ਸੰਗਰੂਰ ਜ਼ਿਮਣੀ ਚੋਣ : ਵੱਖ ਵੱਖ ਪਾਰਟੀਆਂ ਦੇ ਆਗੂ ਪਹੁੰਚੇ ਵੋਟ ਪਾਉਣ, 11 ਵਜੇ ਤੱਕ ਹੋਈ 12.75 ਫੀਸਦੀ ਵੋਟਿੰਗ
ਸੰਗਰੂਰ ਜ਼ਿਮਣੀ ਚੋਣ : ਵੱਖ ਵੱਖ ਪਾਰਟੀਆਂ ਦੇ ਆਗੂ ਪਹੁੰਚੇ ਵੋਟ ਪਾਉਣ, 11 ਵਜੇ ਤੱਕ ਹੋਈ 12.75 ਫੀਸਦੀ ਵੋਟਿੰਗ
ਸੰਗਰੂਰ। ਸੰਗਰੂਰ ਲੋਕ ਸਭਾ ਸੀਟ ਲਈ ਅੱਜ ਜ਼ਿਮਨੀ ਚੋਣ ਹੋ ਰਹੀ ਹੈ। ਇੱਥੇ ਸਵੇਰੇ 8 ਵਜੇ ਤੋਂ ਵੋਟਿੰਗ ਸ਼ੁਰੂ ਹੋ ਗਈ ਹੈ। ਜੋ ਸ਼ਾਮ 6 ਵਜੇ ਤੱਕ ਚੱਲੇਗੀ। ਪੋਲਿੰਗ ਨੂੰ ਲੈ ਕੇ ਸੁਰੱਖਿਆ ਦੇ ਸਖ਼ਤ ਪ...
ਪੀਆਰਟੀਸੀ ਦੇ ਨਵੇਂ ਚੇਅਰਮੈਨ ਰਣਜੋਧ ਹਡਾਣਾ ਨੇ ਆਪਣਾ ਅਹੁਦਾ ਸੰਭਾਲਿਆ
ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ, ਗੁਰਮੀਤ ਸਿੰਘ ਮੀਤ ਹੇਅਰ, ਚੇਤਨ ਸਿੰਘ ਜੋੜੇਮਾਜਰਾ ਸਮੇਤ ਵੱਡੀ ਗਿਣਤੀ ਵਿੱਚ ਵਿਧਾਇਕ ਅਤੇ ਆਪ ਆਗੂ ਹੋਏ ਸ਼ਾਮਲ
ਪਟਿਆਲਾ (ਖੁਸ਼ਵੀਰ ਸਿੰਘ ਤੂਰ)। ਪੀਆਰਟੀਸੀ ਦੇ ਨਵੇਂ ਚੇਅਰਮੈਨ (Chairman of PRTC) ਰਣਜੋਧ ਸਿੰਘ ਹਡਾਣਾ ਵੱਲੋਂ ਅੱਜ ਆਪਣਾ ਅਹੁਦਾ ਸੰਭਾਲ ਲਿਆ ਗਿਆ ਹੈ। ...
ਸੱਟ ਲੱਗਣ ਤੋਂ ਬਾਅਦ ਅਮਿਤਾਭ ਬੱਚਨ ਦੀ ਸਾਹਮਣੇ ਆਈ ਪਹਿਲੀ ਤਸਵੀਰ
ਮੁੰਬਈ (ਏਜੰਸੀ)। 80 ਸਾਲਾ ਮੈਗਾਸਟਾਰ ਅਮਿਤਾਭ ਬੱਚਨ (Amitabh Bachchan) ਦੀ ਹਰਨਮ ਪਿਆਰਤਾ ’ਚ ਅੰਜ ਵੀ ਕੋਈ ਕਮੀ ਨਹੀਂ ਹੈ। ਬਿੱਗ ਬੀ ਦੀ ਦੇਸ਼-ਵਿਦੇਸ਼ ’ਚ ਮਜ਼ਬੂਤ ਫੈਨ ਫਾਲੋਇੰਗ ਹੈ, ਜੋ ਅਕਸਰ ਆਪਣੇ ਚਹੇਤੇ ਸਟਾਰ ’ਤੇ ਪਿਆਰ ਦੀ ਵਰਖਾ ਕਰਦੇ ਰਹਿੰਦੇ ਹਨ। ਕੁਝ ਦਿਨ ਪਹਿਲਾਂ ਅਮਿਤਾਭ ਬੱਚਨ ਸ਼ੂਟਿੰਗ ਦੌਰਾਨ ਜਖ਼...
