Unemployed Teachers
<% catList.forEach(function(cat){ %> <%= cat.label %> <% }); %>
<%- node_title %>
Published On
By <%= createdBy.user_fullname %>
<%- node_title %>
Published On
By <%= createdBy.user_fullname %>
<% if(node_description!==false) { %> <%= node_description %>
<% } %> <% catList.forEach(function(cat){ %> <%= cat.label %> <% }); %>
ਬੀ.ਐੱਡ ਟੈੱਟ ਪਾਸ ਬੇਰੋਜ਼ਗਾਰ ਅਧਿਆਪਕ ਯੂਨੀਅਨ ਵੱਲੋਂ ਕੋਟਕਪੂਰਾ ਦੇ ਲਾਲਾ ਲਾਜਪਤ ਰਾਏ ਮਿਉਂਸੀਪਲ ਪਾਰਕ ਵਿਖੇ ਮੀਟਿੰਗ ਕੀਤੀ ਗਈ
Published On
By Sach Kahoon Punjabi Desk
ਬੀ.ਐੱਡ ਟੈੱਟ ਪਾਸ ਬੇਰੋਜ਼ਗਾਰ ਅਧਿਆਪਕ ਯੂਨੀਅਨ ਵੱਲੋਂ ਕੋਟਕਪੂਰਾ ਦੇ ਲਾਲਾ ਲਾਜਪਤ ਰਾਏ ਮਿਉਂਸੀਪਲ ਪਾਰਕ ਵਿਖੇ ਮੀਟਿੰਗ ਕੀਤੀ ਗਈ ਕੋਟਕਪੂਰਾ । ਬੀ.ਐੱਡ ਟੈੱਟ ਪਾਸ ਬੇਰੋਜ਼ਗਾਰ ਅਧਿਆਪਕ ਯੂਨੀਅਨ (Unemployed Teachers) ਵੱਲੋਂ ਕੋਟਕਪੂਰਾ ਦੇ ਲਾਲਾ ਲਾਜਪਤ ਰਾਏ ਮਿਉਂਸੀਪਲ ਪਾਰਕ ਵਿਖੇ ਮੀਟਿੰਗ ਕੀਤੀ ਗਈ ਅਤੇ ਆਉਣ ਵਾਲੇ ਦਿਨਾਂ ਵਿੱਚ ਡਿਪਟੀ ਕਮਿਸ਼ਨਰਾਂ ਨੂੰ ਮੰਗ ਪੱਤ ਦੇਣ ਦਾ ਅਹਿਦ ਕੀਤਾ ਗਿਆ। […]
ਬੇਰੁਜ਼ਗਾਰ ਅਧਿਆਪਕਾਂ ਦੀਆਂ ਭਰਤੀਆਂ ਜਲਦ ਪੂਰੀਆਂ ਨਾ ਕੀਤੀਆਂ ਤਾਂ ਕਰਾਂਗੇ ਤਿੱਖਾ ਸੰਘਰਸ਼ : ਸੂਬਾ ਆਗੂ
Published On
By Sach Kahoon Punjabi Desk
