Under-19 World Cup final

ਅੰਡਰ-19 ਵਿਸ਼ਵ ਕੱਪ ਦਾ ਫਾਈਨਲ ਅੱਜ, ਟੂਰਨਾਮੈਂਟ ’ਚ ਤੀਜੀ ਵਾਰ ਆਹਮੋ-ਸਾਹਮਣੇ ਹੋਣਗੇ IND-AUS

ਜਾਣੋ ਦੋਵਾਂ ਟੀਮ ਦੀ ਪਲੇਇੰਗ-11 | Under-19 World Cup final ਸਪੋਰਟਸ ਡੈਸਕ। ਅੰਡਰ-19 ਵਿਸ਼ਵ ਕੱਪ ਦਾ ਫਾਈਨਲ ਅੱਜ ਭਾਰਤ ਅਤੇ ਅਸਟਰੇਲੀਆ ਵਿਚਕਾਰ ਖੇਡਿਆ ਜਾਵੇਗਾ। ਇਹ ਮੈਚ ਵਿਲੋਮੂਰ ਪਾਰਕ, ਬੇਨੋਨੀ ’ਚ ਦੁਪਹਿਰ 1:30 ਵਜੇ ਸ਼ੁਰੂ ਹੋਵੇਗਾ। ਟਾਸ ਦੁਪਹਿਰ 1:00 ਵਜੇ ਹੋਵੇਗਾ। ਭਾਰਤ ਤੇ ਅਸਟਰੇਲੀਆ ਤੀਜੀ ਵਾਰ ਟੂਰਨਾਮੈਂਟ ਦੇ ਫਾਈਨਲ ’ਚ ਆਹਮੋ-ਸਾਹਮਣੇ ਹੋਣਗੇ। ਇਸ ਤੋਂ ਪਹਿਲਾਂ ਦੋਵਾਂ […]
Breaking News  ਕੁੱਲ ਜਹਾਨ  ਖੇਡ ਮੈਦਾਨ  ਇੱਕ ਨਜ਼ਰ