ਮਹਿੰਗੇ ਭਾਅ ‘ਤੇ ਸੈਨੇਟਾਈਜ਼ਰ ਤੇ ਮਾਸਕ ਵੇਚਣ ਵਾਲਾ ਕੈਮਿਸਟ ਕਾਬੂ
ਮਹਿੰਗੇ ਭਾਅ 'ਤੇ ਸੈਨੇਟਾਈਜ਼ਰ ਤੇ ਮਾਸਕ ਵੇਚਣ ਵਾਲਾ ਕੈਮਿਸਟ ਕਾਬੂ
ਮੋਹਾਲੀ, (ਕੁਲਵੰਤ ਕੋਟਲੀ) ਵਿਸ਼ਵ ਭਰ ਵਿੱਚ ਫੈਲੀ ਮਹਾਂਮਾਰੀ ਨੇ ਲੋਕਾਂ ਨੂੰ ਚਿੰਤਾ ਵਿੱਚ ਪਾਇਆ ਹੋਇਆ ਹੈ ਇਸ ਦੇ ਚਲਦਿਆਂ ਪੰਜਾਬ ਭਰ ਵਿੱਚ ਜਿੱਥੇ ਇਕ ਦੂਜੇ ਦੀ ਸਮੱਸਿਆ ਨੂੰ ਆਪਣੀ ਸਮਝਦੇ ਹੋਏ ਮੋਢੇ ਨਾਲ ਮੋਢਾ ਜੋੜਕੇ ਸੇਵਾ ਭਾਵਨਾ ਨਾਲ ਮਦ...
ਫੌਜ ਨੇ ਨਾਥੂਲਾ ਦਰੇ ‘ਚ ਫਸੇ 2500 ਸੈਲਾਨਿਆਂ ਨੂੰ ਬਚਾਇਆ
ਏਜੰਸੀ
ਨਵੀਂ ਦਿੱਲੀ/ਗੰਗਟੋਕ, 29 ਦਸੰਬਰ
ਸਿੱਕਮ 'ਚ ਭਾਰਤ ਚੀਨ ਹੱਦ 'ਤੇ ਨਾਥੂ ਲਾ ਦਰੇ 'ਚ ਫਸੇ 2500 ਸੈਲਾਨੀਆਂ ਨੂੰ ਫੌਜ ਨੇ ਬਚਾਉਣ 'ਚ ਸਫ਼ਲਤਾ ਹਾਸਲ ਕੀਤੀ ਹੈ ਭਾਰਤੀ ਬਰਫ਼ਬਾਰੀ ਤੋਂ ਬਾਅਦ ਇਹ ਵਿਅਕਤੀ ਉੱਥੇ ਫਸ ਗਏ ਸਨ ਇੱਕ ਰੱਖਿਆ ਅਧਿਕਾਰੀ ਨੇ ਦੱਸਿਆ ਕਿ 400 ਵਾਹਨਾਂ 'ਚ ਲਗਭਗ 2500 ਸੈਲਾਨੀ ਨਾਥੂ ਲ...
ਆਯੂਸ਼ਮਾਨ ਲਈ ਤਰਸਿਆ ਪੰਜਾਬ
ਸਰਕਾਰ ਨਹੀਂ ਲਾਗੂ ਕਰ ਸਕੀ ਬੀਮਾ ਯੋਜਨਾ
ਚੰਡੀਗੜ੍ਹ | ਦੇਸ਼ ਭਰ ਵਿੱਚ ਲਾਗੂ ਹੋਈ ਆਯੂਸਮਾਨ ਸਿਹਤ ਬੀਮਾ ਯੋਜਨਾ ਲਈ ਪੰਜਾਬ ਦੇ 45 ਲੱਖ ਤੋਂ ਜ਼ਿਆਦਾ ਪਰਿਵਾਰ ਤਰਸ ਗਏ ਹਨ। ਪੰਜਾਬ ਦਾ ਸਿਹਤ ਵਿਭਾਗ ਇਸ ਬੀਮਾ ਯੋਜਨਾ ਨੂੰ ਪੰਜਾਬ ਵਿੱਚ ਲਾਗੂ ਕਰਨ ਲਈ ਨਾ ਸਿਰਫ਼ ਪੂਰੀ ਤਰ੍ਹਾਂ ਅਸਫ਼ਲ ਰਿਹਾ ਹੈ, ਸਗੋਂ ਇਸ 'ਚ ਬੇਲੋੜੀ...
ਸਤੇਂਦਰ ਜੈਨ ਦੇ ਘਰ ਛਾਪਾ, ਪਤਨੀ ਤੋਂ ਪੁੱਛ-ਗਿੱਛ
18 ਮਾਹਿਰਾਂ ਦੀ ਨਿਯੁਕਤੀ 'ਚ ਬੇਨੇਮੀਆਂ ਦਾ ਦੋਸ਼ | Satyendra Jain
ਨਵੀਂ ਦਿੱਲੀ (ਏਜੰਸੀ)। ਦਿੱਲੀ 'ਚ ਸੱਤਾਧਾਰੀ ਆਮ ਆਦਮੀ ਪਾਰਟੀ ਸਰਕਾਰ ਦੀਆਂ ਮੁਸ਼ਕਲਾਂ ਰੁਕਣ ਦਾ ਨਾਂਅ ਨਹੀਂ ਲੈ ਰਹੀਆਂ ਇਸੇ ਲੜੀ 'ਚ ਸਿਹਤ ਮੰਤਰੀ ਸਤੇਂਦਰ ਜੈਨ ਦੇ ਘਰ ਕੇਂਦਰੀ ਜਾਂਚ ਬਿਊਰੋ ਨੇ ਛਾਪਾ ਮਾਰਿਆ ਜਾਂਚ ਏਜੰਸੀ ਦਾ ਇਹ ਛਾਪਾ ...
