ਕੋਰੋਨਾ ਨੇ ਵਧਾਈਆਂ ਚਿੰਤਾ ਦੀਆਂ ਲਕੀਰਾਂ, ਸਾਵਧਾਨੀ ਜ਼ਰੂਰੀ
ਦੇਸ਼ ’ਚ ਅਚਾਨਕ ਕੋਰੋਨਾ ਦੇ ਵਧਦੇ ਮਾਮਲੇ ਚਿੰਤਾ ਦਾ ਵਿਸ਼ਾ ਹਨ। ਹਸਪਤਾਲਾਂ ’ਚ ਬੁਖ਼ਾਰ, ਖੰਘ, ਜ਼ੁਕਾਮ ਦੇ ਮਰੀਜ਼ਾਂ ਦੀ ਭਰਮਾਰ ਹੈ। ਹਾਲਾਂਕਿ ਦੇਸ਼ ’ਚ ਕੋਰੋਨਾ ਦੇ ਲਾਗ ਦੀ ਦਰ 2.73 ਫੀਸਦੀ ਹੈ, ਪਰ ਦਿੱਲੀ ’ਚ ਅਚਾਨਕ ਕੋਰੋਨਾ ਦੇ ਮਾਮਲਿਆਂ ’ਚ ਉਛਾਲ ਨਾਲ ਸਿਹਤ ਵਿਭਾਗ ’ਚ ਹਲਚਲ ਹੈ। ਦਿੱਲੀ ’ਚ ਲਾਗ ਦਰ 40 ਫੀਸਦੀ...
ਸੜਕ ’ਤੇ ਉੱਤਰੇ ਵਿੱਤ ਮੰਤਰੀ, ਵਸੂਲਿਆ 60 ਲੱਖ ਤੋਂ ਵੱਧ ਜ਼ੁਰਮਾਨਾ
ਸੜਕ ’ਤੇ ਉੱਤਰੇ ਵਿੱਤ ਮੰਤਰੀ, ਵਸੂਲਿਆ 60 ਲੱਖ ਤੋਂ ਵੱਧ ਜ਼ੁਰਮਾਨਾ
ਰਾਜਪੁਰਾ (ਅਜਯ ਕਮਲ)। ਅੱਜ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ (Finance Minister) ਦੀ ਅਗਵਾਈ ’ਚ ਲੁਧਿਆਣਾ-ਜਲੰਧਰ ਸ਼ੰਭੂ ਦੀ ਮੋਬਾਈਲ ਵਿੰਗ ਦਾ ਜੁਆਇੰਟ ਅਪ੍ਰੇਸ਼ਨ ਕੀਤਾ ਗਿਆ। ਜਿਸ ਵਿੱਚ ਰਾਜਪੁਰਾ-ਲੁਧਿਆਣਾ ਨੈਸ਼ਨਲ ਹਾਈਵੇ ’ਤੇ ...
ਧਰਤੀ ਹੇਠਲਾ ਪਾਣੀ ਖ਼ਤਰੇ ’ਚ
ਪੂਰੇ ਵਿਸ਼ਵ ਵਿੱਚ ਹਰ ਸਾਲ 22 ਮਾਰਚ ਨੂੰ ਵਿਸ਼ਵ ਜਲ ਦਿਵਸ ਦੇ ਤੌਰ ’ਤੇ ਮਨਾਇਆ ਜਾਂਦਾ ਹੈ। ਇਸ ਦਿਵਸ ਨੂੰ ਮਨਾਉਣ ਦਾ ਅਸਲ ਮਨੋਰਥ ਧਰਤੀ ਹੇਠਲੇ ਪਾਣੀ (Ground water) ਦੇ ਡਿੱਗਦੇ ਪੱਧਰ ਨੂੰ ਉੱਚਾ ਚੁੱਕਣਾ ਅਤੇ ਪਾਣੀ ਦੀ ਸੁਚੱਜੀ ਵਰਤੋਂ ਅਤੇ ਸੰਭਾਲ ਕਰਨ ਲਈ ਉਪਰਾਲੇ ਕਰਨਾ ਹੈ। ਪਾਣੀ ਸਾਡੇ ਜੀਵਨ ਦੀ ਸਭ ਤੋਂ ...
