Unemployed

ਮਹਿਲਾ ਦਿਵਸ ਮੌਕੇ ਮਹਿਲਾਵਾਂ ਨਾਲ ਧੱਕਾ-ਮੁੱਕੀ

ਬੇਰੁਜ਼ਗਾਰ ਮੋਰਚੇ ਨੇ ਮੁੜ ਮੁੱਖ ਮੰਤਰੀ ਦੀ ਕੋਠੀ ਅੱਗੇ ਕੀਤਾ ਪ੍ਰਦਰਸ਼ਨ ਮੀਟਿੰਗ ਬੇਸਿੱਟਾ ਰਹੀ ਤਾਂ 15 ਮਾਰਚ ਤੋਂ ਪੱਕਾ ਮੋਰਚਾ (ਗੁਰਪ੍ਰੀਤ ਸਿੰਘ) ਸੰਗਰੂਰ। ਲਗਾਤਾਰ ਤੀਜੀ ਵਾਰ ਮੁੱਖ ਮੰਤਰੀ ਦੀ ਸਥਾਨਕ ਕੋਠੀ ਦਾ ਘਿਰਾਓ ਕਰਨ ਲਈ ਪਹੁੰਚੇ ਬੇਰੁਜ਼ਗਾਰ ਸਾਂਝਾ ਮੋਰਚਾ ਦੇ ਬੇਰੁਜ਼ਗਾਰਾਂ ਨਾਲ ਮੁੜ ਧੱਕਾਮੁੱਕੀ ਹੋਈ ਅਤੇ ਕੁਝ ਮਹਿਲਾਵਾਂ ਦੀਆਂ ਚੁੰਨੀਆਂ ਲੱਥ ਗਈਆਂ। ਬੇਰੁਜ਼ਗਾਰ ਸਾਂਝੇ ਮੋਰਚੇ […]
ਦੇਸ਼  ਪੰਜਾਬ  Breaking News  ਸੂਬੇ  ਇੱਕ ਨਜ਼ਰ 

ਸਰਕਾਰ ਬਦਲਣ ਤੇ ਵੀ ਨਹੀਂ ਬਦਲੀ ਬੇਰੁਜ਼ਗਾਰਾਂ ਦੀ ਕਿਸਮਤ

ਸੰਗਰੂਰ ’ਚ ਪਾਣੀ ਵਾਲੀ ਟੈਂਕੀ ’ਤੇ ਚੜੇ ਬੇਰੁਜ਼ਗਾਰ ਨੌਜਵਾਨ ਮੁੰਡੇ ਕੁੜੀਆਂ ਗੁਰਪ੍ਰੀਤ ਸਿੰਘ, ਸੰਗਰੂਰ। ਅੱਜ ਸਵੇਰੇ ਸੰਗਰੂਰ ਦੇ ਹਰੀਪੁਰਾ ਰੋਡ ਸਥਿਤ ਪਾਣੀ ਵਾਲੀ ਟੈਂਕੀ ’ਤੇ 7 ਬੇਰੁਜ਼ਗਾਰ ਮੁੰਡੇ ਕੁੜੀਆਂ ਚੜ ਕੇ ‘ਆਪ’ ਸਰਕਾਰ ਵਿਰੁੱਧ ਨਾਅਰੇਬਾਜ਼ੀ ਕਰਨ ਲੱਗੇ, ਉਨਾਂ ਦਾ ਦੋਸ਼ ਸੀ ਕਿ ਉਹ ਪੁਲਿਸ ਭਰਤੀ ਦੇ ਸਾਰੇ ਟੈਸਟ ਪਾਸ ਹੋਣ ਦੇ ਬਾਵਜੂਦ ਉਨਾਂ ਨੂੰ ਹਾਲੇ […]
ਪੰਜਾਬ  Breaking News  ਸੂਬੇ  ਇੱਕ ਨਜ਼ਰ 

ਆਖ਼ਰ! ਕਦੋਂ ਤੱਕ ਬੇਰੁਜ਼ਗਾਰਾਂ ਨਾਲ ਹੁੰਦਾ ਰਹੇਗਾ ਧੱਕਾ?

