Saint Dr MSG ਸਟੇਜ ’ਤੇ ਬਿਰਾਜਮਾਨ, ਸਾਧ-ਸੰਗਤ ਜੀ ਕਰ ਲਓ ਦਰਸ਼ਨ
ਬਰਨਾਵਾ/ਸਰਸਾ (ਸੱਚ ਕਹੂੰ ਨਿਊਜ਼)। ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ (Saint Dr MSG) ਆਪਣੇ ਯੂ ਟਿਊਬ ਚੈਨਲ ’ਤੇ ਲਾਈਵ ਆ ਕੇ ਸਾਧ-ਸੰਗਤ ਨੂੰ ਅਨਮੋਲ ਬਚਨਾਂ ਤੇ ਦਰਸ਼ਨਾਂ ਨਾਲ ਨਿਹਾਲ ਕਰ ਰਹੇ ਹਨ। ਤੁਸੀਂ ਵੀ ਯੂਟਿਊਬ ’ਤੇ ਜਾ ਕੇ ਦਰਸ਼ਨ ਕਰ ਲਓ।
ਪੂਜਨੀਕ ਗੁਰੂ ਸੰਤ ਡਾ ਗੁਰਮੀਤ ...
ਮੁੱਖ ਮੰਤਰੀ ਨੇ ਛੱਪੜ ਵਿੱਚ ਡੁੱਬਣ ਕਾਰਨ 5 ਬੱਚਿਆਂ ਸਣੇ ਛੇ ਜਣਿਆਂ ਦੀ ਹੋਈ ਮੌਤ ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ
ਹਰੇਕ ਪਰਿਵਾਰ ਨੂੰ 50 ਹਜ਼ਾਰ Wਪਏ ਐਕਸ ਗ੍ਰੇਸ਼ੀਆ ਦਾ ਕੀਤਾ ਐਲਾਨ
ਲੁਧਿਆਣਾ,(ਵਨਰਿੰਦਰ ਸਿੰਘ ਮਣਕੂ)। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ੁੱਕਰਵਾਰ ਨੂੰ ਲੁਧਿਆਣਾ ਦੇ ਇਕ ਪਿੰਡ ਵਿੱਚ ਵਾਪਰੀ ਦੁਖਾਂਤਕ ਘਟਨਾ ਵਿੱਚ ਛੱਪੜ ਚ ਪੰਜ ਬੱਚਿਆਂ ਸਣੇ ਛੇ ਜਣਿਆਂ ਦੀ ਡੁੱਬਣ ਕਾਰਨ ਹੋਈ ਮੌਤ ਤੇ ਡੂੰਘੇ ਦੁ...
ਏਟਾ ‘ਚ ਦੋ ਬੱਚਿਆਂ ਸਮੇਤ ਪਰਿਵਾਰ ਦੇ 4 ਮੈਂਬਰਾਂ ਕੋਰੋਨਾ ਪ੍ਰਭਾਵਿਤ
ਏਟਾ 'ਚ ਦੋ ਬੱਚਿਆਂ ਸਮੇਤ ਪਰਿਵਾਰ ਦੇ 4 ਮੈਂਬਰਾਂ ਕੋਰੋਨਾ ਪ੍ਰਭਾਵਿਤ
ਏਟਾ। ਉੱਤਰ ਪ੍ਰਦੇਸ਼ ਦੇ ਏਟਾ 'ਚ ਦੋ ਬੱਚਿਆਂ ਸਮੇਤ ਇੱਕ ਪਰਿਵਾਰ ਦੇ ਚਾਰ ਮੈਂਬਰਾਂ ਵਿੱਚ ਕੋਰੋਨਾ ਨਾਲ ਪ੍ਰਭਾਵਿਤ ਹੋਣ ਦੀ ਪੁਸ਼ਟੀ ਹੋਈ ਹੈ। ਸੂਚਣਾ ਮਿਲਣ 'ਤੇ ਪ੍ਰਸ਼ਾਸਨ ਪੂਰੀ ਹਰਕਤ 'ਚ ਆ ਗਿਆ ਹੈ। ਮੁੱਖ ਮੈਡੀਕਲ ਅਫਸਰ ਡਾ. ਅਜੈ ਅਗਰਵਾਲ...