ਰਾਜਸਥਾਨ ‘ਚ ਡੇਰਾ ਸੱਚਾ ਸੌਦਾ ਦੀ ਮਹਾਂ ਸਫ਼ਾਈ ਮੁਹਿੰਮ ਜੰਗੀ ਪੱਧਰ ਤੇ ਜਾਰੀ
ਲੱਖਾਂ ਡੇਰਾ ਸੱਚਾ ਸੌਦਾ ਦੇ ਪ੍ਰੇਮੀਆਂ ਨੇ ਝਾੜੂ ਚੁੱਕ ਕੀਤੀ ਜਾ ਰਹੀ ਹੈ ਸਫ਼ਾਈ
ਬਰਨਾਵਾ (ਸੱਚ ਕਹੂੰ ਨਿਊਜ਼) | ਪੂਜ਼ਨੀਕ ਹਜ਼ੂਰ ਪਿਤਾ ਸੰਤ ਡਾ: ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੀ ਪਵਿੱਤਰ ਅਗਵਾਈ ਵਿੱਚ ਡੇਰਾ ਸੱਚਾ ਸੌਦਾ ਵੱਲੋਂ ਅੱਜ ਮਹਾਂ ਸਫ਼ਾਈ ਮੁਹਿੰਮ ਦਾ ਕਾਫ਼ਲਾ ਰਾਜਸਥਾਨ 'ਚ ਦਾਖ਼ਲ ਹੋ ਗਿਆ ਹ...
ਦੇਰ ਰਾਤ ਦੋ ਕਾਰਾਂ ਵਿਚਾਲੇ ਭਿਆਨਕ ਟੱਕਰ, ਪੁਲਿਸ ਕਰਮਚਾਰੀ ’ਤੇ ਲੱਗੇ ਦੋਸ਼
ਦੇਰ ਰਾਤ ਦੋ ਕਾਰਾਂ ਵਿਚਾਲੇ ਭਿਆਨਕ ਟੱਕਰ, ਪੁਲਿਸ ਕਰਮਚਾਰੀ ’ਤੇ ਲੱਗੇ ਦੋਸ਼
ਲੁਧਿਆਣਾ। ਦੇਰ ਰਾਤ ਦੋ ਕਾਰਾਂ ਦੀ ਟੱਕਰ ਹੋ ਗਈ। ਟੱਕਰ ਇੰਨੀ ਜ਼ਬਰਦਸਤ ਸੀ ਕਿ ਕਾਰਾਂ ਦੇ ਏਅਰਬੈਗ ਵੀ ਖੁੱਲ੍ਹ ਗਏ। ਦੱਸਿਆ ਜਾ ਰਿਹਾ ਹੈ ਕਿ ਟਰੈਫਿਕ ਪੁਲਿਸ ਮੁਲਾਜ਼ਮ ਪੁਲਿਸ ਲਾਈਨ ਤੋਂ ਡਿਊਟੀ ਖ਼ਤਮ ਕਰਕੇ ਵਾਪਸ ਮੁੱਲਾਂਪੁਰ ਦਾਖਾ ਵੱ...
ਰਾਹੁਲ ਗਾਂਧੀ ਦੀ ਮੁਸ਼ਕਲ ਵਧੀ, ਇੱਕ ਹੋਰ ਨੋਟਿਸ ਹੋਇਆ ਜਾਰੀ
ਨਵੀਂ ਦਿੱਲੀ (ਸੱਚ ਕਹੂੰ ਨਿਊਜ਼)। ਕਾਂਗਰਸੀ ਨੇਤਾ ਰਾਹੁਲ ਗਾਂਧੀ (Rahul Gandhi) ਨੂੰ ਲੋਕ ਸਭਾ ਤੋਂ ਅਯੋਗ ਕਰਾਰ ਦਿੱਤੇ ਜਾਣ ਤੋਂ ਬਾਅਦ ਹੁਣ ਉਨ੍ਹਾਂ ਨੂੰ ਆਪਣੀ ਸਰਕਾਰੀ ਰਿਹਾਇਸ਼ ਖਾਲੀ ਕਰਨ ਲਈ ਨੋਟਿਸ ਜਾਰੀ ਕੀਤਾ ਗਿਆ ਹੈ। ਲੋਕ ਸਭਾ ਸਕੱਤਰੇਤ ਦੇ ਹਾਊਸਿੰਗ ਵਿਭਾਗ ਨੇ ਅੱਜ ਭਾਵ ਸੋਮਵਾਰ ਨੂੰ ਹੀ ਸ੍ਰੀ ...