ਆਖ਼ਰ! ਕਦੋਂ ਤੱਕ ਬੇਰੁਜ਼ਗਾਰਾਂ ਨਾਲ ਹੁੰਦਾ ਰਹੇਗਾ ਧੱਕਾ? ਚੋਣਾਂ ਲੋਕਤੰਤਰੀ ਪ੍ਰਕਿਰਿਆ ਦਾ ਜ਼ਰੂਰੀ ਹਿੱਸਾ ਹਨ। ਚੋਣਾਂ ਤੋਂ ਬਿਨਾਂ ਲੋਕਤੰਤਰ ਦੀ ਕਲਪਨਾ ਵੀ ਨਹੀਂ ਕੀਤੀ ਜਾ ਸਕਦੀ। ਪਰ ਕਈ ਵਾਰ ਚੋਣਾਂ ਬੇਰੁਜ਼ਗਾਰਾਂ (Unemployed) ਨਾਲ ਖੇਡਣਾ ਵੀ ਸਾਬਤ ਹੁੰਦੀਆਂ ਹਨ। ਇਹ ਅਮਲ ਉਨ੍ਹਾਂ ਅੰਦਰ ਨਿਰਾਸ਼ਾ ਦੀ ਭਾਵਨਾ ਪੈਦਾ ਕਰਦਾ ਹੈ। ਜਦੋਂ ਕਿਸੇ ਸੂਬੇ ਦੀ ਸਰਕਾਰ ਕੋਈ ਵੀ […]
ਵਿਚਾਰ 

ਬੇਰੁਜ਼ਗਾਰ ਈਟੀਟੀ ਟੈੱਟ ਪਾਸ ਅਧਿਆਪਕਾਂ ਵੱਲੋਂ ਮੋਤੀ ਮਹਿਲਾਂ ਵੱਲ ਮਾਰਚ, ਪੁਲਿਸ ਨੇ ਰੋਕਿਆ

ETT Tet Pass Teachers | ਮੁੱਖ ਮੰਤਰੀ ਵੱਲੋਂ ਈਟੀਟੀ ਅਧਿਆਪਕਾਂ ਦੀ ਭਰਤੀ ਸਬੰਧੀ ਕੋਈ ਫੈਸਲਾ ਨਾ ਕਰਨ ਖਿਲਾਫ ਤਿੱਖੇ ਰੋਸ ਦਾ ਪ੍ਰਗਟਾਵਾ
ਪੰਜਾਬ  Breaking News  ਇੱਕ ਨਜ਼ਰ 

ਬੇਰੁਜ਼ਗਾਰਾਂ ਤੋਂ 30 ਲੱਖ ਕਮਾਈ ਕਰ ‘ਗੀ ਸਰਕਾਰ, ਹਰ 205 ਉਮੀਦਵਾਰਾਂ ਵਿੱਚੋਂ ਹੋਏਗੀ ਸਿਰਫ਼ 1 ਦੀ ਚੋਣ

ਪੰਜਾਬ ਅਧੀਨ ਸੇਵਾਵਾਂ ਚੋਣ ਬੋਰਡ ਕਰਨ ਜਾ ਰਿਹਾ ਐ 25 ਫੂਡ ਸੇਫਟੀ ਅਫਸਰ ਭਰਤੀ, 5118 ਨੇ ਕੀਤਾ ਅਪਲਾਈ ਜਨਰਲ ਕੈਟਾਗਿਰੀ ਲਈ ਰੱਖੀ ਗਈ ਐ 600 ਰੁਪਏ ਫੀਸ, 30 ਲੱਖ ਦੇ ਲਗਭਗ ਹੋਏਗੀ ਬੋਰਡ ਨੂੰ ਕਮਾਈ ਪਰੀਖਿਆ ‘ਤੇ ਖ਼ਰਚ ਕਰਨ ਤੋਂ ਬਾਅਦ ਵੀ ਲੱਖਾਂ ਰੁਪਏ ਬਚਾ ਜਾਏਗੀ ਪੰਜਾਬ ਸਰਕਾਰ ਕਿਥੇ ਗਿਆ ਸੁਨੀਲ ਜਾਖੜ ਦਾ ਭਰੋਸਾ, ਸੱਤਾ […]
ਪੰਜਾਬ  ਸੱਚ ਕਹੂੰ ਵਿਸ਼ੇਸ਼ ਸਟੋਰੀ 

