Union Budget 2027-28

Union Budget 2026: ਸਰਕਾਰ ਨੇ ਕੇਂਦਰੀ ਬਜਟ 2027-28 ਦੀਆਂ ਤਿਆਰੀਆਂ ਕੀਤੀਆਂ ਸ਼ੁਰੂ

ਕੇਂਦਰ ਸਰਕਾਰ ਨੇ ਵਿੱਤੀ ਸਾਲ 2027-28 ਲਈ ਕੇਂਦਰੀ ਬਜਟ ਦੀਆਂ ਤਿਆਰੀਆਂ ਰਸਮੀ ਤੌਰ 'ਤੇ ਸ਼ੁਰੂ ਕਰ ਦਿੱਤੀਆਂ ਹਨ। ਵਿੱਤ ਮੰਤਰਾਲੇ ਨੇ ਬਜਟ ਸਰਕੂਲਰ ਜਾਰੀ ਕੀਤਾ ਹੈ, ਜਿਸ ਵਿੱਚ ਬਜਟ ਪ੍ਰਕਿਰਿਆ ਲਈ ਜ਼ਰੂਰੀ ਦਿਸ਼ਾ-ਨਿਰਦੇਸ਼ ਅਤੇ ਸਮਾਂ-ਸੀਮਾਵਾਂ ਨਿਰਧਾਰਤ ਕੀਤੀਆਂ ਗਈਆਂ
ਦੇਸ਼  ਬਿਜਨਸ  ਖਾਸ ਖਬਰ