ਨਗਰ ਕੌਂਸਲ ਦੀ ਮੀਟਿੰਗ ਦੌਰਾਨ ਲੋਕਾਂ ਨੇ ਲਾ ਦਿੱਤਾ ਧਰਨਾ
ਪ੍ਰਧਾਨ ਉੱਪਰ ਲੱਗੇ ਦੋਸ਼ਾਂ ਨੂੰ ਨਕਾਰਿਆ, ਕਿਹਾ ਧਰਨਾ ਸਿਆਸਤ ਤੋ ਪ੍ਰੇਰਿਤ : ਵਿਧਾਇਕ | Malerkotla News
ਮਲੇਰਕੋਟਲਾ (ਗੁਰਤੇਜ ਜੋਸੀ)। ਸਥਾਨਕ ਨਗਰ ਕੌਂਸਲ (Malerkotla News) ਦੀ ਹੋ ਰਹੀ ਮੀਟਿੰਗ ਦੌਰਾਨ ਸਥਾਨਕ ਖ਼ੁਸ਼ਹਾਲ ਬਸਤੀ ਦੇ ਵਸਨੀਕਾਂ ਵੱਲੋਂ ਕੌਂਸਲਰ ਰਜ਼ੀਆ ਪਰਵੀਨ ਦੀ ਅਗਵਾਈ ਹੇਠ ਕੌਂਸਲ ਦਫ਼ਤਰ ਦ...
ਰਾਹੁਲ ਗਾਂਧੀ ਦੀ ਮੁਸ਼ਕਲ ਵਧੀ, ਇੱਕ ਹੋਰ ਨੋਟਿਸ ਹੋਇਆ ਜਾਰੀ
ਨਵੀਂ ਦਿੱਲੀ (ਸੱਚ ਕਹੂੰ ਨਿਊਜ਼)। ਕਾਂਗਰਸੀ ਨੇਤਾ ਰਾਹੁਲ ਗਾਂਧੀ (Rahul Gandhi) ਨੂੰ ਲੋਕ ਸਭਾ ਤੋਂ ਅਯੋਗ ਕਰਾਰ ਦਿੱਤੇ ਜਾਣ ਤੋਂ ਬਾਅਦ ਹੁਣ ਉਨ੍ਹਾਂ ਨੂੰ ਆਪਣੀ ਸਰਕਾਰੀ ਰਿਹਾਇਸ਼ ਖਾਲੀ ਕਰਨ ਲਈ ਨੋਟਿਸ ਜਾਰੀ ਕੀਤਾ ਗਿਆ ਹੈ। ਲੋਕ ਸਭਾ ਸਕੱਤਰੇਤ ਦੇ ਹਾਊਸਿੰਗ ਵਿਭਾਗ ਨੇ ਅੱਜ ਭਾਵ ਸੋਮਵਾਰ ਨੂੰ ਹੀ ਸ੍ਰੀ ...
ਪੰਜਾਬ ’ਚ HIV ਦੇ ਮਾਮਲਿਆਂ ਨੇ ਖੜ੍ਹੇ ਕੀਤੇ ਲੂੰ-ਕੰਡੇ, ਇਹ ਜ਼ਿਲ੍ਹਾ ਪਹਿਲੇ ਨੰਬਰ ’ਤੇ
ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਭਿਆਨਕ ਤੋਂ ਭਿਆਨਕ ਬਿਮਾਰੀਆਂ ਦੇਸ਼ ਭਰ ਵਿੱਚ ਆਪਣਾ ਗਰਾਫ਼ ਫੈਲਾ ਰਹੀਆਂ ਹਨ। ਇਨ੍ਹਾਂ ਬਿਮਾਰੀਆਂ ਤੋਂ ਬਚਾਅ ਲਈ ਸਿਹਤ ਵਿਭਾਗ ਵੀ ਸਮੇਂ ਸਮੇਂ ’ਤੇ ਗਾਈਡਲਾਈਨ ਜਾਰੀ ਕਰਦਾ ਰਹਿੰਦਾ ਹੈ। ਇਸੇ ਦੌਰਾਨ ਹੀ ਇੱਕ ਹੋਰ ਰਿਪੋਰਟ ਸਾਹਮਣੇ ਆਈ ਹੈ ਜਿਸ ਨਾਲ ਹਰ ਸੁਨਣ ਵਾਲੇ ਦੇ ਲੂੰ-ਕੰਡੇ ਖੜ...
