ਦਿੱਲੀ ‘ਚ ਪੈਟਰੋਲ ਤੋਂ ਮਹਿੰਗਾ ਹੋਇਆ ਡੀਜ਼ਲ
ਦਿੱਲੀ 'ਚ ਪੈਟਰੋਲ ਤੋਂ ਮਹਿੰਗਾ ਹੋਇਆ ਡੀਜ਼ਲ
ਨਵੀਂ ਦਿੱਲੀ। ਤੇਲ ਸਪਲਾਈ ਕੰਪਨੀਆਂ ਨੇ ਡੀਜ਼ਲ ਦੀਆਂ ਕੀਮਤਾਂ 'ਚ ਬੁੱਧਵਾਰ ਨੂੰ ਲਗਾਤਾਰ 18ਵੇਂ ਦਿਨ ਵਾਧਾ ਕੀਤਾ, ਜਦੋਂਕਿ 17 ਦਿਨਾਂ ਬਾਅਦ ਪੈਟਰੋਲ ਦੀਆਂ ਕੀਮਤਾਂ ਸਥਿਰ ਰਹੀਆਂ ਜਿਸ ਨਾਲ ਕੌਮੀ ਰਾਜਧਾਨੀ ਦਿੱਲੀ 'ਚ ਡੀਜ਼ਲ, ਪੈਟਰੋਲ ਨਾਲੋਂ ਮਹਿੰਗਾ ਹੋ ਗਿਆ ਹੈ।
...
ਸਮਲਿੰਗੀ ਵਿਆਹ ਨੂੰ ਮਾਨਤਾ ਦੇਣ ਦੇ ਖਿਲਾਫ਼ ਕੇਂਦਰ ਸਰਕਾਰ : ਸੁਪਰੀਮ ਕੋਰਟ ’ਚ ਦਿੱਤੇ ਹਲਫਨਾਮੇ ’ਚ ਕਿਹਾ- ਇਹ ਭਾਰਤੀ ਪਰੰਪਰਾ ਦੇ ਖਿਲਾਫ਼
ਨਵੀਂ ਦਿੱਲੀ। ਕੇਂਦਰ ਸਰਕਾਰ ਨੇ ਸਮਲਿੰਗੀ ਵਿਆਹਾਂ ਨੂੰ ਕਾਨੂੰਨੀ ਮਾਨਤਾ ਦੇਣ ਦਾ ਵਿਰੋਧ ਕੀਤਾ ਹੈ। ਨਿਊਜ ਏਜੰਸੀ ਮੁਤਾਬਕ ਕੇਂਦਰ ਨੇ ਐਤਵਾਰ ਨੂੰ ਸੁਪਰੀਮ ਕੋਰਟ ’ਚ ਇਸ ਸਬੰਧੀ ਹਲਫਨਾਮਾ ਦਾਇਰ ਕੀਤਾ। ਸਮਲਿੰਗੀ ਵਿਆਹ ਨੂੰ ਮਾਨਤਾ ਦੇਣ ਲਈ ਦਾਇਰ ਪਟੀਸਨਾਂ ’ਤੇ ਸੁਪਰੀਮ ਕੋਰਟ ਸੋਮਵਾਰ ਨੂੰ ਸੁਣਵਾਈ ਕਰੇਗਾ। ਇਸ ਤ...
ਸ਼੍ਰੋਮਣੀ ਅਕਾਲੀ ਦਲ ਨੇ ਬਾਬਾ ਬਕਾਲਾ ਤੋਂ ਸਾਬਕਾ ਵਿਧਾਇਕ ਜਲਾਲਉਸਮਾ ਨੂੰ ਉਮੀਦਵਾਰ ਐਲਾਨਿਆ
ਸੱਚ ਕਹੂੰ ਨਿਊਜ਼
ਚੰਡੀਗੜ੍ਹ, 23 ਜਨਵਰੀ। ਸ਼੍ਰੋਮਣੀ ਅਕਾਲੀ ਦਲ ਨੇ ਅੱਜ ਸਾਬਕਾ ਵਿਧਾਇਕ ਬਲਜੀਤ ਸਿੰਘ ਜਲਾਲਉਸਮਾ ਨੂੰ ਬਾਬਾ ਬਕਾਲਾ ਤੋਂ ਉਮੀਦਵਾਰ ਐਲਾਨ ਦਿੱਤਾ ਹੈ। ਇਸ ਸਬੰਧੀ ਅਕਾਲੀ ਦਲ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ...
