ਹੁਣ ਸ਼ਹਿਰਾਂ ਦੀ ਇੱਕੋ ਜਿਹੀ ਹੋਵੇਗੀ ਫੱਬ
ਇਸ਼ਤਿਹਾਰ ਨੀਤੀ ਦਾ ਖਰੜਾ ਤਿਆਰ
ਸ਼ਹਿਰਾਂ 'ਚ ਇੱਕੋ ਅਕਾਰ ਦੇ ਹੀ ਲਾਏ ਜਾ ਸਕਣਗੇ ਇਸ਼ਤਿਹਾਰ
ਬਹੁ ਮੰਜ਼ਲੀ ਦੁਕਾਨਾਂ 'ਤੇ ਪ੍ਰਤੀ ਮੰਜ਼ਲ ਸਿਰਫ ਇੱਕ ਹੀ ਲੱਗ ਸਕੇਗਾ ਇਸ਼ਤਿਹਾਰ
ਦੋ ਮਹੀਨਿਆਂ 'ਚ ਉਤਾਰਨੇ ਪੈਣਗੇ ਪੁਰਾਣੇ ਇਸ਼ਤਿਹਾਰ-ਨਵੀਂ ਨੀਤੀ 'ਚ ਉਲੰਘਣਾ ਕਰਨ ਵਾਲਿਆਂ ਖਿਲਾਫ ਜ਼ੁਰਮਾਨੇ ਤਜਵੀਜ਼ ਵੀ ਦਿੱਤੀ
...
ਪੁਲਵਾਮਾ ਹਮਲੇ ਦੇ ਸ਼ਹੀਦਾਂ ਨੂੰ ਦਿੱਤੀਆਂ ਸ਼ਰਧਾਂਜਲੀਆਂ
ਪੰਜਾਬ ਸਰਕਾਰ ਦੀ ਤਰਫ਼ੋਂ ਸ਼ਹੀਦਾਂ ਦੇ ਪਰਿਵਾਰਾਂ ਨੂੰ ਪੰਜ-ਪੰਜ ਲੱਖ ਰੁਪਏ ਦਾ ਚੈੱਕ ਭੇਂਟ
ਗੁਰਦਾਸਪੁਰ (ਸੱਚ ਕਹੂੰ ਨਿਊਜ਼) | ਪੁਲਵਾਮਾ ਦਹਿਸ਼ਤਗਰਦੀ ਹਮਲੇ 'ਚ ਸ਼ਹੀਦ ਹੋਏ ਦੀਨਾਨਗਰ ਨਿਵਾਸੀ ਮਨਿੰਦਰ ਸਿੰਘ ਅੱਤਰੀ ਦੀ ਆਤਮਿਕ ਸ਼ਾਂਤੀ ਲਈ ਰੱਖੇ ਪਾਠ ਦਾ ਭੋਗ ਤੇ ਸ਼ਰਧਾਂਜਲੀ ਸਮਾਰੋਹ ਅੱਜ ਇੱਥੋਂ ਦੇ ਗੁਰਦੁਆਰਾ ਸ਼ੇਰੇ...
ਕਰਨਾਟਕ ‘ਚ ਹਾਈ ਵੋਲਟੇਜ਼ ਸਿਆਸੀ ਡਰਾਮਾ
ਕਰਨਾਟਕ 'ਚ ਸੱਤਾ ਦੀ ਖਿੱਚੋਤਾਣ ਅਤੇ ਨਾਟਕ ਪੂਰੇ ਜ਼ੋਰਾਂ 'ਤੇ ਹੈ ਕਾਂਗਰਸ ਅਤੇ ਜੇਡੀਐਸ ਵੱਲੋਂ ਸਰਕਾਰ ਬਚਾਉਣ ਦੀ ਤਮਾਮ ਕਵਾਇਦ ਇੱਕ-ਇੱਕ ਕਰਕੇ ਨਾਕਾਮ ਹੁੰਦੀ ਨਜ਼ਰ ਆ ਰਹੀ ਹੈ ਇੱਕ ਪਾਸੇ ਜਿੱਥੇ ਕਾਂਗਰਸ 10 ਅਤੇ ਜੇਡੀਐਸ ਦੇ 3 ਵਿਧਾਇਕਾਂ ਨੇ ਆਪਣਾ ਅਸਤੀਫ਼ਾ ਸੌਂਪ ਦਿੱਤਾ ਹੈ, ਉੱਥੇ ਹੁਣ ਅਜ਼ਾਦ ਵਿਧਾਇਕ ਵੀ ਸਰਕਾ...
