ਸ਼੍ਰੋਮਣੀ ਅਕਾਲੀ ਦਲ ਨੇ ਬਾਬਾ ਬਕਾਲਾ ਤੋਂ ਸਾਬਕਾ ਵਿਧਾਇਕ ਜਲਾਲਉਸਮਾ ਨੂੰ ਉਮੀਦਵਾਰ ਐਲਾਨਿਆ
ਸੱਚ ਕਹੂੰ ਨਿਊਜ਼
ਚੰਡੀਗੜ੍ਹ, 23 ਜਨਵਰੀ। ਸ਼੍ਰੋਮਣੀ ਅਕਾਲੀ ਦਲ ਨੇ ਅੱਜ ਸਾਬਕਾ ਵਿਧਾਇਕ ਬਲਜੀਤ ਸਿੰਘ ਜਲਾਲਉਸਮਾ ਨੂੰ ਬਾਬਾ ਬਕਾਲਾ ਤੋਂ ਉਮੀਦਵਾਰ ਐਲਾਨ ਦਿੱਤਾ ਹੈ। ਇਸ ਸਬੰਧੀ ਅਕਾਲੀ ਦਲ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ...
ਯੂਪੀ : ਭਾਜਪਾ ਉਮੀਦਵਾਰਾਂ ਦੇ ਪ੍ਰਚਾਰ ’ਚ ਉਤਰਿਆ ਅਮਿਤ ਸ਼ਾਹ
ਪਲਾਇਨ ਵਾਲੇ ਖੇਤਰਾਂ ’ਚ ਘਰ-ਘਰ ਦਿੱਤੀ ਦਸਤਕ
ਕਿਹਾ, ਹੁਣ ਡਰ ਨਹੀਂ, ਆਤਮਵਿਸ਼ਵਾਸ ਨਾਲ ਭਰੇ ਹਨ ਲੋਕ
ਏਜੰਸੀ ਕੈਰਾਨਾ, 22 ਜਨਵਰੀ
ਉੱਤਰ ਪ੍ਰਦੇਸ਼ ਵਿਧਾਨ ਸਭਾ ਚੋਣਾਂ ਸਬੰਧੀ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਭਾਜਪਾ ਦੇ ਪ੍ਰਚਾਰ ਲਈ ਮੈਦਾਨ ’ਚ ਉਤਰ ਆਏ ਹਨ ਅੱਜ ਉਨ੍ਹਾਂ ਨੇ ਕੈਰਾਨਾ ’ਚ ਪਲਾਇਨ ਵਾਲੇ ਇਲਾਕਿਆਂ...
ਕਾਨੂੰਨ ਵਿਵਸਥਾ ਦੇ ਮਾਮਲੇ ‘ਚ ਭਾਜਪਾ ਸਪਾ ਦੇ ਨਕਸ਼ੇਕਦਮ ‘ਤੇ : ਮਾਇਆਵਤੀ
ਕਾਨੂੰਨ ਵਿਵਸਥਾ ਦੇ ਮਾਮਲੇ 'ਚ ਭਾਜਪਾ ਸਪਾ ਦੇ ਨਕਸ਼ੇਕਦਮ 'ਤੇ
ਲਖਨਊ (ਏਜੰਸੀ)। ਬਹੁਜਨ ਸਮਾਜ ਪਾਰਟੀ ਨੇ ਕਿਹਾ ਕਿ ਉੱਤਰ ਪ੍ਰਦੇਸ਼ ਵਿੱਚ ਕਾਨੂੰਨ ਵਿਵਸਥਾ ਦੀ ਮਾੜੀ ਸਥਿਤੀ ਤੋਂ ਪਤਾ ਲੱਗਦਾ ਹੈ ਕਿ ਮੌਜੂਦਾ ਭਾਰਤੀ ਜਨਤਾ ਪਾਰਟੀ (ਭਾਜਪਾ) ਸਰਕਾਰ ਇਸ ਮਾਮਲੇ ਵਿੱਚ ਪਿਛਲੀ ਸਮਾਜਵਾਦੀ ਪਾਰਟੀ (ਸਪਾ) ਸਰਕਾਰ ਦਾ ਅਨ...
