ਸੰਸਦ ਭਵਨ ’ਚ ਵਿੱਤ ਮੰਤਰੀ ਨੇ ਬਜ਼ਟ ਭਾਸ਼ਨ ਪੜ੍ਹਨਾ ਕੀਤਾ ਸ਼ੁਰੂ
ਨਵੀਂ ਦਿੱਲੀ (ਏਜੰਸੀ)। ਅੱਜ ਆਮ ਬਜ਼ਟ ਪੇਸ਼ ਕੀਤਾ ਜਾ ਰਿਹਾ ਹੈ। ਇਸ ਦੌਰਾਨ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਸੰਸਦ ਭਵਨ ਵਿੱਚ ਅੰਮਿ੍ਰਤਕਾਲ ਪੜ੍ਹਨਾ ਸ਼ੁਰੂ ਕਰ ਦਿੱਤਾ ਹੈ। ਨਿਰਮਲਾ ਸੀਤਾਰਮਨ ਨੇ ਕਿਹਾ ਕਿ ਦੁਨੀਆ ਵਿਚ ਭਾਰਤ ਦਾ ਕੱਦ ਵਧਿਆ ਹੈ। ਭਾਰਤ ਦੀ ਅਰਥਵਿਵਸਥਾ ਸਹੀ ਦਿਸ਼ਾ ਵੱਲ ਵਧ ਰਿਹਾ ਹੈ। ਦੁਨੀਆ ਨੇ ਭ...
ਆਮ ਬਜ਼ਟ ਦੇਸ਼ ਲਈ ਨਵੀਆਂ ਉਮੀਦਾਂ ਲੈ ਕੇ ਆਵੇਗਾ: ਮੋਦੀ
ਨਵੀਂ ਦਿੱਲੀ (ਏਜੰਸੀ)। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਨੂੰ ਕਿਹਾ ਕਿ ਭਾਰਤ ਦਾ ਬਜਟ (Budget) ਆਮ ਨਾਗਰਿਕਾਂ ਦੀਆਂ ਉਮੀਦਾਂ ਅਤੇ ਇੱਛਾਵਾਂ ਨੂੰ ਪੂਰਾ ਕਰਨ ਦੀ ਕੋਸ਼ਿਸ਼ ਕਰੇਗਾ ਅਤੇ ਵਿਸ਼ਵ ਆਰਥਿਕ ਉਥਲ-ਪੁਥਲ ਦੌਰਾਨ ਦੁਨੀਆ ਲਈ ਉਮੀਦ ਦੀ ਕਿਰਨ ਵੀ ਹੋਵੇਗਾ। ਸੰਸਦ ਦੇ ਬਜਟ ਸੈਸਨ ਤੋਂ ਪਹਿਲਾਂ ਮੀਡੀਆ ...
ਹੁਣ ਧਰਤੀ ਹੇਠਲਾ ਪਾਣੀ ਵਰਤਣ ਲਈ ਦੇਣਾ ਪਵੇਗਾ ਖ਼ਰਚਾ
ਪੰਜਾਬ ਸਰਕਾਰ ਨੇ ਸਾਰੇ ਖੇਤਰ ਗ੍ਰੀਨ, ਯੈਲੋ ਅਤੇ ਓਰੇਂਜ ਕੈਟਾਗਰੀ ’ਚ ਵੰਡੇ
ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਪੰਜਾਬ ’ਚ 1 ਫਰਵਰੀ ਤੋਂ 2023 ਤੋਂ ਜ਼ਮੀਨ ’ਚੋਂ ਪਾਣੀ (Underground Water) ਕੱਢਣ ਵਾਲਿਆਂ ਨੂੰ ਚਾਰਜਿਜ ਅਦਾ ਕਰਨੇ ਪੈਣਗੇ। ਇਸ ਨੂੰ ਇਕੱਠਾ ਕਰਨ ਲਈ ਸਰਕਾਰ ਨੇ ਪੁਖਤਾ ਇੰਤਜਾਮ ਕਰ ਲਏ ਹਨ ਅਤੇ ਪ...
…ਜਦੋਂ ਸਾਧ-ਸੰਗਤ ਦਾ ਫੁੱਲਾਂ ਦੀ ਵਰਖਾ ਨਾਲ ਹੋਇਆ ਸਵਾਗਤ
ਸਲਾਬਤਪੁਰਾ/ਬਠਿੰਡਾ (ਸੱਚ ਕਹੂੰ ਨਿਊਜ਼)। ਸ਼ਾਹ ਸਤਿਨਾਮ ਜੀ ਰੂਹਾਨੀ ਧਾਮ ਡੇਰਾ ਰਾਜਗੜ੍ਹ ਸਲਾਬਤਪੁਰਾ (Salabtpura dera) ਵਿਖੇ ਪਵਿੱਤਰ ਭੰਡਾਰੇ ’ਚ ਸ਼ਾਮਲ ਹੋਣ ਪੁੱਜੀ ਸਾਧ-ਸੰਗਤ ਦਾ ਸਵਾਗਤ ਫੁੱਲਾਂ ਦੀ ਵਰਖਾ ਕਰਕੇ ਕੀਤਾ ਜਾ ਰਿਹਾ ਹੈ। ਪਵਿੱਤਰ ਭੰਡਾਰੇ ਦੀ ਖੁਸ਼ੀ ’ਚ ਸਾਧ-ਸੰਗਤ ਦਾ ਜੋਸ਼ ਠਾਠਾਂ ਮਾਰ ਰਿਹਾ ਹੈ...
