ਬਜ਼ਟ ਦੌਰਾਨ ਵੱਡਾ ਅਪਡੇਟ : ਨਵੇਂ ਸਿਸਟਮ ਵਿੱਚ 7 ਲੱਖ ਰੁਪਏ ਤੱਕ ਦੀ ਇਨਕਮ ‘ਤੇ ਨਹੀਂ ਲੱਗੇਗਾ ਟੈਕਸ

Train in Budget

ਨਵੀਂ ਦਿੱਲੀ (ਏਜੰਸੀ)। ਅੱਜ ਕੇਂਦਰ ਦਾ ਆਮ ਬਜ਼ਟ ਪੇਸ਼ ਕੀਤਾ ਜਾ ਰਿਹਾ ਹੈ। ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਸੰਸਦ ਵਿੱਚ ਬਜਟ ਭਾਸ਼ਣ ਸੁਰੂ ਕੀਤਾ ਅਤੇ ਵਿੱਤੀ ਸਾਲ 2023-24 ਦਾ ਆਮ ਬਜਟ ਪੇਸ਼ ਕਰ ਰਹੇ ਹਨ। ਇਸ ਨਾਲ ਦੇਸ਼ ਦਾ ਆਰਥਿਕ ਲੇਖਾ-ਜੋਖਾ ਸਭ ਦੇ ਸਾਹਮਣੇ ਆਉਣ ਲੱਗਾ ਹੈ। ਇਸ ਦੌਰਾਨ ਉਨ੍ਹਾਂ ਨੇ ਵੱਡਾ ਐਲਾਨ ਕੀਤਾ ਹੈ। ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਟੈਕਸ ਨੂੰ ਲੈ ਕੇ ਵੱਡਾ ਐਲਾਨ ਕੀਤਾ ਹੈ। ਹੁਣ 7 ਲੱਖ ਰੁਪਏ ਤੱਕ ਦੀ ਸਾਲਾਨਾ ਆਮਦਨ ਹੋਣ ਤੱਕ ਕੋਈ ਟੈਕਸ ਨਹੀਂ ਦੇਣਾ ਪਵੇਗਾ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter, InstagramLinkedin , YouTube‘ਤੇ ਫਾਲੋ ਕਰੋ।