
ਮਾਸੂਮ ਅਨੁਸ ਲਈ ਫਰਿਸ਼ਤਾ ਬਣੇ ਡੇਰਾ ਸ਼ਰਧਾਲੂ, ਮਿਲੇਗੀ ਨਵੀਂ ਜ਼ਿੰਦਗੀ, ਦੇਖੋ ਵੀਡੀਓ…
ਅੰਬਾਲਾ ਦੇ ਮੁਲਾਣਾ ਦੇ ਐੱਮਐੱਮ ਹਸਪਤਾਲ ਵਿੱਚ ਪਹਿਲੀ ਸਰਜਰੀ ਹੋਈ ਸਫ਼ਲ, ਦੋ ਸਰਜਰੀਆਂ ਹੋਣੀਆਂ ਬਾਕੀ
2014 ’ਚ ਪਿਤਾ ਦੀ ਹੋ ਚੁੱਕੀ ਮੌਤ, ਮਾਂ ਨੇ ਵੀ ਛੱਡਿਆ ਬੱਚਿਆਂ ਦਾ ਸਾਥ
ਕਰਨਾਲ (ਵਿਜੇ ਸ਼ਰਮਾ)। ਕਹਿੰਦੇ ਹਨ ਕਿ ਜਦੋਂ ਮਾਸੂਮ ਬੱਚੇ ਦੇ ਸਿਰ ਤੋਂ ਮਾਪਿਆਂ ਦਾ ਪਰਛਾਵਾਂ ਉੱਠਦਾ ਹੈ ਤਾਂ ਉਸ ਦੀ ਜ਼ਿੰ...
ਸੰਸਦ ਭਵਨ ’ਚ ਵਿੱਤ ਮੰਤਰੀ ਨੇ ਬਜ਼ਟ ਭਾਸ਼ਨ ਪੜ੍ਹਨਾ ਕੀਤਾ ਸ਼ੁਰੂ
ਨਵੀਂ ਦਿੱਲੀ (ਏਜੰਸੀ)। ਅੱਜ ਆਮ ਬਜ਼ਟ ਪੇਸ਼ ਕੀਤਾ ਜਾ ਰਿਹਾ ਹੈ। ਇਸ ਦੌਰਾਨ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਸੰਸਦ ਭਵਨ ਵਿੱਚ ਅੰਮਿ੍ਰਤਕਾਲ ਪੜ੍ਹਨਾ ਸ਼ੁਰੂ ਕਰ ਦਿੱਤਾ ਹੈ। ਨਿਰਮਲਾ ਸੀਤਾਰਮਨ ਨੇ ਕਿਹਾ ਕਿ ਦੁਨੀਆ ਵਿਚ ਭਾਰਤ ਦਾ ਕੱਦ ਵਧਿਆ ਹੈ। ਭਾਰਤ ਦੀ ਅਰਥਵਿਵਸਥਾ ਸਹੀ ਦਿਸ਼ਾ ਵੱਲ ਵਧ ਰਿਹਾ ਹੈ। ਦੁਨੀਆ ਨੇ ਭ...
ਆਨਲਾਈਨ ਧੋਖਾਧੜੀ ਤੋਂ ਬਚੋ
ਮੈਸੇਜ਼ ਜ਼ਰੀਏ ਵੈੱਬਸਾਈਟ ਦਾ ਲਿੰਕ ਭੇਜ ਕੇ ਜਾਂ ਖਾਤੇ ਬਾਰੇ ਭਰਮਾਊ ਗੱਲਾਂ ਕਰਕੇ ਗ੍ਰਾਹਕਾਂ ਨੂੰ ਭਰਮਾਉਣ ਦੇ ਮਾਮਲੇ ਕਈ ਸਾਲ ਤੋਂ ਸਾਹਮਣੇ ਆ ਰਹੇ ਹਨ। ਮੁੰਬਈ ਦੇ ਇੱਕ ਪ੍ਰਾਈਵੇਟ ਬੈਂਕ ਦੇ 40 ਗ੍ਰਾਹਕਾਂ ਦੇ ਫਰਜੀਵਾੜੇ ਦਾ ਸ਼ਿਕਾਰ ਹੋਣ ਦੀ ਘਟਨਾ ਹੋਈ, ਇਸ ਘਟਨਾ ਨੇ ਇੱਕ ਵਾਰ ਫ਼ਿਰ ਦੇਸ਼ ਦਾ ਧਿਆਨ ਇਸ ਸਮੱਸਿਆ ਵੱ...
