ਸਾਡੇ ਨਾਲ ਸ਼ਾਮਲ

Follow us

18.3 C
Chandigarh
Thursday, February 26, 2026
More
    Home Breaking News ਬੇਰੁਜ਼ਗਾਰ ਪੀਟੀ...

    ਬੇਰੁਜ਼ਗਾਰ ਪੀਟੀਆਈ ਅਧਿਆਪਕਾਂ ਨੇ ਫਿਰੋਜ਼ਪੁਰ ਫਾਜ਼ਿਲਕਾ ਜੀ ਟੀ ਰੋਡ ਤੇ ਗੋਲੂ ਕਾ ਮੌੜ ਕੀਤਾ ਜਾਮ

    ਬੇਰੁਜ਼ਗਾਰ ਪੀਟੀਆਈ ਅਧਿਆਪਕਾਂ ਨੇ ਫਿਰੋਜ਼ਪੁਰ ਫਾਜ਼ਿਲਕਾ ਜੀ ਟੀ ਰੋਡ ਤੇ ਗੋਲੂ ਕਾ ਮੌੜ ਕੀਤਾ ਜਾਮ

    ਗੁਰੂਹਰਸਹਾਏ (ਵਿਜੈ ਹਾਂਡਾ)। ਬੇਰੁਜ਼ਗਾਰ ਪੀਟੀਆਈ ਅਧਿਆਪਕ ਯੂਨੀਅਨ ਵਲੋਂ ਲਲਕਾਰ ਰੈਲੀ ਤਹਿਤ ਫਿਰੋਜ਼ਪੁਰ ਫਾਜ਼ਿਲਕਾ ਜੀ ਟੀ ਰੋਡ ਤੇ ਸਥਿਤ ਗੋਲੂ ਕਾ ਮੌੜ ਜਾਮ ਕਰ ਦਿੱਤਾ ਗਿਆ। ਇਸ ਮੋਕੇ ਬੇਰੁਜ਼ਗਾਰ ਪੀ ਟੀ ਆਈ ਅਧਿਆਪਕਾਂ ਵਲੋਂ ਸਰਕਾਰ ਖਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ। ਇਸ ਮੋਕੇ ਬੇਰੁਜ਼ਗਾਰ ਪੀ ਟੀ ਆਈ ਅਧਿਆਪਕ ਯੂਨੀਅਨ ਦੇ ਆਗੂ ਗੁਰਪ੍ਰੀਤ ਖੰਨਾ ਦੱਸਿਆਂ ਕਿ ਪੰਜਾਬ ਸਰਕਾਰ ਵਲੋਂ ਬੇਰੁਜ਼ਗਾਰ ਪੀਟੀਆਈ ਅਧਿਆਪਕਾਂ ਦੀਆਂ ਮੰਗਾਂ ਨੂੰ ਦਰ ਕਿਨਾਰ ਕਰਦਿਆਂ ਲਾਰੇ ਲੱਪਿਆ ਵਾਲੀ ਨੀਤੀ ਅਪਣਾਈ ਜਾ ਰਹੀਂ ਹੈ। ਉਹਨਾਂ ਕਿਹਾ ਕਿ ਜਿੰਨੀ ਦੇਰ ਤੱਕ ਸਾਡੀਆਂ ਮੰਗਾਂ ਨਹੀਂ ਮੰਨੀਆਂ ਜਾਂਦੀਆਂ ਉਹਨੀਂ ਦੇਰ ਧਰਨਾ ਇਸ ਤਰ੍ਹਾਂ ਹੀ ਜਾਰੀ ਰਹੇਗਾ।

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.