ਬੇਰੁਜ਼ਗਾਰ ਈਟੀਟੀ ਟੈੱਟ ਪਾਸ ਅਧਿਆਪਕਾਂ ਨੇ ਸਿੱਖਿਆ ਮੰਤਰੀ ਮੀਤ ਹੇਅਰ ਨੂੰ ਸੌਂਪਿਆ ਮੰਗ ਪੱਤਰ (ਕਰਮ ਥਿੰਦ) ਸੁਨਾਮ ਊਧਮ ਸਿੰਘ ਵਾਲਾ। ਰੁਜ਼ਗਾਰ ਦੀ ਮੰਗ ਨੂੰ ਲੈ ਕੇ ਸੰਘਰਸ਼ ਕਰ ਰਹੇ ਬੇਰੁਜ਼ਗਾਰ ਈਟੀਟੀ ਟੈੱਟ ਪਾਸ ਅਧਿਆਪਕਾਂ ਵੱਲੋਂ ਬੇਰੁਜ਼ਗਾਰ ਈਟੀਟੀ (Unemployed Teachers)ਟੈੱਟ ਪਾਸ ਅਧਿਆਪਕ ਯੂਨੀਅਨ ਦੇ ਸੂਬਾ ਆਗੂ ਮਨੀ ਸੰਗਰੂਰ ਅਤੇ ਜੱਗਾ ਬੋਹਾ ਦੀ ਅਗਵਾਈ ਹੇਠ ਸਿੱਖਿਆ ਮੰਤਰੀ […]
ਮਨੁੱਖੀ ਅਧਿਕਾਰ ਦਿਵਸ ਵਾਲੇ ਦਿਨ ਮੁੱਖ ਮੰਤਰੀ ਦੀ ਹਾਜ਼ਰੀ ’ਚ ‘ਪਸ਼ੂਆਂ’ ਵਾਂਗ ਕੁੱਟੇ ਬੇਰੁਜ਼ਗਾਰ
Published On
By Sach Kahoon Punjabi Desk
ਮਨੁੱਖੀ ਅਧਿਕਾਰ ਦਿਵਸ ਵਾਲੇ ਦਿਨ ਮੁੱਖ ਮੰਤਰੀ ਦੀ ਹਾਜ਼ਰੀ ’ਚ ‘ਪਸ਼ੂਆਂ’ ਵਾਂਗ ਕੁੱਟੇ ਬੇਰੁਜ਼ਗਾਰ ਰੈਲੀ ’ਚ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਦੋ ਵਾਰ ਰੋਕਣਾ ਪਿਆ ਭਾਸ਼ਣ (ਸੁਖਜੀਤ ਮਾਨ) ਮਾਨਸਾ। ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਦੇ ਫੇਸਬੁੱਕ ਪੇਜ਼ ‘ਸੀਐਮਓ ਪੰਜਾਬ’ ’ਤੇ ਅੱਜ ਪੋਸਟ ਤਾਂ ਵਿਸ਼ਵ ਮਨੁੱਖੀ ਅਧਿਕਾਰ ਦਿਵਸ ਦੀ ਪਾਈ ਹੋਈ ਸੀ ਪਰ ਮਾਨਸਾ […]
ਬੇਰੁਜ਼ਗਾਰ ਅਧਿਆਪਕਾਂ ਦਾ ਰੈਸਟ ਹਾਊਸ ’ਤੇ ਹੱਲਾ, ਗੇਟ ਤੋੜ ਅੰਦਰ ਵੜੇ
Published On
By Sach Kahoon Punjabi Desk
ਬੇਰੁਜ਼ਗਾਰ ਅਧਿਆਪਕਾਂ ਦਾ ਰੈਸਟ ਹਾਊਸ ’ਤੇ ਹੱਲਾ, ਗੇਟ ਤੋੜ ਅੰਦਰ ਵੜੇ ਪੁਲਿਸ ਨੇ ਘੜੀਸ ਘੜੀਸ ਕੇ ਬਾਹਰ ਕੱਢੇ (ਗੁਰਪ੍ਰੀਤ ਸਿੰਘ) ਸੰਗਰੂਰ। ਅਧਿਆਪਕ ਦਿਵਸ ਮੌਕੇ ਬੇਰੁਜਗਾਰ ਅਧਿਆਪਕ ਸਰਕਾਰ ਵਿਰੁੱਧ ਵੱਡਾ ਐਕਸ਼ਨ ਕਰਦਿਆਂ ਸਰਕਾਰੀ ਰੈਸਟ ਹਾਊਸ ਦੇ ਗੇਟ ਤੋੜ ਕੇ ਅੰਦਰ ਵੜ ਗਏ। ਪੁਲਿਸ ਨੂੰ ਉਹਨਾਂ ਨੂੰ ਬਾਹਰ ਕੱਢਣ ਲਈ ਭਾਰੀ ਮੁਸ਼ਕਤ ਕਰਨੀ ਪਈ। ਜਾਣਕਾਰੀ ਅਨੁਸਾਰ ਪਿਛਲੇ […]
