ਕਦੋਂ ਹੋਈ ਰੂਹਾਨੀ ਜਾਮ ‘ਜਾਮ-ਏ-ਇੰਸਾਂ ਗੁਰੂ ਕਾ’ ਦੀ ਸ਼ੁਰੂਆਤ
ਰੂਹਾਨੀ ਜਾਮ ‘ਜਾਮ-ਏ-ਇੰਸਾਂ ਗੁਰੂ ਕਾ’ (Jaam-E-Insan Guru Ka Diwas)
ਸਰਸਾ। ਮਰ ਰਹੀ ਇਨਸਾਨੀਅਤ ਨੂੰ ਮੁੜ ਜਿਉਂਦਾ ਕਰਨ ਲਈ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਨੇ ਰੂਹਾਨੀ ਜਾਮ ‘ਜਾਮ-ਏ-ਇੰਸਾਂ ਗੁਰੂ ਕਾ’ ਦਾ ਸ਼ੁੱਭ ਆਰੰਭ 29 ਅਪਰੈਲ 2007 ਨੂੰ ਆਪਣੇ ਪਵਿੱਤਰ ਕਰ ਕਮਲਾਂ ਨਾਲ ਕ...
ਸੜਕਾਂ ਤੇ ਮਨ ਵੀ ਸਾਫ਼ ਹੋਵੇਗਾ : ਵਿਧਾਇਕ ਵਾਸਦੇਵ ਦੇਵਨਾਨੀ
ਅਜਮੇਰ (ਸੱਚ ਕਹੂੰ ਨਿਊਜ਼)| ਅੱਜ ਰਾਜਸਥਾਨ ਵਿਖੇ ਡੇਰਾ ਸੱਚਾ ਸੌਦਾ ਵਿਖੇ ਮਹਾਂ ਸਫਾਈ ਮੁਹਿੰਮ ਦੌਰਾਨ ਹਲਕਾ ਅਜਮੇਰ ਦੇ ਵਿਧਾਇਕ ਵਾਸਦੇਵ ਦੇਵਨਾਨੀ ਨੇ ਕਿਹਾ ਕਿ ਅੱਜ ਰਾਜਸਥਾਨ ਦੇ ਲੋਕਾਂ ਦੇ ਭਾਗ ਜਾਗ ਗਏ ਹਨ ਕਿਉਂਕਿ ਡੇਰਾ ਸੱਚਾ ਸੌਦਾ ਦੇ ਪ੍ਰੇਮੀ ਸਫ਼ਾਈ ਕਰਨ ਲਈ ਉਥੇ ਆਏ ਹੋਏ ਹਨ, ਉਨ੍ਹਾਂ ਕਿਹਾ ਕਿ ਇਸ ਵੱਡ...
ਪੱਤਰਕਾਰੀ ਯੂਨੀਵਰਸਿਟੀ ਦੀ ਲੋੜ
ਪੰ ਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਐਲਾਨ ਕੀਤਾ ਹੈ ਕਿ ਪੰਜਾਬ ਵਿੱਚ ਇੱਕ ਹੋਰ ਯੂਨੀਵਰਸਿਟੀ ਐਮ. ਐਸ. ਰੰਧਾਵਾ ਹਾਰਟੀਕਲਚਰਲ ਯੂਨੀਵਰਸਿਟੀ ਸਥਾਪਤ ਕੀਤੀ ਜਾਵੇਗੀ ਇਸੇ ਤਰ੍ਹਾਂ ਇਸ ਵਰ੍ਹੇ ਦਾ ਬਜਟ ਪੇਸ਼ ਕਰਦੇ ਹੋਏ ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਸਕੂਲੀ ਸਿੱਖਿਆ ਤੋਂ ਇਲਾਵਾ ਉਚ...
ਬੁਟੀਕ ਦਾ ਕੰਮ ਕਰਦੇ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ
ਬੁਟੀਕ ਦਾ ਕੰਮ ਕਰਦੇ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ
ਬਰਨਾਲਾ, (ਜਸਵੀਰ ਸਿੰਘ ਗਹਿਲ) ਬਰਨਾਲਾ ਦੇ ਗੁਰਸੇਵਕ ਨਗਰ ਵਾਸੀ ਇੱਕ ਬੁਟੀਕ ਦਾ ਕੰਮ ਕਰਦੇ ਨੌਜਵਾਨ ਨੇ ਫ਼ਾਹਾ ਲਾ ਕੇ ਖੁਦਕੁਸ਼ੀ ਕਰ ਲਈ। ਜਿਸ ਦੇ ਪੋਸਟਮਾਰਟਮ ਪਿੱਛੋਂ ਪੁਲਿਸ ਨੇ ਲਾਸ਼ ਵਾਰਸਾਂ ਨੂੰ ਸੌਂਪ ਦਿੱਤੀ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਸ...