ਸ਼ਹੀਦੀ ਦਿਹਾੜੇ ਮੌਕੇ ਇੰਝ ਦਿੱਤੀ ਸ਼ਹੀਦਾਂ ਨੂੰ ਸ਼ਰਧਾਂਜਲੀ
ਕਵੀਸਰੀ ਦਰਬਾਰ ਤੇ ਖੂਨਦਾਨ ਕੈਪ ਲਾਇਆ
ਤਲਵੰਡੀ ਸਾਬੋ (ਕਮਲਪ੍ਰੀਤ ਸਿੰਘ) ਇਤਹਾਸਿਕ ਧਰਤੀ ਤੇ ਸਹੀਦ ਏ ਆਜਮ ਸਰਦਾਰ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਸਿੰਘ ਦੀ ਸਹੀਦੀ ਧਰਤੀ ਤੇ ਤਲਵੰਡੀ ਸਾਬੋ ਦੇ ਮਾਲਵਾ ਵੈਲਫੇਅਰ ਕਲੱਬ ਦੇ ਪ੍ਰਧਾਨ ਅਮ੍ਰਿਤਪਾਲ ਬਰਾੜ ਸਮੇਤ ਸਮੂਹ ਅਹੁਦੇਦਾਰਾਂ ਤੇ ਮੈਬਰਾਂ ਵੱਲੋਂ ਕਵੀਸਰੀ ਦਰਬ...
ਧਰਤੀ ਹੇਠਲਾ ਪਾਣੀ ਖ਼ਤਰੇ ’ਚ
ਪੂਰੇ ਵਿਸ਼ਵ ਵਿੱਚ ਹਰ ਸਾਲ 22 ਮਾਰਚ ਨੂੰ ਵਿਸ਼ਵ ਜਲ ਦਿਵਸ ਦੇ ਤੌਰ ’ਤੇ ਮਨਾਇਆ ਜਾਂਦਾ ਹੈ। ਇਸ ਦਿਵਸ ਨੂੰ ਮਨਾਉਣ ਦਾ ਅਸਲ ਮਨੋਰਥ ਧਰਤੀ ਹੇਠਲੇ ਪਾਣੀ (Ground water) ਦੇ ਡਿੱਗਦੇ ਪੱਧਰ ਨੂੰ ਉੱਚਾ ਚੁੱਕਣਾ ਅਤੇ ਪਾਣੀ ਦੀ ਸੁਚੱਜੀ ਵਰਤੋਂ ਅਤੇ ਸੰਭਾਲ ਕਰਨ ਲਈ ਉਪਰਾਲੇ ਕਰਨਾ ਹੈ। ਪਾਣੀ ਸਾਡੇ ਜੀਵਨ ਦੀ ਸਭ ਤੋਂ ...
ਸ਼ਾਹ ਸਤਿਨਾਮ ਜੀ ਕ੍ਰਿਕਟ ਅਕੈਡਮੀ ਨੇ ਜਿੱਤਿਆ ਟੀ-20 ਟੂਰਨਾਮੈਂਟ
ਸਾਰੇ ਖਿਡਾਰੀਆਂ ਤੇ ਕੋਚ ਨੇ ਡੇਰਾ ਸੱਚਾ ਸੌਦਾ ਦੇ ਪੂਜਨੀਕ ਗੁਰੂ ਜੀ ਨੂੰ ਦਿੱਤਾ ਜਿੱਤ ਦਾ ਸਿਹਰਾ
ਸਰਸਾ (ਸੱਚ ਕਹੂੰ ਨਿਊਜ਼/ਸੁਨੀਲ ਬਜਾਜ)। ਪਲੇਅਰ ਆਫ਼ ਦ ਮੈਚ ਕਨਿਸ਼ਕ ਚੌਹਾਨ (49 ਗੇਂਦਾਂ ’ਚ ਨਾਬਾਦ 76 ਦੌੜਾਂ) ਤੇ ਸੁਖਲੀਨ ਸਿੰਘ (38 ਗੇਂਦਾਂ ’ਚ 67 ਦੌੜਾਂ) ਵਿਚਾਲੇ 66 ਗੇਂਦਾਂ ’ਚ 120 ਦੌੜਾਂ ਦੀ ਧਮਾਕੇਦ...
ਜਿਨਪਿੰਗ ਪੁਤਿਨ ਨੂੰ ਮਿਲਣ ਲਈ ਅੱਜ ਮਾਸਕੋ ਪਹੁੰਚਣਗੇ, ਦੋਵਾਂ ਨੇਤਾਵਾਂ ਵਿਚਕਾਰ ਰਣਨੀਤਕ ਸਾਂਝੇਦਾਰੀ ’ਤੇ ਹੋਵੇਗੀ ਚਰਚਾ
ਮਾਸਕੋ। ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ (Jinping) ਦੋ ਦਿਨਾਂ ਦੌਰੇ ’ਤੇ ਅੱਜ ਮਾਸਕੋ ਪਹੁੰਚਣਗੇ। ਇੱਥੇ ਉਹ ਰੂਸੀ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨਾਲ ਮੁਲਾਕਾਤ ਕਰਨਗੇ। ਰੂਸ-ਯੂਕਰੇਨ ਯੁੱਧ ਸ਼ੁਰੂ ਹੋਣ ਤੋਂ ਬਾਅਦ ਜਿਨਪਿੰਗ ਪਹਿਲੀ ਵਾਰ ਮਾਸਕੋ ਜਾ ਰਹੇ ਹਨ। ਕਈ ਮਤਭੇਦਾਂ ਦੇ ਬਾਵਜ਼ੂਦ ਦੋਵਾਂ ਆਗੂਆਂ ਦੀ ਨੇੜਤਾ ਡ...