ਦੇਸ਼ ‘ਚ ਕੋਰੋਨਾ ਦੇ 12,516 ਨਵੇਂ ਮਾਮਲੇ ਆਏ ਸਾਹਮਣੇ
ਦੇਸ਼ 'ਚ ਕੋਰੋਨਾ ਦੇ 12,516 ਨਵੇਂ ਮਾਮਲੇ ਆਏ ਸਾਹਮਣੇ
ਨਵੀਂ ਦਿੱਲੀ (ਏਜੰਸੀ)। ਦੇਸ਼ ਵਿੱਚ ਕੋਵਿਡ ਟੀਕਾਕਰਨ ਮੁਹਿੰਮ ਤੇਜ਼ੀ ਨਾਲ ਚੱਲ ਰਹੀ ਹੈ ਅਤੇ ਕੋਵਿਡ ਤੋਂ ਰਿਕਵਰੀ ਰੇਟ 98.25 ਫੀਸਦੀ ਅਤੇ ਲਾਗ ਦਰ 0.40 ਫੀਸਦੀ ਹੋ ਗਈ ਹੈ। ਕੇਂਦਰੀ ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਨੇ ਸ਼ੁੱਕਰਵਾਰ ਨੂੰ ਇੱਥੇ ਦੱਸਿਆ ਕ...
ਮਾਲਕ ਤੋਂ ਮਾਲਕ ਨੂੰ ਮੰਗਦੇ ਰਹੋ
ਮਾਲਕ ਤੋਂ ਮਾਲਕ ਨੂੰ ਮੰਗਦੇ ਰਹੋ : ਪੂਜਨੀਕ ਗੁਰੂ ਜੀ
ਸਰਸਾ (ਸੱਚ ਕਹੂੰ ਨਿਊਜ਼) ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਫ਼ਰਮਾਉਂਦੇ ਹਨ ਕਿ ਨਾਮ ਸ਼ਬਦ, ਕਲਮਾ, ਗੁਰੂਮੰਤਰ, ਮੈਥਡ ਆਫ਼ ਮੈਡੀਟੇਸ਼ਨ ਇੱਕ ਹੀ ਰਾਹ ਦੇ ਵੱਖ-ਵੱਖ ਨਾਂਅ ਹਨ ਜੋ ਇਨਸਾਨ ਇਸ ਰਾਹ ’ਤੇ ਚੱਲਦਾ ਹੈ, ਗੁਰੂਮੰਤਰ ਦਾ ਜਾਪ ...
ਬੇਰੁਜ਼ਗਾਰਾਂ ਨੇ ਵਰਦੇ ਮੀਂਹ ’ਚ ਮੰਤਰੀ ਦੇ ਗੇਟ ’ਤੇ ਖਾਲੀ ਬਰਤਨ ਖੜਕਾਏ
ਰੋਸ ਮੀਟਿੰਗ ਮੁਲਤਵੀ ਹੋਣ ਦਾ ਪੱਕਾ ਮੋਰਚਾ 202ਵੇਂ ਦਿਨ ’ਚ
ਸੰਗਰੂਰ, (ਗੁਰਪ੍ਰੀਤ ਸਿੰਘ)। ਵਾਰ-ਵਾਰ ਪੈਨਲ ਮੀਟਿੰਗਾਂ ਰੱਦ ਹੋਣ ਦੇ ਰੋਸ ਵਜੋਂ ਅੱਜ ਫੇਰ ਬੇਰੁਜ਼ਗਾਰਾਂ ਸਿੱਖਿਆ ਮੰਤਰੀ ਵਿਜੈਇੰਦਰ ਸਿੰਗਲਾ ਦੀ ਕੋਠੀ ਦੇ ਗੇਟ ਉੱਤੇ ਪੱਕੇ ਮੋਰਚੇ ਦੇ 202 ਵੇਂ ਦਿਨ ਖਾਲੀ ਬਰਤਨ ਖੜਕਾ ਕੇ ਰੋਸ ਪ੍ਰਦਰਸਨ ਕੀਤਾ। ਬੇ...
ਜਹਿਰੀਲੀ ਗੈਸ ਦੀ ਚਪੇਟ ਵਿੰਚ ਆਉਣ ਕਾਰਨ ਚਾਰ ਮਜ਼ਦੂਰਾਂ ਦੀ ਮੌਤ
ਜਹਿਰੀਲੀ ਗੈਸ ਦੀ ਚਪੇਟ ਵਿੰਚ ਆਉਣ ਕਾਰਨ ਚਾਰ ਮਜ਼ਦੂਰਾਂ ਦੀ ਮੌਤ
ਤਿਰੂਵਨੰਤਪੁਰਮ (ਏਜੰਸੀ)। ਕੇਰਲ ਦੇ ਕੋਲੱਮ ਜ਼ਿਲੇ ਦੇ ਕੁੰਦਰਾ ਵਿਖੇ ਇਕ ਖੂਹ ਅੰਦਰ ਜ਼ਹਿਰੀਲੀ ਗੈਸ ਸਾਹ ਲੈਣ ਨਾਲ ਚਾਰ ਮਜ਼ਦੂਰਾਂ ਦੀ ਦਮ ਘੁੱਟਣ ਨਾਲ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਖੂਹ ਨੂੰ ਸਾਫ਼ ਕਰਨ ਲਈ ਦੋ ਵਿਅਕਤੀ ਖੂਹ ਵਿੱਚ ਦਾਖਲ...