ਕੈਬਨਿਟ ਦਾ ਨਿਗੂਣੀਆਂ ਅਸਾਮੀਆਂ ਕੱਢਣ ਦਾ ਫੈਸਲਾ ਬੇਰੁਜ਼ਗਾਰਾਂ ਨਾਲ ਕੋਝਾ ਮਜਾਕ: ਡੈਮੋਕ੍ਰੇਟਿਕ ਟੀਚਰਜ਼ ਫਰੰਟ

ਈ.ਟੀ.ਟੀ ਅਤੇ ਮਾਸਟਰ ਕਾਡਰ ਦੀਆਂ 27 ਹਜ਼ਾਰ ਅਸਾਮੀਆਂ ਦਾ ਇਸ਼ਤਿਹਾਰ ਜਾਰੀ ਕਰਨ ਦੀ ਕੀਤੀ ਮੰਗ ਪਟਿਆਲਾ, (ਸੱਚ ਕਹੂੰ ਨਿਊਜ)। ਡੈਮੋਕ੍ਰੇਟਿਕ ਟੀਚਰਜ਼ ਫਰੰਟ ਪੰਜਾਬ (ਸਬੰਧਿਤ ਡੈਮੋਕ੍ਰੇਟਿਕ ਮੁਲਾਜ਼ਮ ਫੈਡਰੇਸ਼ਨ ਪੰਜਾਬ) ਦੇ ਸੂਬਾ ਪ੍ਰਧਾਨ ਦਵਿੰਦਰ ਸਿੰਘ ਪੂਨੀਆ, ਜਨਰਲ ਸਕੱਤਰ ਜਸਵਿੰਦਰ ਸਿੰਘ ਝਬੇਲਵਾਲੀ, ਸੂਬਾ ਸੀਨੀਅਰ ਮੀਤ ਪ੍ਰਧਾਨ ਵਿਕਰਮਦੇਵ ਸਿੰਘ, ਜ਼ਿਲ੍ਹਾ ਪ੍ਰਧਾਨ ਅਤਿੰਦਰ ਪਾਲ ਘੱਗਾ ਅਤੇ ਜ਼ਿਲ੍ਹਾ ਜਨਰਲ ਸਕੱਤਰ ਅਮਨਦੀਪ […]
ਦੇਸ਼  ਪੰਜਾਬ 

education minister ਤੋਂ ‘ਰੋਜ਼ਗਾਰ ਦੀ ਲੋਹੜੀ’ ਮੰਗਣ ਲਈ ਵੱਡੀ ਗਿਣਤੀ ‘ਚ ਜੁੜੇ ਬੇਰੁਜ਼ਗਾਰ ਅਧਿਆਪਕ

education minister ਦੀ ਕੋਠੀ ਨੇੜੇ ਕੀਤਾ ਜ਼ੋਰਦਾਰ ਰੋਸ ਪ੍ਰਦਰਸ਼ਨ ਸੰਗਰੂਰ-ਲੁਧਿਆਣਾ ਰੋਡ ਕੀਤਾ ਜਾਮ ਸੰਗਰੂਰ (ਗੁਰਪ੍ਰੀਤ ਸਿੰਘ/ਨਰੇਸ਼ ਕੁਮਾਰ) ਅੱਜ ਟੈੱਟ ਪਾਸ ਬੇਰੁਜ਼ਗਾਰ ਈਟੀਟੀ ਅਤੇ ਬੀਐੱਡ ਅਧਿਆਪਕਾਂ ਵੱਲੋਂ ਵੱਡੀ ਗਿਣਤੀ ‘ਚ ਮੰਤਰੀ ਦੀ ਕੋਠੀ ਅੱਗੇ ਵੱਡਾ ਇਕੱਠ ਕਰਕੇ ‘ਰੁਜ਼ਗਾਰ ਦੀ ਲੋਹੜੀ’ ਮੰਗੀ ਗਈ ਤੇ ਪੰਜਾਬ ਸਰਕਾਰ ਖ਼ਿਲਾਫ਼ ਡਟਵਾਂ ਰੋਸ-ਮੁਜ਼ਾਹਰਾ ਕੀਤਾ। ਕਰੀਬ ਦੋ ਘੰਟੇ ਮੰਤਰੀ ਦੀ ਕੋਠੀ ਅੱਗੇ […]
ਦੇਸ਼  ਪੰਜਾਬ  Breaking News 