ਖੇਡ ਸੰਘਾਂ ਦਾ ਦਾਗੀ ਹੋਣਾ ਨਮੋਸ਼ੀ ਦੀ ਗੱਲ
ਖੇਡਾਂ ’ਚ ਸ਼ੋਸ਼ਣ ਅਤੇ ਖੇਡ ਸੰਗਠਨਾਂ ’ਚ ਜਿਣਸੀ ਅੱਤਿਆਚਾਰਾਂ ਦਾ ਪਰਦਾਫਾਸ਼ ਹੋਣਾ ਇੱਕ ਗੰਭੀਰ ਮਸਲਾ ਹੈ, ਵਰਲਡ ਚੈਂਪੀਅਨਸ਼ਿਪ, ਕਾਮਨਵੈਲਥ ਗੇਮਸ ਅਤੇ ਏਸ਼ੀਅਨ ਗੇਮਸ ਵਿਚ ਮੈਡਲ ਜਿੱਤ ਚੁੱਕੀ ਪਹਿਲਵਾਨ ਵਿਨੇਸ਼ ਫੌਗਾਟ ਤੋਂ ਲੈ ਕੇ ਸਾਕਸ਼ੀ ਮਲਿਕ ਤੱਕ ਨੇ ਭਾਰਤੀ ਕੁਸ਼ਤੀ ਸੰਘ ਦੇ ਚੇਅਰਮੈਨ ਬਿ੍ਰਜ਼ਭੂਸ਼ਣ ਸ਼ਰਨ ਸਿੰਘ (Spor...
ਮਨਪ੍ਰੀਤ ਦੀ ਖੰਘ ’ਚ ਖੰਘਣ ਵਾਲੇ ਵੜਿੰਗ ਦੀ ਹਾਜ਼ਰੀ ’ਚ ਭੰਡਣ ਲੱਗੇ
ਬਠਿੰਡਾ (ਸੁਖਜੀਤ ਮਾਨ)। ਮਨਪ੍ਰੀਤ ਬਾਦਲ ਵੱਲੋਂ ਬਦਲੇ ਸਿਆਸੀ ਪਾਲੇ ਨੇ ਬਠਿੰਡਾ ਸ਼ਹਿਰ ਦੀ ਸਿਆਸਤ ਭਖਾ ਦਿੱਤੀ ਹੈ। ਨਿਗਮ ਦੇ ਕੌਂਸਲਰਾਂ ਨੂੰ ਲੈ ਕੇ ਹੁਣ ਕਾਂਗਰਸ ਤੇ ਮਨਪ੍ਰੀਤ ਬਾਦਲ ਦਰਮਿਆਨ ਖਿੱਚੋਤਾਣ ਸ਼ੁਰੂ ਹੋ ਗਈ। ਸ਼ਹਿਰ ’ਚ ਚਰਚਾ ਭਖੀ ਹੋਈ ਹੈ ਕਿ ਮਨਪ੍ਰੀਤ ਆਪਣੇ ਖੇਮੇ ਦੇ ਕੌਂਸਲਰਾਂ ਨੂੰ ਨਾਲ ਰਲਾ ਕੇ ਨਿ...
ਪੂਜਨੀਕ ਗੁਰੂ ਜੀ ਨੇ ਹੁਣੇ-ਹੁਣੇ 148ਵਾਂ ਮਾਨਵਤਾ ਭਲਾਈ ਕਾਰਜ ਸ਼ੁਰੂ ਕਰਵਾਇਆ, ਜਲਦੀ ਪੜ੍ਹੋ-
ਬਰਨਾਵਾ (ਸੱਚ ਕਹੂੰ ਨਿਊਜ਼)। ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਨੇ ਬਰਨਾਵਾ ਆਸ਼ਰਮ ਤੋਂ ਸਾਧ-ਸੰਗਤ ਨੂੰ ਇੱਕ ਹੋਰ ਮਾਨਵਤਾ ਭਲਾਈ ਕਾਰਜ ਸ਼ੁਰੂ ਕਰਵਾਇਆ ਹੈ। 148 ਮਾਨਵਤਾ ਭਲਾਈ ਕਾਰਜ : ਪੂਰੇ ਸਾਲ ’ਚ ਇੱਕ ਦਿਨ ਬਜ਼ੁਰਗਾਂ ਦਾ ਬਰਥਡੇ ਮਨਾਇਆ ਜਾਵੇਗਾ। (148th welfare work)
ਸਵਾਲ : ...