ਡੇਰਾ ਸ਼ਰਧਾਲੂ ਮੰਦਬੁੱਧੀ ਨੌਜਵਾਨ ਲਈ ਫਰਿਸ਼ਤੇ ਬਣ ਬਹੁੜੇ
ਕੀਤੀ ਸਾਂਭ-ਸੰਭਾਲ | Welfare Work
ਸੰਗਰੂਰ (ਨਰੇਸ਼ ਕੁਮਾਰ)। ਡੇਰਾ ਸੱਚਾ ਸੌਦਾ ਦੀ ਪਵਿੱਤਰ ਪ੍ਰੇਰਨਾ ਅਨੁਸਾਰ ਸ਼ਾਹ ਸਤਿਨਾਮ ਜੀ ਗ੍ਰੀਨ ਐੱਸ ਵੈੱਲਫੇਅਰ ਫੋਰਸ ਵਿੰਗ ਬਲਾਕ ਸੰਗਰੂਰ ਦੇ ਮੈਂਬਰਾਂ ਨੇ ਇਸ ਸਾਲ ਹੁਣ ਤੱਕ 5ਵੇਂ ਮੰਦਬੁੱਧੀ ਵਿਅਕਤੀ ਨੂੰ ਪਿੰਗਲਵਾੜੇ ਵਿੱਚ ਦਾਖਲ ਕਰਵਾਇਆ। ਇਸ ਸਬੰਧੀ ਜਾਣਕਾਰੀ ਦਿੰ...
ਬਿਜਲੀ ਮੀਟਰਾਂ ਸਬੰਧੀ ਵਿਭਾਗ ਨੇ ਲਿਆ ਵੱਡਾ ਫੈਸਲਾ, ਹੁਕਮ ਜਾਰੀ
ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਬਿਜਲੀ ਦੀ ਬਿਹਤਰ ਸਥਾਨਕ ਵੰਡ ਲਈ ਯੂ.ਟੀ. ਪ੍ਰਸ਼ਾਸਨ ਵੱਲੋਂ ਬਿਜਲੀ ਮੀਟਰ ਹੁਣ ਘਰਾਂ ਤੋਂ ਬਾਹਰ ਤਬਦੀਲ ਕੀਤੇ ਜਾਣੇ ਹਨ। ਪਾਇਲਟ ਪ੍ਰਾਜੈਕਟ ਤਹਿਤ ਸੈਕਟਰ-8 ਤੋਂ ਇਸ ਪ੍ਰਾਜੈਕਟ ’ਤੇ ਕੰਮ ਸ਼ੁਰੂ ਕੀਤਾ ਜਾ ਰਿਹਾ ਹੈ, ਜਿਸ ਲਈ ਦੋ ਕੰਪਨੀਆਂ ਨੇ ਅਪਲਾਈ ਕੀਤਾ ਹੈ। ਵਿਭਾਗ ਵੱਲੋਂ ਇੱਕ ...
ਐਮਐਸਜੀ ਮਹਾਂ ਰਹਿਮੋ ਕਰਮ ਦਿਵਸ ਦੇ ਭੰਡਾਰੇ ’ਤੇ ਰਹੇ ਲਾਜਵਾਬ ਪ੍ਰਬੰਧ
ਸਰਸਾ (ਸੁਖਜੀਤ ਮਾਨ)। ਐਮਐਸਜੀ ਮਹਾਂਰਹਿਮੋ ਕਰਮ ਦਿਵਸ (ਪੂਜਨੀਕ ਪਰਮ ਪਿਤਾ ਸ਼ਾਹ ਸਤਿਨਾਮ ਸਿੰਘ ਜੀ ਮਹਾਰਾਜ਼ ਦੇ ਪਵਿੱਤਰ ਗੁਰਗੱਦੀ ਦਿਵਸ) ਮੌਕੇ ਮਨਾਏ ਗਏ ਭੰਡਾਰੇ ’ਚ ਸ਼ਿਰਕਤ ਕਰਨ ਲਈ ਸ਼ਾਹ ਸਤਿਨਾਮ ਜੀ ਰੂਹਾਨੀ ਧਾਮ ਸਰਸਾ ’ਚ ਦੇਸ਼-ਵਿਦੇਸ਼ ’ਚੋਂ ਲੱਖਾਂ ਦੀ ਗਿਣਤੀ ’ਚ ਸਾਧ ਸੰਗਤ ਪੁੱਜੀ। ਪੂਜਨੀਕ ਗੁਰੂ ਸੰਤ ਡਾ. ...
ਪੰਜਾਬ ਵਿੱਚ ਮੌਸਮ ਲਵੇਗਾ ਕਰਵਟ, ਕਿਸਾਨਾਂ ਨੂੰ ਸਲਾਹ
ਲੁਧਿਆਣਾ (ਸੱਚ ਕਹੂੰ ਨਿਊਜ਼)। ਮਾਰਚ ਮਹੀਨੇ ’ਚ ਵਧ ਰਹੇ ਤਾਪਮਾਨ ਕਾਰਨ ਕਣਕ ਦੀ ਫਸਲ ਦੇ ਹੋਏ ਨੁਕਸਾਨ ਤੋਂ ਚਿੰਤਤ ਕਿਸਾਨਾਂ ਲਈ ਰਾਹਤ ਦੀ ਖਬਰ ਹੈ। ਇੱਕ ਵਾਰ ਫਿਰ ਵੈਸਟਰਨ ਡਿਸਟਰਬੈਂਸ ਸਰਗਰਮ ਹੋ ਰਿਹਾ ਹੈ, ਜਿਸ ਦਾ ਅਸਰ ਪੰਜਾਬ (Weather in Punjab) ’ਤੇ ਵੀ ਪਵੇਗਾ। ਇਸ ਪ੍ਰਭਾਵ ਕਾਰਨ ਅਗਲੇ 5 ਦਿਨਾਂ ਤੱਕ ...