CBSE ਨੇ NEET ਨੀਟ 2027 ਦਾ ਨਤੀਜਾ ਐਲਾਨਿਆ
ਨਵੀਂ ਦਿੱਲੀ: CBSE ਨੇ ਨੈਸ਼ਨਲ ਐਲੀਜੀਬਲਿਟੀ ਕਮ ਐਂਟਰੈਂਸ (NEET- UG) ਦੇ ਨਤੀਜ਼ੇ ਸ਼ੁੱਕਰਵਾਰ ਸਵੇਰੇ ਜਾਰੀ ਕਰ ਦਿੱਤੇ। NEET 2017 ਵਿੱਚ ਕਰੀਬ 12 ਲੱਖ ਵਿਦਿਆਰਥੀ ਸ਼ਾਮਲ ਹੋਏ ਸਨ।
7 ਮਈ ਨੂੰ ਇਹ ਇਮਤਿਹਾਨ ਹੋਇਆ ਸੀ, ਜਿਸ ਵਿੱਚ 10.5 ਲੱਖ ਵਿਦਿਆਰਥੀਆਂ ਨੇ ਹਿੰਦੀ, ਅੰਗੇਰਜ਼ੀ ਅਤੇ 1.50 ਲੱਖ ਨੇ ਖੇਤਰੀ ਭਾਸ਼ਾ...
ਰਾਹੁਲ ਗਾਂਧੀ ਦੀ ਮੁਸ਼ਕਲ ਵਧੀ, ਇੱਕ ਹੋਰ ਨੋਟਿਸ ਹੋਇਆ ਜਾਰੀ
ਨਵੀਂ ਦਿੱਲੀ (ਸੱਚ ਕਹੂੰ ਨਿਊਜ਼)। ਕਾਂਗਰਸੀ ਨੇਤਾ ਰਾਹੁਲ ਗਾਂਧੀ (Rahul Gandhi) ਨੂੰ ਲੋਕ ਸਭਾ ਤੋਂ ਅਯੋਗ ਕਰਾਰ ਦਿੱਤੇ ਜਾਣ ਤੋਂ ਬਾਅਦ ਹੁਣ ਉਨ੍ਹਾਂ ਨੂੰ ਆਪਣੀ ਸਰਕਾਰੀ ਰਿਹਾਇਸ਼ ਖਾਲੀ ਕਰਨ ਲਈ ਨੋਟਿਸ ਜਾਰੀ ਕੀਤਾ ਗਿਆ ਹੈ। ਲੋਕ ਸਭਾ ਸਕੱਤਰੇਤ ਦੇ ਹਾਊਸਿੰਗ ਵਿਭਾਗ ਨੇ ਅੱਜ ਭਾਵ ਸੋਮਵਾਰ ਨੂੰ ਹੀ ਸ੍ਰੀ ...
ਸਮਲਿੰਗੀ ਵਿਆਹ ਨੂੰ ਮਾਨਤਾ ਦੇਣ ਦੇ ਖਿਲਾਫ਼ ਕੇਂਦਰ ਸਰਕਾਰ : ਸੁਪਰੀਮ ਕੋਰਟ ’ਚ ਦਿੱਤੇ ਹਲਫਨਾਮੇ ’ਚ ਕਿਹਾ- ਇਹ ਭਾਰਤੀ ਪਰੰਪਰਾ ਦੇ ਖਿਲਾਫ਼
ਨਵੀਂ ਦਿੱਲੀ। ਕੇਂਦਰ ਸਰਕਾਰ ਨੇ ਸਮਲਿੰਗੀ ਵਿਆਹਾਂ ਨੂੰ ਕਾਨੂੰਨੀ ਮਾਨਤਾ ਦੇਣ ਦਾ ਵਿਰੋਧ ਕੀਤਾ ਹੈ। ਨਿਊਜ ਏਜੰਸੀ ਮੁਤਾਬਕ ਕੇਂਦਰ ਨੇ ਐਤਵਾਰ ਨੂੰ ਸੁਪਰੀਮ ਕੋਰਟ ’ਚ ਇਸ ਸਬੰਧੀ ਹਲਫਨਾਮਾ ਦਾਇਰ ਕੀਤਾ। ਸਮਲਿੰਗੀ ਵਿਆਹ ਨੂੰ ਮਾਨਤਾ ਦੇਣ ਲਈ ਦਾਇਰ ਪਟੀਸਨਾਂ ’ਤੇ ਸੁਪਰੀਮ ਕੋਰਟ ਸੋਮਵਾਰ ਨੂੰ ਸੁਣਵਾਈ ਕਰੇਗਾ। ਇਸ ਤ...
ਮਨੁੱਖੀ ਨਜ਼ਰੀਏ ‘ਚ ਸਮਤੋਲ ਜ਼ਰੂਰੀ
ਪਾਣੀ ਦਾ ਅੱਧਾ ਭਰਿਆ ਜਾਂ ਅੱਧਾ ਖਾਲੀ ਗਿਲਾਸ ਮਨੁੱਖੀ ਸੋਚ ਦੀ ਹਾਂ-ਪੱਖੀ ਜਾਂ ਨਾਂਹ-ਪੱਖੀ ਪਹੁੰਚ ਨਾਲ ਸਿੱਧੇ ਰੂਪ ਵਿਚ ਜੁੜਿਆ ਹੋਇਆ ਹੈ ਇਹ ਪਹੁੰਚ ਕਿਸੇ ਵੀ ਵਿਅਕਤੀ ਦੇ ਵਿਅਕਤੀਤਵ ਦਾ ਇੱਕ ਅਹਿਮ ਹਿੱਸਾ ਹੁੰਦੀ ਹੈ ਜੇਕਰ ਕੋਈ ਵਿਅਕਤੀ ਆਪਣੇ ਜੀਵਨ ਵਿਚ ਨਾਕਾਰਾਤਮਕ ਵਿਚਾਰਧਾਰਾ ਦਾ ਧਾਰਨੀ ਹੋਵੇਗਾ ਤਾਂ ਉਸ ਦ...
