ਸਾਡੇ ਨਾਲ ਸ਼ਾਮਲ

Follow us

14.9 C
Chandigarh
Friday, February 27, 2026
More
    Home Breaking News ਮੁੱਖ ਮੰਤਰੀ ਦੀ...

    ਮੁੱਖ ਮੰਤਰੀ ਦੀ ਰਿਹਾਇਸ਼ ਦਾ ਘਿਰਾਓ ਕਰਨ ਆਏ ਬੇਰੁਜ਼ਗਾਰਾਂ ਦੀ ਪੁਲਿਸ ਨਾਲ ਧੱਕਾ-ਮੁੱਕੀ

    ਮੁੱਖ ਮੰਤਰੀ ਦੀ ਰਿਹਾਇਸ਼ ਦਾ ਘਿਰਾਓ ਕਰਨ ਆਏ ਬੇਰੁਜ਼ਗਾਰਾਂ ਦੀ ਪੁਲਿਸ ਨਾਲ ਧੱਕਾ-ਮੁੱਕੀ

    ਪਟਿਆਲਾ (ਸੱਚ ਕਹੂੰ ਨਿਊਜ਼)। ਰੁਜ਼ਗਾਰ ਲਈ ਪਿਛਲੇ ਕਾਫ਼ੀ ਸਮੇਂ ਤੋਂ ਸੰਘਰਸ਼ ਰਹੇ ਬੇਰੁਜ਼ਗਾਰ ਸਾਂਝੇ ਮੋਰਚੇ ਦੇ ਮੈਂਬਰਾਂ ਵੱਲੋਂ ਮੁੱਖ ਦੀ ਰਿਹਾਇਸ਼ ਦੇ ਘਿਰਾਓ ਮੌਕੇ ਵਾਈਪੀਐਚ ਚੌਂਕ ’ਤੇ ਬੇਰੁਜ਼ਗਾਰ ਸਾਂਝੇ ਮੋਰਚੇ ਨਾਲ ਪੁਲਿਸ ਦੀ ਭਾਰੀ ਧੱਕਾਮੁੱਕੀ ਦੌਰਾਨ ਅਨੇਕਾਂ ਬੇਰੁਜ਼ਗਾਰਾਂ ਦੀਆਂ ਪੱਗਾਂ ਲੱਥੀਆਂ।


    ਵੀਆਈਪਐਸ ਚੌਂਕ ’ਚ ਜਿਵੇਂ ਹੀ ਬੇਰੁਜ਼ਗਾਰ ਪੁੱਜੇ ਤਾਂ ਉੱਥੇ ਵੱਡੀ ਗਿਣਤੀ ’ਚ ਤਾਇਨਾਤ ਪੁਲਿਸ ਵੱਲੋਂ ਬੇਰੁਜ਼ਗਾਰਾਂ ਨੂੰ ਅੱਗੇ ਵਧਣ ਤੋਂ ਰੋਕਣ ਦੀ ਕੋਸ਼ਿਸ਼ ਕੀਤੀ ਗਈ ਇਸ ਦੌਰਾਨ ਦੋਵਾਂ ਧਿਰਾਂ ਵਿਚਕਾਰ ਧੱਕਾ-ਮੁੱਕੀ ਹੋ ਗਈ ਇਸ ਦੌਰਾਨ ਭੜਕੇ ਬੇਰੁਜ਼ਗਾਰਾਂ ਨੇ ਉੱਥੇ ਹੀ ਧਰਨਾ ਲਾ ਕੇ ਪੰਜਾਬ ਸਰਕਾਰ ਖਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ ਬੇਰੁਜ਼ਗਾਰ ਮੋਰਚੇ ਦਾ ਕਹਿਣਾ ਹੈ ਜਦੋਂ ਤੱਕ ਮੰਗਾਂ ਨਹੀਂ ਮੰਨੀਆਂ ਜਾਂਦੀਆਂ ਉਦੋਂ ਤੱਕ ਸੰਘਰਸ਼ ਜਾਰੀ ਰਹੇਗਾ।

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagramlinkedin , YouTube‘ਤੇ ਫਾਲੋ ਕਰੋ