ਬੇਰੁਜ਼ਗਾਰ ਸਿਹਤ ਵਰਕਰ ਮੁੜ ਪਟਿਆਲੇ ਵੱਲ ਕੂਚ ਕਰਨ ਦੀਆਂ ਤਿਆਰੀਆਂ ‘ਚ

ਵਾਰ-ਵਾਰ ਭਰੋਸਾ ਮਿਲਣ ਮਗਰੋਂ ਵੀ ਬੇਰੁਜਗਾਰਾਂ ਦੀਆਂ ਮੰਗਾਂ ਨੂੰ ਨਹੀਂ ਪੈ ਰਿਹਾ ਬੂਰ : ਆਗੂ ਫਿਰੋਜ਼ਪੁਰ/ਫਾਜ਼ਿਲਕਾ (ਸਤਪਾਲ ਥਿੰਦ/ਰਜਨੀਸ਼ ਰਵੀ) । ਸਿਹਤ ਵਿਭਾਗ ਪੰਜਾਬ ਵਿੱਚ ਮਲਟੀਪਰਪਜ਼ ਹੈਲਥ ਵਰਕਰਾਂ ਦੀ ਨਵੀਂ ਭਰਤੀ ਦੀ ਮੰਗ ਨੂੰ ਲੈ ਕੇ ਸੰਘਰਸ਼ ਕਰ ਰਹੇ ਬੇਰੁਜ਼ਗਾਰ ਹੈਲਥ ਵਰਕਰਾਂ ਨੇ 2 ਦਸੰਬਰ ਤੋਂ 8 ਦਸੰਬਰ ਤੱਕ ਪਟਿਆਲਾ ਵਿਖੇ ਪੱਕਾ ਮੋਰਚਾ ਲਗਾ ਕੇ ਰੱਖਿਆ ਸੀ […]
ਦੇਸ਼  ਪੰਜਾਬ 

ਟੈੱਟ ਪਾਸ ਬੇਰੁਜ਼ਗਾਰਾਂ ਵੱਲੋਂ ਬ੍ਰਹਮ ਮਹਿੰਦਰਾ ਦੀ ਕੋਠੀ ਅੱਗੇ ਪ੍ਰਦਰਸ਼ਨ

8 ਦੀ ਕੈਬਨਿਟ ਮੀਟਿੰਗ ‘ਚ ਮਸਲੇ ਹੱਲ ਕਰਵਾਉਣ ਲਈ ਦਿੱਤਾ ਮੰਗ ਪੱਤਰ ਖੁਸ਼ਵੀਰ ਸਿੰਘ ਤੂਰ/ਪਟਿਆਲਾ। ਪਿਛਲੇ ਤਿੰਨ ਮਹੀਨਿਆਂ ਤੋਂ ਸੰਘਰਸ਼ ਕਾਰਨ ਚਰਚਾ ‘ਚ ਆਏ ਟੈੱਟ ਪਾਸ ਬੇਰੁਜ਼ਗਾਰ ਅਧਿਆਪਕਾਂ ਵੱਲੋਂ ਕੈਬੇਨਿਟ ਮੰਤਰੀ ਬ੍ਰਹਮ ਮਹਿੰਦਰਾ ਦੀ ਕੋਠੀ ਅੱਗੇ ਰੋਸ-ਪ੍ਰਦਰਸ਼ਨ ਕੀਤਾ ਗਿਆ। ਪ੍ਰਦਰਸ਼ਨ ਉਪਰੰਤ ਉਨ੍ਹਾਂ ਦੇ ਨਿੱਜੀ ਸਹਾਇਕ ਨੂੰ ਮੰਗ-ਪੱਤਰ ਸੌਂਪਿਆ ਗਿਆ। ਟੈੱਟ ਪਾਸ ਈਟੀਟੀ ਬੇਰੁਜ਼ਗਾਰ ਅਧਿਆਪਕ ਆਗੂ […]
ਪੰਜਾਬ  Breaking News 