ਜਲੰਧਰ ਲੋਕ ਸਭਾ ਜਿਮਨੀ ਚੋਣ ਲਈ ਤਰੀਕਾਂ ਦਾ ਹੋਇਆ ਐਲਾਨ
ਜਲੰਧਰ (ਸੱਚ ਕਹੂੰ ਨਿਊਜ਼)। ਭਾਰਤ ਚੋਣ ਕਮਿਸ਼ਨ (Jalandhar Lok Sabha) ਨੇ ਪੰਜਾਬ ਦੀ ਜਲੰਧਰ ਲੋਕ ਸਭਾ ਸੀਟ ਲਈ ਜਿਮਨੀ ਚੋਣ ਲਈ ਤਰੀਕ ਦਾ ਐਲਾਨ ਕਰ ਦਿੱਤਾ ਹੈ। ਨੋਟੀਫਿਕੇਸ਼ਨ ਦੇ ਅਨੁਸਾਰ ਜਲੰਧਰ ਸੀਟ ’ਤੇ 10 ਮਈ ਨੂੰ ਚੋਣਾਂ ਹੋਣਗੀਆਂ। ਜਦੋਂਕਿ ਨਤੀਜੇ 13 ਮਈ ਨੂੰ ਐਲਾਨੇ ਜਾਣਗੇ।
ਜ਼ਿਕਰਯੋਗ ਹੈ ਕਿ ਭਾਰਤ ਜੋ...
ਚੋਣ ਪ੍ਰਚਾਰ ਦੌਰਾਨ ਕੋਰੋਨਾ ਨਿਯਮਾਂ ਦੀ ਉਲੰਘਣਾ ਕਰਨ ’ਤੇ ਭਗਵੰਤ ਮਾਨ ਨੂੰ ਨੋਟਿਸ
ਸੱਚ ਕਹੂੰ ਨਿਊਜ਼ ਧੂਰੀ, 24 ਜਨਵਰੀ। ਦੇਸ਼ ਦੇ ਪੰਜ ਸੂਬਿਆਂ ’ਚ ਵਿਧਾਨ ਸਭਾ ਚੋਣਾਂ ਦੌਰਾਨ ਕੋਰੋਨਾ ਵਾਇਰਸ ਮਹਾਮਾਰੀ ਦੇ ਮੱਦੇਨਜਰ ਚੋਣ ਕਮਿਸ਼ਨ ਨੇ ਰੈਲੀਆਂ ਅਤੇ ਜਨਤਕ ਮੀਟਿੰਗਾਂ ਸਬੰਧੀ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹੋਏ ਹਨ। ਪਰ ਇਸ ਤੋਂ ਬਾਅਦ ਵੀ ਕਈ ਆਗੂਆਂ ’ਤੇ ਚੋਣ ਪ੍ਰਚਾਰ ਦੌਰਾਨ ਕੋਰੋਨਾ ਨਿਯਮਾਂ ਦੀ ਉਲੰਘਣਾ...
ਸ਼ਹੀਦੀ ਦਿਹਾੜੇ ਮੌਕੇ ਇੰਝ ਦਿੱਤੀ ਸ਼ਹੀਦਾਂ ਨੂੰ ਸ਼ਰਧਾਂਜਲੀ
ਕਵੀਸਰੀ ਦਰਬਾਰ ਤੇ ਖੂਨਦਾਨ ਕੈਪ ਲਾਇਆ
ਤਲਵੰਡੀ ਸਾਬੋ (ਕਮਲਪ੍ਰੀਤ ਸਿੰਘ) ਇਤਹਾਸਿਕ ਧਰਤੀ ਤੇ ਸਹੀਦ ਏ ਆਜਮ ਸਰਦਾਰ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਸਿੰਘ ਦੀ ਸਹੀਦੀ ਧਰਤੀ ਤੇ ਤਲਵੰਡੀ ਸਾਬੋ ਦੇ ਮਾਲਵਾ ਵੈਲਫੇਅਰ ਕਲੱਬ ਦੇ ਪ੍ਰਧਾਨ ਅਮ੍ਰਿਤਪਾਲ ਬਰਾੜ ਸਮੇਤ ਸਮੂਹ ਅਹੁਦੇਦਾਰਾਂ ਤੇ ਮੈਬਰਾਂ ਵੱਲੋਂ ਕਵੀਸਰੀ ਦਰਬ...
ਇਸ ਦੁਕਾਨ ‘ਤੇ ਚੋਰਾਂ ਬੋਲਿਆ ਧਾਵਾ, ਹੋਇਆ ਵੱਡਾ ਨੁਕਸਾਨ
ਦਸਮੇਸ਼ ਬਿਲਡਿੰਗ ਮਟੀਰੀਅਲ ਦੁਕਾਨ 'ਚ ਚੋਰੀ | Ferozepur News
ਫਿਰੋਜ਼ਪੁਰ (ਸੱਤਪਾਲ ਥਿੰਦ) : ਫਿਰੋਜ਼ਪੁਰ ਸ਼ਹਿਰ ਸਥਿਤ (Ferozepur News) ਬਾਂਸੀ ਗੇਟ ਚੋਂਕ ਵਿਖੇ ਦਸਮੇਸ਼ ਬਿਲਡਿੰਗ ਮਟੀਰੀਅਲ ਦੁਕਾਨ ਵਿਚ ਅਣਪਛਾਤੇ ਚੋਰਾਂ ਵੱਲੋਂ ਚੋਰੀ ਹੋਣ ਦੀ ਖਬਰ ਮਿਲੀ ਹੈ। ਇਸ ਸਬੰਧ ਵਿਚ ਜਾਣਕਾਰੀ ਦਿੰਦੇ ਹੋਏ ਦਸ਼ਮੇਸ਼ ਬਿ...
