Union Demands Meeting

Punjab Government News: ਮੁਲਾਜ਼ਮ ਯੂਨੀਅਨਾਂ ਦੀਆਂ ਮੰਗਾਂ ਨੂੰ ਲੈ ਕੇ ਵਿੱਤ ਮੰਤਰੀ ਹਰਪਾਲ ਚੀਮਾ ਨੇ ਕੀਤੀਆਂ ਅਹਿਮ ਮੀਟਿੰਗਾਂ

ਪੰਜਾਬ ਦੇ ਵਿੱਤ ਮੰਤਰੀ ਅਤੇ ਮੁਲਾਜ਼ਮਾਂ ਦੇ ਮਸਲੇ ਹੱਲ ਕਰਨ ਲਈ ਬਣਾਈ ਗਈ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਹਰਪਾਲ ਸਿੰਘ ਚੀਮਾ ਨੇ ਵੀਰਵਾਰ ਨੂੰ ਵੱਖ-ਵੱਖ ਮੁਲਾਜ਼ਮ ਯੂਨੀਅਨਾਂ ਦੇ ਨੁਮਾਇੰਦਿਆਂ ਨਾਲ ਅਹਿਮ ਮੀਟਿੰਗਾਂ ਕੀਤੀਆਂ।
ਪੰਜਾਬ  ਸੂਬੇ  ਖਾਸ ਖਬਰ