ਸੂਬਾ ਸਰਕਾਰ ਦੇਵੇਗੀ ਬੇਰੁਜ਼ਗਾਰਾਂ ਨੂੰ ਨਵੇਂ ਸਾਲ ਦਾ ਤੋਹਫ਼ਾ

ਪੰਜਾਬ ‘ਚ ਲੱਖਾਂ ਨੌਜਵਾਨ ਝੱਲ ਰਹੇ ਹਨ ਬੇਰੁਜ਼ਗਾਰੀ ਦੀ ਮਾਰ ਵੱਖ-ਵੱਖ ਅਹੁਦਿਆਂ ‘ਤੇ 19000 ਨੌਜਵਾਨਾਂ ਦੀ ਭਰਤੀ ਕਰੇਗੀ ਸਰਕਾਰ ਮੁੱਖ ਸਕੱਤਰ ਨੇ ਵੱਖ ਵੱਖ ਵਿਭਾਗਾਂ ਵਿੱਚ ਖਾਲੀ ਪਏ ਅਹੁਦਿਆਂ ਦਾ ਮੰਗਿਆ ਬਿਓਰਾ
ਪੰਜਾਬ  Breaking News 

ਵਿਜੈਇੰਦਰ ਸਿੰਗਲਾ ਲਈ ਜੀ ਦਾ ਜੰਜਾਲ ਬਣੇ ਟੈੱਟ ਪਾਸ ਬੇਰੁਜ਼ਗਾਰ ਅਧਿਆਪਕ

ਟੈੱਟ ਪਾਸ ਬੀ.ਐੱਡ ਬੇਰੁਜ਼ਗਾਰ ਯੂਨੀਅਨ ਅਤੇ ਪੰਜਾਬ ਸਟੂਡੈਂਟ ਵੈਲਫੇਅਰ ਐਸੋਸੀਏਸਨ ਦੇ ਵਿਰੋਧ ਦਾ ਸਾਹਮਣਾ ਕਰਨਾ ਪਿਆ ਸੰਗਰੂਰ ਵਿਖੇ ਡੀਸੀ ਦਫ਼ਤਰ ਅੱਗੇ ਅਤੇ ਟੈਂਕ ਤੇ ਚੜ੍ਹ ਕੇ ਦੋ ਮਹੀਨਿਆਂ ਤੋਂ ਸੰਘਰਸ਼ ਕੀਤਾ ਜਾ ਰਿਹਾ ਹੈ 16 ਨਵੰਬਰ ਨੂੰ ਮਾਨਸਾ ਵਿਖੇ ਆ ਰਹੇ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਦਾ ਘਿਰਾਓ ਕਰਨਗੇ ਸੰਘਰਸ਼ਕਾਰੀਆਂ
ਪੰਜਾਬ  Breaking News 

ਰੁਜ਼ਗਾਰ ਮੇਲੇ ‘ਚ ਬੇਰੁਜ਼ਗਾਰ ਬੀਐੱਡ ਅਧਿਆਪਕਾਂ ਪਾਇਆ ਭੜਥੂ

ਪੁਲਿਸ ਪ੍ਰਸ਼ਾਸਨ ਨੂੰ ਭਾਜੜਾਂ, ਆਈ ਹੱਥੋ-ਪਾਈ ਦੀ ਨੌਬਤ ਪੰਜਾਬੀ ‘ਵਰਸਿਟੀ ਦੇ ਗੇਟ ਅੱਗੇ ਵੀ ਕੀਤਾ ਸਰਕਾਰ ਖਿਲਾਫ਼ ਪ੍ਰਦਰਸ਼ਨ ਖੁਸ਼ਵੀਰ ਸਿੰਘ ਤੂਰ/ਪਟਿਆਲਾ ਬੇਰੁਜ਼ਗਾਰ ਬੀਐੱਡ ਟੈੱਟ ਪਾਸ ਅਧਿਆਪਕ ਯੂਨੀਅਨ ਵੱਲੋਂ ਅੱਜ ਬਹੁ ਤਕਨੀਕੀ ਕਾਲਜ ਵਿਖੇ ਲੱਗੇ ਰੁਜ਼ਗਾਰ ਮੇਲੇ ਦੌਰਾਨ ਅਚਨਚੇਤ ਪੁੱਜ ਕੇ ਆਪਣੀਆਂ ਮੰਗਾਂ ਨੂੰ ਲੈ ਕੇ ਭੜਥੂ ਪਾ ਦਿੱਤਾ ਗਿਆ, ਜਿਸ ਕਾਰਨ ਉੱਥੇ ਪੁਲਿਸ ਪ੍ਰਸ਼ਾਸਨ ਨੂੰ […]
ਪੰਜਾਬ  ਸੂਬੇ