ਬ੍ਰਿਟੇਨ ਤੋਂ ਅੰਮ੍ਰਿਤਪਾਲ ਨਾਲ ਜੁੜੀ ਆਈ ਵੱਡੀ ਅਪਡੇਟ
ਖਾਲਿਸਤਾਨ ਸਮਰਥਕਾਂ ਨੇ ਭਾਰਤੀ ਹਾਈ ਕਮਿਸਨ ਦੇ ਬਾਹਰ ਤਿਰੰਗਾ ਉਤਾਰਿਆ, ਕੀਤੀ ਭੰਨਤੋੜ | Amritpal
ਲੰਡਨ (ਏਜੰਸੀ)। ਖਾਲਿਸਤਾਨੀ ਸਮੱਰਥਕ ਅੰਮ੍ਰਿਤਪਾਲ ਸਿੰਘ ਖਿਲਾਫ਼ ਕਾਰਵਾਈ ਦੇ ਵਿਰੋਧ ’ਚ ਲੰਡਨ ਸਥਿੱਤ ਭਾਰਤੀ ਹਾਈ ਕਮਿਸਨ ’ਚ ਭੰਨਤੋੜ ਕੀਤੀ ਗਈ। ਐਤਵਾਰ ਸ਼ਾਮ ਨੂੰ ਸੈਂਕੜੇ ਖਾਲਿਸਤਾਨ ਸਮਰਥਕ ਹਾਈ ਕਮਿਸ਼ਨ ਦੇ ...
ਲੁਧਿਆਣਾ ਦੇ ਇਸ ਖੂਨੀ ਪੁਲ ’ਤੇ ਲੱਗੇ ਸਪੀਡ ਕੈਮਰੇ, ਪੜ੍ਹੋ ਪੂਰੀ ਖ਼ਬਰ
ਲੁਧਿਆਣਾ (ਸੱਚ ਕਹੂੰ ਨਿਊਜ਼)। ਪੰਜਾਬ ਦੇ ਲੁਧਿਆਣਾ (Ludhiana News) ’ਚ ਜਗਰਾਓਂ ਪੁਲ ਤੋਂ ਜਲੰਧਰ ਬਾਈਪਾਸ ਵੱਲ ਜਾਣ ਵਾਲੇ ਐਲੀਵੇਟਿਡ ਫਲਾਈਓਵਰ ਨੇ ਕਈ ਲੋਕਾਂ ਦੀ ਜਾਨ ਲੈ ਲਈ ਹੈ। ਇਸ ਦੇ ਮੱਦੇਨਜ਼ਰ ਹੁਣ ਟਰੈਫਿਕ ਪੁਲੀਸ ਵੱਲੋਂ ਇਸ ਪੁਲ ’ਤੇ ਸਪੀਡ ਰਾਡਾਰ ਮੀਟਰ ਲਾ ਦਿੱਤਾ ਗਿਆ ਹੈ। ਇਸ ਪੁਲ ’ਤੇ ਇੱਕ ਸਾਲ ’ਚ...
ਦਿਲ ਕੰਬਾਊ ਘਟਨਾ : 6 ਸਾਲ ਦੇ ਬੱਚੇ ਦਾ ਗੋਲੀ ਮਾਰ ਕੇ ਕਤਲ
ਮਾਨਸਾ (ਸੁਖਜੀਤ ਮਾਨ)।ਜ਼ਿਲ੍ਹਾ ਮਾਨਸਾ ਦੇ ਪਿੰਡ ਕੋਟਲੀ ਕਲਾਂ ਵਿਖੇ ਦੇਰ ਰਾਤ ਉਦੈਵੀਰ ਸਿੰਘ (6) ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ। ਦੇਰ ਰਾਤ ਵਾਪਰੀ ਇਸ ਘਟਨਾ ਦੀ ਪੁਲਿਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ।ਇਸ ਘਟਨਾ ਸਬੰਧੀ ਹੋਰ ਵੇਰਵਿਆਂ ਦੀ ਉਡੀਕ ਕੀਤੀ ਜਾ ਰਹੀ ਹੈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Faceb...