ਸਾਬਕਾ ਮੁੱਖ ਮੰਤਰੀ ਪਰਕਾਸ ਸਿੰਘ ਬਾਦਲ ਓਮੀਕ੍ਰੋਨ ਤੋਂ ਪੀੜਤ
ਸੱਚ ਕਹੂੰ ਨਿਊਜ਼
ਲੁਧਿਆਣਾ, 24 ਜਨਵਰੀ| ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਜੀਨੋਮ ਸੀਕਵੈਂਸਿੰਗ ਦੀ ਰਿਪੋਰਟ ਆ ਗਈ ਹੈ। ਉਨ੍ਹਾਂ ਨੂੰ ਕੋਰੋਨਾ ਦੇ ਨਵੇਂ ਰੂਪ ਓਮੀਕ੍ਰੋਨ ਤੋਂ ਪੀੜਤ ਪਾਇਆ ਗਿਆ ਹੈ। ਡਾਕਟਰਾਂ ਨੇ ਉਨ੍ਹਾਂ ਦੀ ਹਾਲਤ ਨੂੰ ਸਥਿਰ ਦੱਸਿਆ ਹੈ। ਉਨ੍ਹਾਂ ਨੇ ਕਿਹਾ ਕਿ ਐਤਵਾਰ ਸਵੇਰੇ ਉਨ੍ਹਾਂ ...
ਇੱਕ ਹੋਰ ਇੰਸਾਂ ਲੱਗਾ ਮਾਨਵਤਾ ਦੇ ਲੇਖੇ
ਹਰਨੇਕ ਇੰਸਾਂ ਬਣੇ ਬਲਾਕ ਦੇ 59 ਵੇਂ ਤੇ ਕੋਟਫੱਤਾ ਦੇ 10ਵੇਂ ਸਰੀਰਦਾਨੀ
ਕੋਟਫੱਤਾ (ਸੱਚ ਕਹੂੰ ਨਿਊਜ਼)। ਡੇਰਾ ਸੱਚਾ ਸੌਦਾ ਦੀ ਪਵਿੱਤਰ ਸਿੱਖਿਆ ’ਤੇ ਚਲਦਿਆਂ ਮੌਤ ਉਪਰੰਤ ਸਰੀਰਦਾਨ ਕਰਨ ਦਾ ਜਿਉਂਦੇ ਜੀਅ ਪ੍ਰਣ ਕਰਨ ਵਾਲੇ ਪਿੰਡ ਕੋਟਫੱਤਾ ਦੇ ਹਰਨੇਕ ਸਿੰਘ ਇੰਸਾਂ ਦੀ ਮਿ੍ਰਤਕ ਦੇਹ ਅੱਜ ਮੈਡੀਕਲ ਖੋਜਾਂ ਲਈ ਦਾਨ ...
ਨਗਰ ਕੌਂਸਲ ਦੀ ਮੀਟਿੰਗ ਦੌਰਾਨ ਲੋਕਾਂ ਨੇ ਲਾ ਦਿੱਤਾ ਧਰਨਾ
ਪ੍ਰਧਾਨ ਉੱਪਰ ਲੱਗੇ ਦੋਸ਼ਾਂ ਨੂੰ ਨਕਾਰਿਆ, ਕਿਹਾ ਧਰਨਾ ਸਿਆਸਤ ਤੋ ਪ੍ਰੇਰਿਤ : ਵਿਧਾਇਕ | Malerkotla News
ਮਲੇਰਕੋਟਲਾ (ਗੁਰਤੇਜ ਜੋਸੀ)। ਸਥਾਨਕ ਨਗਰ ਕੌਂਸਲ (Malerkotla News) ਦੀ ਹੋ ਰਹੀ ਮੀਟਿੰਗ ਦੌਰਾਨ ਸਥਾਨਕ ਖ਼ੁਸ਼ਹਾਲ ਬਸਤੀ ਦੇ ਵਸਨੀਕਾਂ ਵੱਲੋਂ ਕੌਂਸਲਰ ਰਜ਼ੀਆ ਪਰਵੀਨ ਦੀ ਅਗਵਾਈ ਹੇਠ ਕੌਂਸਲ ਦਫ਼ਤਰ ਦ...