ਨਵੀਂ ਦਿੱਲੀ (ਏਜੰਸੀ)। ਅੱਜ ਕੇਂਦਰ ਦਾ ਆਮ ਬਜ਼ਟ ਪੇਸ਼ ਕੀਤਾ ਜਾ ਰਿਹਾ ਹੈ। ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਸੰਸਦ ਵਿੱਚ ਬਜਟ ਭਾਸ਼ਣ ਸੁਰੂ ਕੀਤਾ ਅਤੇ ਵਿੱਤੀ ਸਾਲ 2023-24 ਦਾ ਆਮ ਬਜਟ ਪੇਸ਼ ਕਰ ਰਹੇ ਹਨ। ਇਸ ਨਾਲ ਦੇਸ਼ ਦਾ ਆਰਥਿਕ ਲੇਖਾ-ਜੋਖਾ ਸਭ ਦੇ ਸਾਹਮਣੇ ਆਉਣ ਲੱਗਾ ਹੈ। ਇਸ ਦੌਰਾਨ ਉਨ੍ਹਾਂ ਨੇ ਵੱਡਾ ਐਲਾਨ ਕੀਤਾ ਹੈ। ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਟੈਕਸ ਨੂੰ ਲੈ ਕੇ ਵੱਡਾ ਐਲਾਨ ਕੀਤਾ ਹੈ। ਹੁਣ 7 ਲੱਖ ਰੁਪਏ ਤੱਕ ਦੀ ਸਾਲਾਨਾ ਆਮਦਨ ਹੋਣ ਤੱਕ ਕੋਈ ਟੈਕਸ ਨਹੀਂ ਦੇਣਾ ਪਵੇਗਾ।
ਤਾਜ਼ਾ ਖ਼ਬਰਾਂ
Free Bus Service punjab: ਮਹਿਲਾਵਾਂ ਦੇ ਮੁਫ਼ਤ ਬੱਸ ਸਫ਼ਰ ਸਬੰਧੀ ਨਵਾਂ ਅਪਡੇਟ, ਸਰਕਾਰ ਕਰਨ ਜਾ ਰਹੀ ਐ ਇਹ ਕੰਮ
Free Bus Service punjab: ...
Punjab News: ਪਿੰਡਾਂ ’ਚ ਨਸ਼ੇ ਵਿਰੁੱਧ ਪ੍ਰਚਾਰ ਦਾ ਸ਼ਾਨਦਾਰ ਤਰੀਕਾ, ਬਣ ਰਿਹੈ ਚਰਚਾ ਦਾ ਵਿਸ਼ਾ
Punjab News: ਪਿੰਡਾਂ ’ਚ ਕੰ...
Wheat Fire: ਕਰੜੀ ਮਿਹਨਤ ਨਾਲ ਪਾਲ਼ੀ ਸੋਨੇ ਰੰਗੀ ਕਣਕ ਦੀਆਂ ਕਾਲੀਆਂ ਤਸਵੀਰਾਂ
Wheat Fire: ਕਣਕ ਵਿਸ਼ਵ ਵਿਆਪ...
Punjab: ਪੰਜਾਬ ਦੇ ਇਸ ਸ਼ਹਿਰ ’ਚ ਵੱਡੀ ਹਲਚਲ, 355 ਪੁਲਿਸ ਮੁਲਾਜ਼ਮਾਂ ਦੇ ਤਬਾਦਲੇ, ਜਾਣੋ ਕਿਉਂ…
Bathinda Police: ਬਠਿੰਡਾ (...
Patiala News: ਰੇਲਵੇ ਪੁਲਿਸ ਵੱਲੋਂ ਮਹਿਲਾ ਯਾਤਰੀ ਕੋਲੋਂ 1 ਕਿਲੋ ਅਫ਼ੀਮ ਬਰਾਮਦ
Patiala News: ਪਟਿਆਲਾ (ਖੁਸ਼...
Faridkot News: ਜਮੀਨੀ ਵਿਵਾਦ ਦੇ ਚੱਲਦੇ ਵਿਅਕਤੀ ਵੱਲੋਂ ਆਪਣੀ ਪਤਨੀ ਦਾ ਕਤਲ
ਮੁਲਜ਼ਮ ਮੌਕੇ ਤੋਂ ਹੋਇਆ ਫਰਾਰ ...
Crime: ਸਰਪੰਚ ’ਤੇ ਨਕਾਬਪੋਸ਼ਾਂ ਨੇ ਕੀਤਾ ਕਾਤਲਾਨਾ ਹਮਲਾ, ਫਰੀਦਕੋਟ ਰੈਫਰ
ਬਹਾਵਾਲਾ ਪੁਲਿਸ ਬਰੀਕੀ ਨਾਲ ਕ...