Unemployed Youth Protest

Patiala Lathicharge: ਰੁਜ਼ਗਾਰ ਮੰਗਦੇ ਬੇਰੁਜ਼ਗਾਰਾਂ 'ਤੇ ਪਟਿਆਲਾ ਵਿਖੇ ਲਾਠੀਚਾਰਜ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ

ਟੈਕਨੀਕਲ ਸਰਵਿਸਿਜ਼ ਯੂਨੀਅਨ ਰਜਿ. 49, ਪੰਜਾਬ ਰਾਜ ਬਿਜਲੀ ਬੋਰਡ ਦੀ ਸੂਬਾ ਕਮੇਟੀ ਵੱਲੋਂ ਪਟਿਆਲਾ ਹੈੱਡ ਆਫ਼ਿਸ ਅੱਗੇ ਰੁਜ਼ਗਾਰ ਦੀ ਮੰਗ ਕਰ ਰਹੇ ਬੇਰੁਜ਼ਗਾਰ ਲਾਈਨਮੈਨਾਂ ਉੱਤੇ ਪੁਲਿਸ ਵੱਲੋਂ ਕੀਤੇ ਗਏ ਲਾਠੀਚਾਰਜ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਗਈ ਹੈ।
ਪੰਜਾਬ  ਸੂਬੇ  ਖਾਸ ਖਬਰ