ਮੋਤੀ ਮਹਿਲ ਦੇ ਘਿਰਾਓ ਦੌਰਾਨ ਬੇਰੁਜ਼ਗਾਰ ਅਧਿਆਪਕਾਂ ਨਾਲ ਪੁਲਿਸ ਦੀ ਭਾਰੀ ਧੱਕਾ-ਮੁੱਕੀ
Published On
By Sach Kahoon Punjabi Desk
ਬੇਰੁਜ਼ਾਗਰਾਂ ਵੱਲੋਂ ਪੁਲਿਸ ਨੇ ਡੰਡੇ ਮਾਰਨ ਤੇ ਲੜਕੀਆਂ ਦੀਆਂ ਚੁੰਨੀਆਂ ਰੋਲਣ ਦੇ ਲਾਏ ਦੋਸ਼
ਬੇਰੁਜ਼ਗਾਰ ਅਧਿਆਪਕਾਂ ’ਤੇ ਪੁਲਿਸੀਆ ਕਹਿਰ, ਗੁੱਤਾਂ ਪੁੱਟੀਆਂ, ਡੰਡੇ ਟੁੱਟੇ, ਪਏ ਨੀਲ
Published On
By Sach Kahoon Punjabi Desk
ਬੇਰੁਜ਼ਗਾਰ ਅਧਿਆਪਕਾਂ ਨੇ ਮੋਤੀ ਮਹਿਲ ਦੇ ਦੂਜੇ ਪਾਸਿਓਂ ਤੋੜੇ ਬੈਰੀਕੇਡ, ਘਿਰਾਓ ਦਾ ਕੀਤਾ ਯਤਨ ਪਟਿਆਲਾ, (ਖੁਸ਼ਵੀਰ ਸਿੰਘ ਤੂਰ) ਬੇਰੁਜ਼ਗਾਰ ਈਟੀਟੀ ਟੈੱਟ ਪਾਸ ਅਧਿਆਪਕਾਂ ਵੱਲੋਂ ਅੱਜ ਮੋਤੀ ਮਹਿਲ ਦੇ ਘਿਰਾਓ ਦੌਰਾਨ ਪੁਲਿਸ ਨੇ ਅਧਿਆਪਕਾਂ ’ਤੇ ਜੰਮ ਕੇ ਲਾਠੀਚਾਰਜ ਕੀਤਾ। ਇੱਥੋਂ ਤੱਕ ਲੜਕੀਆਂ ਦੀਆਂ ਗੁੱਤਾਂ ਪੱੁਟੀਆਂ ਗਈਆਂ ਅਤੇ ਨੌਜਵਾਨਾਂ ਨਾਲ ਭਾਰੀ ਧੱਕਾ-ਮੁੱਕੀ ਹੋਈ। ਲਾਠੀਚਾਰਜ਼ ਐਨਾ ਜ਼ਬਰਦਸਤ ਸੀ […]
ਸਿੱਖਿਆ ਮੰਤਰੀ ਨੂੰ ਘੇਰਨ ਪਹੁੰਚੇ ਬੇਰੁਜਗਾਰ ਅਧਿਆਪਕ ਪੁਲਿਸ ਹਿਰਾਸਤ ’ਚ
Published On
By Sach Kahoon Punjabi Desk
ਸੰਗਰੂਰ, (ਗੁਰਪ੍ਰੀਤ ਸਿੰਘ)। ਸਿੱਖਿਆ ਮੰਤਰੀ ਵਿਜੈਇੰਦਰ ਸਿੰਗਲਾ ਦੀ ਕੋਠੀ ਦੇ ਗੇਟ ਉੱਤੇ ਪਿਛਲੇ 157 ਦਿਨਾਂ ਤੋਂ ਪੱਕਾ ਮੋਰਚਾ ਲਾ ਕੇ ਬੈਠੇ ਬੇਰੁਜ਼ਗਾਰਾਂ ਨੇ ਸੰਗਰੂਰ ਦੇ ਰੈਸਟ ਹਾਊਸ ਪਹੁੰਚੇ ਵਿਜੈਇੰਦਰ ਸਿੰਗਲਾ ਖਿਲਾਫ਼ ਨਾਅਰੇਬਾਜੀ ਕਰਕੇ ਰੋਸ ਪ੍ਰਦਰਸ਼ਨ ਕੀਤਾ। ਮੋਰਚੇ ’ਤੇ ਬੈਠੇ ਬੇਰੁਜ਼ਗਾਰ ਸਾਂਝੇ ਮੋਰਚੇ ਨੂੰ ਜਿਉਂ ਹੀ ਪਤਾ ਲੱਗਾ ਤਾਂ ਘਿਰਾਓ ਦੀ ਯੋਜਨਾ ਉਲੀਕੀ। ਪ੍ਰਸ਼ਾਸਨ ਨੂੰ ਇਸ […]