ਪਾਵਰਕੌਮ ਦੇ ਚੇਅਰਮੈਂਨ ਇੰਜ: ਬਲਦੇਵ ਸਿੰਘ ਸਰਾਂ ਦੇ ਕਾਰਜਕਾਲ ਵਿੱਚ ਇੱਕ ਸਾਲ ਦਾ ਵਾਧਾ
ਬਲਦੇਵ ਸਿੰਘ ਸਰਾਂ ਬੇਹੱਦ ਇਮਾਨਦਾਰ ਅਤੇ ਕੰਮ ਪ੍ਰਤੀ ਜਾਨੂੰਨ ਵਾਲੇ ਅਧਿਕਾਰੀ
ਪਟਿਆਲਾ (ਖੁਸ਼ਵੀਰ ਸਿੰਘ ਤੂਰ) । ਪੰਜਾਬ ਸਰਕਾਰ ਵੱਲੋਂ ਪਾਵਰਕੌਮ ਦੇ ਚੇਅਰਮੈਂਨ ਕਮ ਸੀਐਮਡੀ ਇੰਜ: ਬਲਦੇਵ ਸਿੰਘ ਸਰਾਂ (Baldev Singh) ਦੇ ਕਾਰਜਕਾਲ ਵਿੱਚ ਇੱਕ ਸਾਲ ਦਾ ਵਾਧਾ ਕਰ ਦਿੱਤਾ ਹੈ। ਉਂਜ ਬਲਦੇਵ ਸਿੰਘ ਸਰਾਂ ਮੌਜੂਦਾ ਸਮ...
ਪੰਜਾਬ ਦੇ ਸਾਬਕਾ ਡਿਪਟੀ ਸਪੀਕਰ ਦਾ ਦੇਹਾਂਤ
ਕਾਂਗਰਸ ਪਾਰਟੀ ਦੇ ਆਗੂ ਸੀ ਸਾਬਕਾ ਡਿਪਟੀ ਸਪੀਕਰ ਜਸਵੰਤ ਸਿੰਘ ਫਫੜੇ
ਮਾਨਸਾ (ਸੁਖਜੀਤ ਮਾਨ)। ਸੀਨੀਅਰ ਕਾਂਗਰਸੀ ਆਗੂ ਤੇ ਸਾਬਕਾ ਡਿਪਟੀ ਸਪੀਕਰ ਜਥੇਦਾਰ ਜਸਵੰਤ ਸਿੰਘ ਫਫੜੇ (83) (Jaswant Singh) ਨਹੀਂ ਰਹੇ। ਉਹ ਪਿਛਲੇ ਕਈ ਮਹੀਨਿਆਂ ਤੋਂ ਬਿਮਾਰ ਸਨ। 1985 'ਚ ਮਾਨਸਾ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਬਣੇ ...
ਰਾਸ਼ਟਰਮੰਡਲ ਖੇਡਾਂ : ਲਕਸ਼ੇੈ ਸੇਨ ਨੇ ਪੁਰਸ਼ ਸਿੰਗਲਜ਼ ’ਚ ਭਾਰਤ ਨੂੰ ਦਿਵਾਇਆ ਸੋਨ ਤਮਗਾ
Commonwealth Games : ਲਕਸ਼ੇੈ ਸੇਨ ਨੇ ਪੁਰਸ਼ ਸਿੰਗਲਜ਼ ’ਚ ਭਾਰਤ ਨੂੰ ਦਿਵਾਇਆ ਸੋਨ ਤਮਗਾ
ਬਰਮਿੰਘਮ। ਭਾਰਤ ਨੂੰ ਰਾਸ਼ਟਰਮੰਡਲ ਖੇਡਾਂ ਦੇ 11ਵੇਂ ਦਿਨ ਬੈਡਮਿੰਟਨ ਵਿੱਚ ਦੋ ਸੋਨ ਤਗਮੇ ਮਿਲੇ ਹਨ। ਲਕਸ਼ੇੈ ਸੇਨ ਨੇ ਪੁਰਸ਼ ਸਿੰਗਲਜ਼ ਵਿੱਚ ਸੁਨਹਿਰੀ ਸਫ਼ਲਤਾ ਹਾਸਲ ਕੀਤੀ। ਉਸ ਨੇ ਭਾਰਤ ਦੀ ਝੋਲੀ ’ਚ ਇੱਕ ਹੋਰ ਸੋ...