ਪਰਸ ਵਾਪਿਸ ਕਰਕੇ ਦਿਖਾਈ ਇਮਾਨਦਾਰੀ
ਪਰਸ ਵਾਪਿਸ ਕਰਕੇ ਦਿਖਾਈ ਇਮਾਨਦਾਰੀ
ਮੁਨੀਸ਼ ਕੁਮਾਰ ਆਸ਼ੂ, ਅੱਪਰਾ। ਕਸਬਾ ਅੱਪਰਾ ਵਿਖੇ ਅੱਜ ਇੱਕ ਰਿਕਸ਼ਾ ਚਲਾਉਣ ਵਾਲੇ ਵਿਅਕਤੀ ਨੇ ਨੌਜਵਾਨ ਦਾ ਡਿੱਗਿਆ ਹੋਇਆ ਪਰਸ ਵਾਪਿਸ ਕਰਕੇ ਇਮਾਨਦਾਰੀ ਦਾ ਸਬੂਤ ਦਿੱਤਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਨਜ਼ਦੀਕੀ ਪਿੰਡ ਮੰਡੀ ਦੇ ਵਸਨੀਕ ਨੌਜਵਾਨ ਅਮਰਜੀਤ ਕੁਮਾਰ ਉਰਫ ਵ...
ਪੂਜਨੀਕ ਗੁਰੂ ਜੀ ਦੀ ਸਿਹਤ ਦੀ ਰੋਹਤਕ ਪੀਜੀਆਈ ਵਿਖੇ ਹੋਈ ਜਾਂਚ
ਡੇਰਾ ਸੱਚਾ ਸੌਦਾ ਦੀ ਸਾਧ ਸੰਗਤ ਤੇ ਪ੍ਰਬੰਧਕੀ ਕਮੇਟੀ ਨੇ ਪੂਜਨੀਕ ਗੁਰੂ ਜੀ ਦੀ ਸਿਹਤ ਪ੍ਰਤੀ ਪ੍ਰਗਟਾਈ ਚਿੰਤਾ
ਰੋਹਤਕ। ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਨੂੰ ਬੁੱਧਵਾਰ ਸ਼ਾਮ ਸੁਨਾਰੀਆ ਵਿਖੇ ਜੇਲ੍ਹ ਪ੍ਰਸ਼ਾਸਨ ਨੇ ਪੇਟ ਵਿੱਚ ਦਰਦ ਮਹਿਸੂਸ ਹੋਣ ਤੋਂ ਬਾਅਦ ਸੁਨਾਰੀਆ ਵਿੱਚ ਹੀ ਚੈਕਅੱਪ...
ਪਾਵਰਕਾਮ ਸੀਐੱਚਬੀ ਠੇਕਾ ਕਾਮਿਆਂ ਦੇ 3 ਜੂਨ ਦੇ ਧਰਨੇ ਦੀ ਹਮਾਇਤ ਦਾ ਐਲਾਨ – ਵਰਿੰਦਰ ਸਿੰਘ ਮੋਮੀ
ਬਿਨਾਂ ਸ਼ਰਤ ਠੇਕਾ ਕਾਮਿਆ ਦੀਆਂ ਮੰਗਾਂ ਦਾ ਹੱਲ ਕਰੇ ਪੰਜਾਬ ਸਰਕਾਰ ਕੁਲਦੀਪ ਸਿੰਘ ਬੁੱਢੇਵਾਲ
ਫਾਜ਼ਿਲਕਾ (ਰਜਨੀਸ਼ ਰਵੀ)| ਜਲ ਸਪਲਾਈ ਅਤੇ ਸੈਨੀਟੇਸਨ ਕੰਟਰੈਕਟ ਵਰਕਰਜ ਯੂਨੀਅਨ ਪੰਜਾਬ (ਰਜਿ.31) ਦੇ ਸੂਬਾ ਪ੍ਰਧਾਨ ਵਰਿੰਦਰ ਸਿੰਘ ਮੋਮੀ, ਜਰਨਲ ਸਕੱਤਰ ਕੁਲਦੀਪ ਸਿੰਘ ਬੁੱਢੇਵਾਲ ਅਤੇ ਪ੍ਰੈਸ ਸਕੱਤਰ ਸਤਨਾਮ ਸਿੰਘ ਫ...