ਬੇਰੁਜ਼ਗਾਰ ਅਧਿਆਪਕਾਂ ਨੇ ਮੁੱਖ ਮੰਤਰੀ ਦੇ ਪੁਤਲੇ ਨੂੰ ਪਹਿਲਾਂ ਪਿਆਇਆ ਖੂਨ, ਫਿਰ ਲਾਇਆ ਲਾਂਬੂ
Published On
By Sach Kahoon Punjabi Desk
ਕਾਂਗਰਸ ਸਰਕਾਰ ਨੂੰ ਬੇਰੁਜਗਾਰ ਅਧਿਆਪਕਾਂ ਦਾ ‘ਖੂਨ ਪੀਣੀ ਸਰਕਾਰ’ ਦਾ ਨਾਮ ਦਿੱਤਾ 66 ਦਿਨਾਂ ਤੋਂ ਟਾਵਰ ’ਤੇ ਬੈਠੇ ਈਟੀਟੀ ਟੈੱਟ ਪਾਸ ਅਧਿਆਪਕਾਂ ਦੀ ਸਰਕਾਰ ਨੇ ਨਹੀਂ ਲਈ ਸਾਰ ਪਟਿਆਲਾ, (ਖੁਸ਼ਵੀਰ ਸਿੰਘ ਤੂਰ)। ਬੇਰੁਜ਼ਗਾਰ ਈਟੀਟੀ ਟੈੱਟ ਪਾਸ ਬੇਰੁਜ਼ਗਾਰ ਅਧਿਆਪਕਾਂ ਵੱਲੋਂ ਅੱਜ ਵਿਲੱਖਣ ਪ੍ਰਦਰਸ਼ਨ ਕਰਦਿਆਂ ਪਹਿਲਾਂ ਮੁੱਖ ਮੰਤਰੀ ਅਮਰਿੰਦਰ ਸਿੰਘ ਦੇ ਪੁਤਲੇ ਨੂੰ ਆਪਣਾ ਕੱਢਿਆ ਹੋਇਆ ਖੂਨ […]
‘ਸਰਕਾਰੀ ਡਾਂਗਾਂ’ ਖਾ ਕੇ ਵੀ ਬੇਰੁਜ਼ਗਾਰ ਅਧਿਆਪਕ ਸਰਕਾਰੀ ਸਕੂਲਾਂ ‘ਚ ਵਧਾਉਣਗੇ ਬੱਚਿਆਂ ਦੇ ਦਾਖ਼ਲੇ
Published On
By Sach Kahoon Punjabi Desk
ਸਰਕਾਰੀ ਸਕੂਲਾਂ ਨੂੰ ਬਚਾਉਣ ਲਈ ਜਥੇਬੰਦੀ ਨੇ ਲਿਆ ਫੈਸਲਾ ਸੰਗਰੂਰ, (ਗੁਰਪ੍ਰੀਤ ਸਿੰਘ) ਨੌਕਰੀਆਂ ਹਾਸਲ ਕਰਨ ਲਈ ਕਈ ਵਾਰ ‘ਸਰਕਾਰੀ ਡਾਂਗ’ ਦਾ ਸ਼ਿਕਾਰ ਹੋਏ ਬੇਰੁਜ਼ਗਾਰ ਅਧਿਆਪਕ ਸਰਕਾਰੀ ਸਕੂਲਾਂ ਵਿੱਚ ਬੱਚਿਆਂ ਨੂੰ ਦਾਖ਼ਲ ਕਰਵਾਉਣ ਲਈ ਲੋਕਾਂ ਦੇ ਘਰਾਂ ‘ਚ ਜਾ-ਜਾ ਬੂਹੇ ਖੜਕਾਉਣਗੇ ਇਸ ਦੇ ਇਵਜ਼ ‘ਚ ਚਾਹੇ ਉਨ੍ਹਾਂ ਨੂੰ ਕੁਝ ਨਹੀਂ ਮਿਲ ਰਿਹਾ ਪਰ ਇਹ ਬੇਰੁਜ਼ਗਾਰ ਅਧਿਆਪਕ […]
ਟੈੱਟ ਪਾਸ ਬੇਰੁਜ਼ਗਾਰ ਬੀਐੱਡ ਅਧਿਆਪਕਾਂ ਨੇ ਚੁੱਕਿਆ ਧਰਨਾ
Published On
By Sach Kahoon Punjabi Desk