ਲਗਾਤਾਰ ਪੈ ਰਹੀ ਬਾਰਿਸ਼ ਨੇ ਕਿਸਾਨਾਂ ਦੇ ਸਾਹ ਸੁਕਾਏ
ਵੱਡੇ ਪੱਧਰ ਤੇ ਹੋ ਗਿਆ ਕਿਸਾਨਾਂ ਦੀ ਫ਼ਸਲ ਦਾ ਨੁਕਸਾਨ
ਫਿਰੋਜ਼ਪੁਰ (ਸੱਤਪਾਲ ਥਿੰਦ ) | ਉੱਤਰੀ ਭਾਰਤ ਵਿੱਚ ਲਗਾਤਾਰ ਸੀਤ ਲਹਿਰ ਅਤੇ ਬਾਰਿਸ਼ ਕਾਰਨ ਜਿੱਥੇ ਜਨ ਜੀਵਨ ਪੂਰੀ ਤਰ੍ਹਾਂ ਪ੍ਰਭਾਵਿਤ ਹੈ ਉੱਥੇ ਹੀ ਕਿਸਾਨਾਂ ਦੇ ਖੇਤਾਂ ਵਿਚ ਪੁੱਤਾਂ ਵਾਗ ਪਾਲੀ ਫ਼ਸਲ ਖ਼ਰਾਬ ਹੋ ਰਹੀ ਹੈ। ਸਰਹੱਦੀ ਪਿੰਡ ਬਹਾਦਰ ਕੇ , ਪਿ...
ਚਿਦੰਬਰਮ ਨੇ ਜ਼ਮਾਨਤ ਲਈ ਖੜਕਾਇਆ ਸੁਪਰੀਮ ਕੋਰਟ ਦਾ ਦਰਵਾਜ਼ਾ
ਨਵੀਂ ਦਿੱਲੀ। ਦਿੱਲੀ ਦੇ ਤਿਹਾੜ ਜੇਲ 'ਚ ਬੰਦ ਸਾਬਕਾ ਵਿੱਤ ਮੰਤਰੀ ਪੀ. ਚਿਦਾਂਬਰਮ ਨੇ ਆਈ.ਐੱਨ.ਐੱਕਸ. ਮੀਡੀਆ ਭ੍ਰਿਸ਼ਟਾਚਾਰ ਕੇਸ 'ਚ ਨਿਯਮਿਤ ਜ਼ਮਾਨਤ ਲਈ ਵੀਰਵਾਰ ਨੂੰ ਸੁਪਰੀਮ ਕੋਰਟ ਦਾ ਦਰਵਾਜ਼ਾ ਖੜਕਾਇਆ। ਚਿਦਾਂਬਰਮ ਵੱਲੋਂ ਸੀਨੀਅਰ ਐਡਵੋਕੇਟ ਕਪਿਲ ਸਿੱਬਲ ਨੇ ਜਸਟਿਸ ਐੱਨ.ਵੀ. ਰਮੰਨਾ ਦੀ ਅਗਵਾਈ ਵਾਲੀ ਬੈਂਚ ਦੇ...
ਕਾਰ ਤੇ ਮੋਟਰਸਾਇਕਲ ‘ਚ ਟੱਕਰ, ਨੌਜਵਾਨ ਦੀ ਮੌਤ
ਸ੍ਰੀ ਮੁਕਤਸਰ ਸਾਹਿਬ (ਸੁਰੇਸ਼ ਗਰਗ) ਪਿੰਡ ਕਾਨਿਆਂਵਾਲੀ ਕੋਲ ਅਣਪਛਾਤੇ ਵਾਹਨ ਦੀ ਟੱਕਰ ਨਾਲ ਬਾਇਕ ਸਵਾਰ ਨੌਜਵਾਨ ਦੀ ਮੌਤ ਹੋ ਗਈ। ਜਦਕਿ ਗੱਡੀ ਚਾਲਕ ਟੱਕਰ ਦੇ ਬਾਅਦ ਮੌਕੇ ਤੋਂ ਗੱਡੀ ਸਮੇਤ ਫਰਾਰ ਹੋ ਗਿਆ। ਬਲਬੀਰ ਸਿੰਘ ਨਿਵਾਸੀ ਮੁਕੰਦ ਸਿੰਘ ਵਾਲਾ ਨੇ ਦੱਸਿਆ ਕਿ ਉਸਦਾ ਪੁੱਤਰ ਗੁਰਭੇਜ ਸਿੰਘ ਮੋਟਰਸਾਇਕਲ 'ਤੇ ਆ...