ਸੱਟ ਲੱਗਣ ਤੋਂ ਬਾਅਦ ਅਮਿਤਾਭ ਬੱਚਨ ਦੀ ਸਾਹਮਣੇ ਆਈ ਪਹਿਲੀ ਤਸਵੀਰ
ਮੁੰਬਈ (ਏਜੰਸੀ)। 80 ਸਾਲਾ ਮੈਗਾਸਟਾਰ ਅਮਿਤਾਭ ਬੱਚਨ (Amitabh Bachchan) ਦੀ ਹਰਨਮ ਪਿਆਰਤਾ ’ਚ ਅੰਜ ਵੀ ਕੋਈ ਕਮੀ ਨਹੀਂ ਹੈ। ਬਿੱਗ ਬੀ ਦੀ ਦੇਸ਼-ਵਿਦੇਸ਼ ’ਚ ਮਜ਼ਬੂਤ ਫੈਨ ਫਾਲੋਇੰਗ ਹੈ, ਜੋ ਅਕਸਰ ਆਪਣੇ ਚਹੇਤੇ ਸਟਾਰ ’ਤੇ ਪਿਆਰ ਦੀ ਵਰਖਾ ਕਰਦੇ ਰਹਿੰਦੇ ਹਨ। ਕੁਝ ਦਿਨ ਪਹਿਲਾਂ ਅਮਿਤਾਭ ਬੱਚਨ ਸ਼ੂਟਿੰਗ ਦੌਰਾਨ ਜਖ਼...
ਕੈਪਟਨ ਅਮਰਿੰਦਰ ਸਿੰਘ ਦੀ ਮੁੱਖ ਮੰਤਰੀ ਨੂੰ ਸਲਾਹ ; ਕਿਹਾ, ਸੋਚ ਸਮਝ ਕੇ ਬੋਲਣ ਮੁੱਖ ਮੰਤਰੀ
ਜਲੰਧਰ। ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੁਖਤਾਰ ਅੰਸਾਰੀ ਦੇ ਮਾਮਲੇ ’ਤੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਸਲਾਹ ਦਿੱਤੀ ਹੈ ਕਿ ਉਹ ਦੇਖ ਕੇ ਬੋਲਣ। ਕੈਪਟਨ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੂੰ ਪਹਿਲਾਂ ਸਮਝਣਾ ਹੋਵੇਗਾ ਕਿ ਸਰਕਾਰ ਕਿਵੇਂ ਚਲਾਈ ਜਾਂਦੀ ਹੈ। ਜਦੋਂ ਪੁਲਿਸ ਦੀ ਜਾਂਚ ਹੁੰਦੀ ਹੈ...
ਆਮ ਬਜ਼ਟ ਦੇਸ਼ ਲਈ ਨਵੀਆਂ ਉਮੀਦਾਂ ਲੈ ਕੇ ਆਵੇਗਾ: ਮੋਦੀ
ਨਵੀਂ ਦਿੱਲੀ (ਏਜੰਸੀ)। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਨੂੰ ਕਿਹਾ ਕਿ ਭਾਰਤ ਦਾ ਬਜਟ (Budget) ਆਮ ਨਾਗਰਿਕਾਂ ਦੀਆਂ ਉਮੀਦਾਂ ਅਤੇ ਇੱਛਾਵਾਂ ਨੂੰ ਪੂਰਾ ਕਰਨ ਦੀ ਕੋਸ਼ਿਸ਼ ਕਰੇਗਾ ਅਤੇ ਵਿਸ਼ਵ ਆਰਥਿਕ ਉਥਲ-ਪੁਥਲ ਦੌਰਾਨ ਦੁਨੀਆ ਲਈ ਉਮੀਦ ਦੀ ਕਿਰਨ ਵੀ ਹੋਵੇਗਾ। ਸੰਸਦ ਦੇ ਬਜਟ ਸੈਸਨ ਤੋਂ ਪਹਿਲਾਂ ਮੀਡੀਆ ...
ਮੁਦਰਾ ਨੀਤੀ ਦੀਆਂ ਮੁੱਖ ਗੱਲਾਂ
ਮੁੰਬਈ (ਏਜੰਸੀ)। ਰਿਜ਼ਰਵ ਬੈਂਕ ਦੇ ਗਵਰਨਰ ਸ਼ਕਤੀਕਾਂਤ ਦਾਸ ਨੇ ਅੱਜ ਮੁਦਰਾ ਨੀਤੀ ਕਮੇਟੀ ਦੀ ਬੈਠਕ ’ਚ ਲਏ ਗਏ ਫ਼ੈਸਲਿਆਂ ਦਾ ਐਲਾਨ ਕੀਤਾ, ਜਿਸ ਦੀਆਂ ਮੁੱਖ ਗੱਲਾਂ ਹੇਠ ਲਿਖੀਆਂ ਹਨ।
ਮੁਦਰਾ ਨੀਤੀ ਕਮੇਟੀ ਨੇ ਰੈਪੋ ਦਰ ’ਚ ਲਗਾਤਾਰ ਛੇਵੀਂ ਵਾਰ ਵਾਧਾ ਕੀਤਾ ਹੈ।
ਰੈਪੋ ਦਰ 0.25 ਪ੍ਰਤੀਸ਼ਤ ਵਧ ਕੇ 6.50 ਪ੍...