7 ਮਹੀਨਿਆਂ ਦੇ ਸੰਘਰਸ਼ ਨੂੰ ਕੋਰੋਨਾ ਕਰਕੇ ਵਿਰਾਮ ਸੰਗਰੂਰ, (ਗੁਰਪ੍ਰੀਤ ਸਿੰਘ) ਟੈੱਟ ਪਾਸ ਬੇਰੁਜ਼ਗਾਰ ਬੀਐੱਡ ਅਧਿਆਪਕ ਯੂਨੀਅਨ ਵੱਲੋਂ 8 ਸਤੰਬਰ 2019 ਤੋਂ ਸਿੱਖਿਆ ਮੰਤਰੀ ਵਿਜੈਇੰਦਰ ਸਿੰਗਲਾ ਦੇ ਸ਼ਹਿਰ ਸੰਗਰੂਰ ਵਿਖੇ ਜਿਲ੍ਹਾ-ਪ੍ਰਬੰਧਕੀ ਕੰਪਲੈਕਸ ਦੇ ਸਾਹਮਣੇ ਲਾਏ ਹੋਏ ਪੱਕੇ-ਧਰਨੇ ਨੂੰ ਖਤਮ ਕਰ ਦਿੱਤਾ ਗਿਆ ਮੋਰਚੇ ‘ਤੇ ਪਹੁੰਚੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਢਿੱਲਵਾਂ, ਜਿਲ੍ਹਾ ਪ੍ਰਧਾਨ ਕੁਲਵੰਤ ਲੌਂਗੋਵਾਲ, ਜਿਲ੍ਹਾ […]
ਪਟਿਆਲਾ ‘ਚ ਟੈੱਟ ਪਾਸ ਬੇਰੁਜ਼ਗਾਰਾਂ ‘ਤੇ ਹੋਏ ਲਾਠੀਚਾਰਜ ਦੀ ਚੁਫੇਰਿਓਂ ਨਿਖੇਧੀ
Published On
By Sach Kahoon Punjabi Desk
ਪਟਿਆਲਾ ‘ਚ ਟੈੱਟ ਪਾਸ ਬੇਰੁਜ਼ਗਾਰਾਂ ‘ਤੇ ਹੋਏ ਲਾਠੀਚਾਰਜ ਦੀ ਚੁਫੇਰਿਓਂ ਨਿਖੇਧੀ ਬਠਿੰਡਾ/ਮਾਨਸਾ, (ਸੁਖਜੀਤ ਮਾਨ) ਸਰਕਾਰ ਦੇ ਅਧਿਆਪਕਾਂ (Unemployed Teachers) ਪ੍ਰਤੀ ਰਵੱਈਏ ਦੀ ਚਹੁੰ ਪਾਸਿਓਂ ਸਖਤ ਨਿਖੇਧੀ ਕੀਤੀ ਜਾ ਰਹੀ ਹੈ ਵਿਧਾਨ ਸਭਾ ਹਲਕਾ ਬਠਿੰਡਾ ਤੋਂ ਆਪ ਵਿਧਾਇਕਾ ਪ੍ਰੋ. ਰੁਪਿੰਦਰ ਕੌਰ ਰੂਬੀ ਨੇ ਸਰਕਾਰ ਦੇ ਇਸ ਰਵੱਈਏ ਨੂੰ ਤਾਨਾਸ਼ਾਹ ਕਰਾਰ ਦਿੱਤਾ ਹੈ ਉਹਨਾਂ ਕਿਹਾ ਕਿ ਆਪਣੀਆਂ […]
ਪੁਲਿਸ ਨੇ ਬੇਰੁਜ਼ਗਾਰ ਅਧਿਆਪਕਾਂ ‘ਤੇ ਕੀਤਾ ਲਾਠੀਚਾਰਜ
Published On
By Sach Kahoon Punjabi Desk
Unemployed Teachers | ਪੁਲਿਸ ਨੇ ਬੇਰੁਜ਼ਗਾਰ ਅਧਿਆਪਕਾਂ ‘ਤੇ ਕੀਤਾ ਲਾਠੀਚਾਰਜ ਪਟਿਆਲਾ : ਆਪਣੀਆਂ ਮੰਗਾਂ ਲੈ ਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਕੋਠੀ ਦਾ ਘਿਰਾਓ ਕਰਨ ਜਾ ਰਹੇ ਬੇਰੁਜ਼ਗਾਰੀ ਈ. ਟੀ. ਟੀ. ਅਧਿਆਪਕਾਂ ‘ਤੇ ਪੁਲਿਸ ਵੱਲੋਂ ਲਾਠੀਚਾਰਜ ਕਰ ਦਿੱਤਾ ਗਿਆ। ਇਸ ਲਾਠੀਚਾਰਜ ਵਿੱਚ ਜਿੱਥੇ ਕਈ ਅਧਿਆਪਕ (Unemployed Teachers) ਜ਼ਖਮੀ ਹੋ ਗਏ, ਉਥੇ ਹੀ ਕਈ ਅਧਿਆਪਕਾਂ […]