ਪ੍ਰਿਥਵੀ, ਅਈਅਰ ਦੇ ਅਰਧ ਸੈਂਕੜੇ : ਭਾਰਤ ਏ ਨੇ ਈਸੀਬੀ ਮਧੋਲਿਆ
125 ਦੌੜਾਂ ਨਾਲ ਜਿੱਤਿਆ ਭਾਰਤ
ਲੀਡਸ (ਏਜੰਸੀ)। ਪ੍ਰਿਥਵੀ ਸ਼ਾੱ (70), ਕਪਤਾਨ ਸ਼ੇਅਸ ਅਈਅਰ (54) ਅਤੇ ਵਿਕਟਕੀਪਰ ਇਸ਼ਾਨ ਕਿਸ਼ਨ(50) ਦੇ ਸ਼ਾਨਦਾਰ ਅਰਧ ਸੈਂਕੜਿਆਂ ਨਾਲ ਭਾਰਤ ਏ ਨੇ ਇੰਗਲੈਂਡ ਕ੍ਰਿਕਟ ਬੋਰਡ ਇਕਾਦਸ਼ ਨੂੰ ਇੱਕ ਰੋਜ਼ਾ ਅਭਿਆਸ ਮੈਚ 'ਚ 125 ਦੌੜਾਂ ਦੇ ਵੱਡੇ ਫ਼ਰਕ ਨਾਲ ਹਰਾ ਦਿੱਤਾ ਭਾਰਤ ਏ ਨੇ 50 ਓਵਰਾ...
ਵਾਅਦੇ ਪੂਰੇ ਕਰਨ ‘ਤੇ ਜ਼ੋਰ
ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਬਾਦਲ ਨੇ ਅਮਰਿੰਦਰ ਸਰਕਾਰ ਦਾ ਪਹਿਲਾ ਬਜਟ ਪੇਸ਼ ਕਰਦਿਆਂ ਹਰ ਵਰਗ ਨੂੰ ਖੁੱਲ੍ਹੇ ਗੱਫ਼ੇ ਵੰਡੇ ਹਨ ਕਮਜ਼ੋਰ ਆਰਥਿਕਤਾ ਵਾਲੇ ਸੂਬੇ 'ਚ ਵੱਡੇ ਐਲਾਨ, ਕਾਫ਼ੀ ਜੋਖ਼ਿਮ ਭਰਿਆ ਕਦਮ ਹੈ ਪਰ ਇਹ ਸਰਕਾਰ ਦਾ ਪ੍ਰਾਪਤੀ ਹੀ ਗਿਣਿਆ ਜਾਵੇਗਾ ਕਿ ਕਾਂਗਰਸ ਨੇ ਆਪਣੇ ਚੋਣ ਮੈਨੀਫੈਸਟੋ 'ਚ ਕੀਤੇ ਵਾਅਦ...
ਕੋਰੋਨਾ ਨੇ ਵਧਾਈਆਂ ਚਿੰਤਾ ਦੀਆਂ ਲਕੀਰਾਂ, ਸਾਵਧਾਨੀ ਜ਼ਰੂਰੀ
ਦੇਸ਼ ’ਚ ਅਚਾਨਕ ਕੋਰੋਨਾ ਦੇ ਵਧਦੇ ਮਾਮਲੇ ਚਿੰਤਾ ਦਾ ਵਿਸ਼ਾ ਹਨ। ਹਸਪਤਾਲਾਂ ’ਚ ਬੁਖ਼ਾਰ, ਖੰਘ, ਜ਼ੁਕਾਮ ਦੇ ਮਰੀਜ਼ਾਂ ਦੀ ਭਰਮਾਰ ਹੈ। ਹਾਲਾਂਕਿ ਦੇਸ਼ ’ਚ ਕੋਰੋਨਾ ਦੇ ਲਾਗ ਦੀ ਦਰ 2.73 ਫੀਸਦੀ ਹੈ, ਪਰ ਦਿੱਲੀ ’ਚ ਅਚਾਨਕ ਕੋਰੋਨਾ ਦੇ ਮਾਮਲਿਆਂ ’ਚ ਉਛਾਲ ਨਾਲ ਸਿਹਤ ਵਿਭਾਗ ’ਚ ਹਲਚਲ ਹੈ। ਦਿੱਲੀ ’ਚ ਲਾਗ ਦਰ 40 ਫੀਸਦੀ...