ਲਹਿਰਾ ਬੇਗਾ ਵਿਖੇ ਚੱਲ ਰਹੇ ਪੱਕੇ ਮੋਰਚੇ ਦੌਰਾਨ ਕਿਸਾਨਾਂ ਦੀ ਹੋਈ ਜਿੱਤ
ਕਿਸਾਨ ਨੂੰ ਜ਼ਮੀਨ ਦਾ ਕਬਜ਼ਾ ਦਵਾਇਆ
ਗੁਰਜੀਤ/ਭੁੱਚੋ ਮੰਡੀ। ਲਹਿਰਾ ਬੇਗਾ ਰੋਡ ਭੁੱਚੋ ਮੰਡੀ ਵਿਖੇ ਲਹਿਰਾ ਖਾਨਾ ਦੇ ਕਿਸਾਨ ਦੀ ਜ਼ਮੀਨ ਤੇ ਸ਼ੈਲਰ ਮਾਲਕ ਵੱਲੋਂ ਕੀਤੇ ਨਜਾਇਜ਼ ਕਬਜ਼ੇ ਨੂੰ ਲੈ ਕੇ ਕਿਸਾਨਾਂ ਵੱਲੋਂ ਲਗਾਇਆ ਪੱਕਾ ਮੋਰਚਾ ਅੱਜ ਉਸ ਸਮੇਂ ਜਿੱਤ ਦੇ ਰੂਪ ਵਿੱਚ ਬਦਲ ਗਿਆ ਜਦ ਨਾਇਬ ਤਹਿਸੀਲਦਾਰ ਨਥਾਣਾ ਨੇ ਮੌ...
ਕਾਂਗਰਸ ਤੇ ਭਾਜਪਾ ਵੱਲੋਂ ਵੋਟਾਂ ਲਈ ਵੱਡੇ ਵਾਅਦਿਆਂ ਦੇ ਦੋਵੇਂ ਹੱਥੀਂ ਗੱਫੇ
ਮੱਧ ਪ੍ਰਦੇਸ਼ 'ਚ ਕਾਂਗਰਸ ਤੇ ਛੱਤੀਸਗੜ੍ਹ 'ਚ ਭਾਜਪਾ ਨੇ ਜਾਰੀ ਕੀਤਾ ਚੋਣ ਐਲਾਨਨਾਮਾ
ਕਿਸਾਨਾਂ, ਨੌਜਵਾਨਾਂ, ਪੱਤਰਕਾਰਾਂ ਤੇ ਮਹਿਲਾਵਾਂ ਲਈ ਕੀਤੇ ਵੱਡੇ ਐਲਾਨ
ਏਜੰਸੀ, ਭੋਪਾਲ
ਮੱਧ ਪ੍ਰਦੇਸ਼ ਵਿਧਾਨ ਸਭਾ ਚੋਣਾਂ 'ਚ ਪਿਛਲੇ 15 ਸਾਲਾਂ ਤੋਂ ਸੱਤਾਧਾਰੀ ਭਾਜਪਾ ਪਾਰਟੀ ਨੂੰ ਟੱਕਰ ਦੇਣ ਲਈ ਕਾਂਗਰਸ ਨੇ ਕਮਰ ਕਸ ਲਈ ...
ਵਾਅਦੇ ਪੂਰੇ ਕਰਨ ‘ਤੇ ਜ਼ੋਰ
ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਬਾਦਲ ਨੇ ਅਮਰਿੰਦਰ ਸਰਕਾਰ ਦਾ ਪਹਿਲਾ ਬਜਟ ਪੇਸ਼ ਕਰਦਿਆਂ ਹਰ ਵਰਗ ਨੂੰ ਖੁੱਲ੍ਹੇ ਗੱਫ਼ੇ ਵੰਡੇ ਹਨ ਕਮਜ਼ੋਰ ਆਰਥਿਕਤਾ ਵਾਲੇ ਸੂਬੇ 'ਚ ਵੱਡੇ ਐਲਾਨ, ਕਾਫ਼ੀ ਜੋਖ਼ਿਮ ਭਰਿਆ ਕਦਮ ਹੈ ਪਰ ਇਹ ਸਰਕਾਰ ਦਾ ਪ੍ਰਾਪਤੀ ਹੀ ਗਿਣਿਆ ਜਾਵੇਗਾ ਕਿ ਕਾਂਗਰਸ ਨੇ ਆਪਣੇ ਚੋਣ ਮੈਨੀਫੈਸਟੋ 'ਚ ਕੀਤੇ ਵਾਅਦ...