Union Cabinet

PM Modi: ਕੇਂਦਰੀ ਮੰਤਰੀ ਮੰਡਲ ਨੇ ਪ੍ਰਧਾਨ ਮੰਤਰੀ ਮੋਦੀ ਦੇ ਸਨਮਾਨ ’ਚ ਵਿਸ਼ੇਸ਼ ਮਤਾ ਕੀਤਾ ਪਾਸ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਲਗਾਤਾਰ ਚੁਣੇ ਹੋਏ ਕਾਰਜਕਾਲ ਦੇ ਆਧਾਰ 'ਤੇ ਦੇਸ਼ ਦੇ ਸਭ ਤੋਂ ਲੰਬੇ ਸਮੇਂ ਤੱਕ ਸੇਵਾ ਕਰਨ ਵਾਲੇ ਪ੍ਰਧਾਨ ਮੰਤਰੀ ਬਣਨ ’ਤੇ ਬੁੱਧਵਾਰ ਨੂੰ ਕੇਂਦਰੀ ਮੰਤਰੀ ਮੰਡਲ ਨੇ ਉਨ੍ਹਾਂ ਦੇ ਸਨਮਾਨ ਵਿੱਚ ਇੱਕ ਵਿਸ਼ੇਸ਼ ਮਤਾ ਪਾਸ ਕੀਤਾ।
ਦੇਸ਼  ਦਿੱਲੀ  ਸੂਬੇ  ਖਾਸ ਖਬਰ