ਇਤਿਹਾਸ ਦਾ ਸਭ ਤੋਂ ‘ਕਾਲਾ ਦਿਨ’ ਐ ਅੱਜ : ਪਰਕਾਸ਼ ਸਿੰਘ ਬਾਦਲ
ਪਿਛਲੇ 70 ਸਾਲਾਂ ਵਿੱਚ ਨਹੀਂ ਦੇਖਿਆ ਕਿ ਸਪੀਕਰ ਖੁਦ ਕੁਟਵਾਏ ਵਿਧਾਇਕਾਂ ਨੂੰ
ਅਸ਼ਵਨੀ ਚਾਵਲਾ, ਚੰਡੀਗੜ੍ਹ, 22 ਜੂਨ: ਕਾਂਗਰਸ ਸਰਕਾਰ ਨੂੰ ਸ਼ਰਮ ਆਉਣੀ ਚਾਹੀਦੀ ਹੈ ਕਿ ਉਨ੍ਹਾਂ ਦੇ ਇਸ਼ਾਰੇ 'ਤੇ ਹੁਣ ਸਪੀਕਰ ਰਾਹੀਂ ਪੰਜਾਬ ਦੇ ਲੱਖਾਂ ਲੋਕਾਂ ਤੋਂ ਚੁਣੇ ਹੋਏ ਵਿਧਾਇਕਾਂ ਨੂੰ ਮਾਰਸ਼ਲਾਂ ਤੋਂ ਕੁਟਵਾਇਆ ਜਾ ਰਿਹਾ ਹੈ...
ਫਰਾਰ ਸਮਗਲਰ ਨੇ ਕੀਤਾ ਕਤਲ
ਹਮਲੇ 'ਚ ਇੱਟ ਦੇ ਵਾਰ ਨਾਲ ਸਮਗਲਰ ਦੀ ਵੀ ਹੋਈ ਮੌਤ
ਫਿਰੋਜ਼ਪੁਰ, 18 ਅਗਸਤ ਨੂੰ ਫਿਰੋਜ਼ਪੁਰ-ਮੋਗਾ ਰੋਡ 'ਤੇ ਸਥਿਤ ਘੱਲ ਖੁਰਦ ਦੀ ਨਹਿਰਾਂ ਕੋਲ ਸਥਿਤ ਢਾਬੇ 'ਤੇ ਰੋਟੀ ਖਾਣ ਮੌਕੇ ਫਰਾਰ ਹੋਏ ਨਾਭਾ ਜ਼ੇਲ੍ਹ 'ਚ ਬੰਦ ਸਮੱਗਲਰ ਹਰਭਜਨ ਸਿੰਘ ਪੁੱਤਰ ਲਾਲ ਸਿੰਘ ਵਾਸੀ ਨਿਹਾਲਾ ਕਿਲਚੇ ਵੱਲੋਂ ਬੀਤੀ ਰਾਤ ਆਪਣੇ ਹੀ ਪ...
ਪੰਜਾਬ ਵਿੱਚ ਮੌਸਮ ਲਵੇਗਾ ਕਰਵਟ, ਕਿਸਾਨਾਂ ਨੂੰ ਸਲਾਹ
ਲੁਧਿਆਣਾ (ਸੱਚ ਕਹੂੰ ਨਿਊਜ਼)। ਮਾਰਚ ਮਹੀਨੇ ’ਚ ਵਧ ਰਹੇ ਤਾਪਮਾਨ ਕਾਰਨ ਕਣਕ ਦੀ ਫਸਲ ਦੇ ਹੋਏ ਨੁਕਸਾਨ ਤੋਂ ਚਿੰਤਤ ਕਿਸਾਨਾਂ ਲਈ ਰਾਹਤ ਦੀ ਖਬਰ ਹੈ। ਇੱਕ ਵਾਰ ਫਿਰ ਵੈਸਟਰਨ ਡਿਸਟਰਬੈਂਸ ਸਰਗਰਮ ਹੋ ਰਿਹਾ ਹੈ, ਜਿਸ ਦਾ ਅਸਰ ਪੰਜਾਬ (Weather in Punjab) ’ਤੇ ਵੀ ਪਵੇਗਾ। ਇਸ ਪ੍ਰਭਾਵ ਕਾਰਨ ਅਗਲੇ 5 ਦਿਨਾਂ ਤੱਕ ...
ਫਿਰੋਜ਼ਪੁਰ ਜੇਲ ‘ਚੋਂ 5 ਮੋਬਾਈਲ ਫੋਨ ਹੋਏ ਬਰਾਮਦ
Ferozepur jail | ਕੁੱਝ ਨਸ਼ੀਲੇ ਪਦਾਰਥ ਵੀ ਹੋਏ ਬਰਾਮਦ
ਫਿਰੋਜ਼ਪੁਰ। ਫਿਰੋਜ਼ਪੁਰ ਦੀ ਕੇਂਦਰੀ ਜੇਲ 'ਚੋਂ ਚੈਕਿੰਗ ਦੌਰਾਨ 5 ਮੋਬਾਈਲ ਫੋਨ ਅਤੇ ਨਸ਼ੀਲੇ ਪਦਾਰਥ ਮਿਲਣ ਦੀ ਸੂਚਨਾ ਮਿਲੀ ਹੈ। ਜਿਨ੍ਹਾਂ ਨੂੰ ਕਬਜ਼ੇ 'ਚ ਲੈ ਕੇ ਥਾਣਾ ਸਿਟੀ ਦੀ ਪੁਲਿਸ ਨੇ ਅਣਪਛਾਤੇ ਵਿਅਕਤੀਆਂ ਖਿਲਾਫ ਮਾਮਲਾ ਦਰਜ ਕਰ ਦਿੱਤਾ। ਜਾਣਕਾਰੀ ...