ਕਬੱਡੀ ਦਾ ਧਾਕੜ ਜਾਫੀ, ਬੱਬੂ ਝਨੇੜੀ
ਕਬੱਡੀ ਦਾ ਧਾਕੜ ਜਾਫੀ, ਬੱਬੂ ਝਨੇੜੀ
ਜ਼ਿਲ੍ਹਾ ਸੰਗਰੂਰ ਦੇ ਸ਼ਹਿਰ ਭਵਾਨੀਗੜ੍ਹ ਨੇੜੇ ਵੱਸੇ ਪਿੰਡ ਝਨੇੜੀ ਦੀ ਪੁਰਾਣੇ ਸਮਿਆਂ ਤੋਂ ਹੀ ਕੁਸ਼ਤੀ ਤੇ ਕਬੱਡੀ ਦੇ ਖੇਤਰ 'ਚ ਵੱਖਰੀ ਚੜ੍ਹਤ ਰਹੀ ਹੈ। ਇਸੇ ਪਿੰਡ 'ਚ ਸੰਨ 1993 ਦੇ ਅੱਠਵੇਂ ਮਹੀਨੇ ਦੀ 25 ਤਰੀਕ ਨੂੰ ਪਿਤਾ ਸ੍ਰੀ ਪ੍ਰੀਤਮ ਰਾਮ ਸ਼ਰਮਾ ਦੇ ਘਰ ਮਾਤਾ ਸ੍ਰੀਮਤੀ...
ਗਊਸ਼ਾਲਾ ਦੀ ਛੱਤ ਡਿੱਗੀ, 2 ਗਊਆਂ ਤੇ 1 ਵੱਛੇ ਦੀ ਮੌਤ, ਕਈ ਜਖ਼ਮੀ
ਬਚਾਓ ਕਾਰਜ 'ਚ ਜੁਟੀਆਂ ਸ਼ਾਹ ਸਤਿਨਾਮ ਜੀ ਗਰੀਨ ਐੱਸ ਵੈੱਲਫੇਅਰ ਫੋਰਸ ਵਿੰਗ ਤੇ ਹੋਰ ਸਮਾਜ ਸੇਵੀ ਸੰਸਥਾਵਾਂ
ਭੀਖੀ (ਡੀਪੀ ਜਿੰਦਲ) ਸਥਾਨਕ ਗਊਸ਼ਾਲਾ ਦੀ ਅੱਜ ਸਵੇਰੇ ਛੱਤ ਡਿੱਗ ਜਾਣ ਨਾਲ ਦੋ ਗਊਆਂ ਤੇ ਇੱਕ ਵੱਛੇ ਦੀ ਮੌਤ ਅਤੇ ਕਈ ਗਊਆਂ ਦੇ ਜਖਮੀ ਹੋ ਜਾਣ ਦਾ ਸਮਾਚਾਰ ਹੈ। ਘਟਨਾ ਦਾ ਪਤਾ ਲਗਦਿਆਂ ਹੀ ਸ਼ਾਹ ਸਤਿਨਾਮ...
‘ਆਪ’ ਵਿਧਾਇਕਾਂ ਘੜੀਸ ਘੜੀਸ ਕੇ ਸੁੱਟਿਆ ਸਦਨ ਤੋਂ ਬਾਹਰ
ਲੱਥੀ ਪੱਗ, ਟੁੱਟੀ ਬਾਂਹ, ਦੋ ਵਿਧਾਇਕ ਜ਼ਖ਼ਮੀ
ਅਸ਼ਵਨੀ ਚਾਵਲਾ,ਚੰਡੀਗੜ, 22 ਜੂਨ: ਪੰਜਾਬ ਵਿਧਾਨ ਸਭਾ ਵਿੱਚ ਵੀਰਵਾਰ ਨੂੰ ਇਸ ਕਦਰ ਹੰਗਾਮਾ ਹੋਇਆ ਕਿ ਸਪੀਕਰ ਰਾਣਾ ਕੇ.ਪੀ. ਸਿੰਘ ਦੇ ਆਦੇਸ਼ 'ਤੇ ਮਾਰਸ਼ਲ ਨੇ ਨਾ ਸਿਰਫ਼ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨੂੰ ਘੜੀਸ ਘੜੀਸ ਕੇ ਸਦਨ ਤੋਂ ਬਾਹਰ ਕੱਢ ਦਿੱਤਾ, ਸਗੋਂ ਇਸੇ ਖ...