ਸਫ਼ਾਈ ਦਾ ਤੋਹਫ਼ਾ ਦੇਣ ਲਈ ਵੱਡੇ ਪੱਧਰ ‘ਤੇ ਆਏ ਫਰਿਸ਼ਤੇ
ਕੁਰੁਕਸ਼ੇਤਰ (ਸੁਰਿੰਦਰ ਸਿੰਗਲਾ)। ਕੁਰੁਕਸ਼ੇਤਰ (Kurukshetra) ਦੇ ਮੇਲਾ ਗਰਾਉਂਡ ਵਿਖੇ ਮਹਾਂ ਸਫ਼ਾਈ ਅਭਿਆਨ ਵਿੱਚ ਹਿੱਸਾ ਲੈਂਦੇ ਹੋਏ ਬਲਾਕ ਅਮਰਗੜ੍ਹ ਦੇ ਸ਼ਾਹ ਸਤਿਨਾਮ ਜੀ ਗ੍ਰੀਨ ਐਸ ਵੈਲਫੇਅਰ ਫੋਰਸ ਵਿੰਗ ਦੇ ਭੈਣ ਭਾਈ। ਕੁਰੁਕਸ਼ੇਤਰ ਦੇ ਵਸਨੀਕ ਨਿਖਿਲ ਨੇ ਦੱਸਿਆ ਕਿ ਮਿਉਂਸਪਲ ਕੌਂਸਲਰ ਦੇ ਚੇਅਰਪਰਸਨ ਮੈਡ...
ਸੜਕ ’ਤੇ ਉੱਤਰੇ ਵਿੱਤ ਮੰਤਰੀ, ਵਸੂਲਿਆ 60 ਲੱਖ ਤੋਂ ਵੱਧ ਜ਼ੁਰਮਾਨਾ
ਸੜਕ ’ਤੇ ਉੱਤਰੇ ਵਿੱਤ ਮੰਤਰੀ, ਵਸੂਲਿਆ 60 ਲੱਖ ਤੋਂ ਵੱਧ ਜ਼ੁਰਮਾਨਾ
ਰਾਜਪੁਰਾ (ਅਜਯ ਕਮਲ)। ਅੱਜ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ (Finance Minister) ਦੀ ਅਗਵਾਈ ’ਚ ਲੁਧਿਆਣਾ-ਜਲੰਧਰ ਸ਼ੰਭੂ ਦੀ ਮੋਬਾਈਲ ਵਿੰਗ ਦਾ ਜੁਆਇੰਟ ਅਪ੍ਰੇਸ਼ਨ ਕੀਤਾ ਗਿਆ। ਜਿਸ ਵਿੱਚ ਰਾਜਪੁਰਾ-ਲੁਧਿਆਣਾ ਨੈਸ਼ਨਲ ਹਾਈਵੇ ’ਤੇ ...
ਪਾਣੀਪਤ ਹਾਦਸੇ ’ਤੇ ਡੇਰਾ ਸੱਚਾ ਸੌਦਾ ਦੇ ਸ਼ਰਧਾਲੂਆਂ ਦੁੱਖ ਪ੍ਰਗਟ ਕੀਤਾ
ਪਾਣੀਪਤ (ਸੰਨੀ ਕਥੂਰੀਆ)। ਹਰਿਆਣਾ ਦੇ ਪਾਣੀਪਤ ਸ਼ਹਿਰ ਦੇ ਤਿਹਸੀਲ ਕੈਂਪ ਖੇਤਰ ’ਚ ਇੱਕ ਘਰ ’ਚ ਖਾਣਾ ਬਣਾਉਂਦੇ ਸਮੇਂ ਗੈਸ ਸਿਲੰਡਰ ਲੀਕ ਹੋਣ ਕਰਕੇ ਹਾਦਸਾ ਹੋ ਗਿਆ। ਇਸ ਹਾਦਸੇ ’ਚ ਪਰਿਵਾਰ ਦੇ 6 ਮੈਂਬਰਾਂ ਦੀ ਮੌਤ ਹੋ ਗਈ। ਮਿ੍ਰਤਕ ਪਾਣੀਪਤ ਤਹਿਸੀਲ ਕੈਂਪ ਖੇਤਰ ’ਚ ਕਿਰਾਏ ਦੇ ਮਕਾਨ ’ਤੇ ਰਹਿੰਦੇ ਸਨ। ਹਾਦਸੇ ਦੀ...