ਕੇਂਦਰ ਸਰਕਾਰ ਨੇ ਕਿਸਾਨਾਂ ਨਾਲ ਧੋਖਾ ਦਿੱਤਾ : ਟਿਕੈਤ

ਕੇਂਦਰ ਸਰਕਾਰ ਨੇ ਕਿਸਾਨਾਂ ਨਾਲ ਧੋਖਾ ਦਿੱਤਾ : ਟਿਕੈਤ

ਪਿ੍ਰਆਗਰਾਜ। ਭਾਰਤੀ ਕਿਸਾਨ ਯੂਨੀਅਨ (ਬੀ.ਕੇ.ਯੂ.) ਦੇ ਕੌਮੀ ਬੁਲਾਰੇ ਰਾਕੇਸ਼ ਟਿਕਟ ਨੇ ਦੋਸ਼ ਲਾਇਆ ਕਿ ਕੇਂਦਰ ਸਰਕਾਰ ਨੇ ਕਿਸਾਨਾਂ ਨਾਲ ਧੋਖਾ ਕੀਤਾ ਹੈ। ਪੱਛਮੀ ਬੰਗਾਲ ਤੋਂ ਪਿ੍ਰਆਗਰਾਜ ਪਹੁੰਚੇ ਸ੍ਰੀ ਟਿਕੈਤ ਨੇ ਐਤਵਾਰ ਨੂੰ ਝਲਵਾ ਸਥਿਤ ਕਿਸਾਨ ਆਗੂ ਸੰਜੇ ਯਾਦਵ ਦੇ ਘਰ ਪੱਤਰਕਾਰਾਂ ਨੂੰ ਦੱਸਿਆ ਕਿ ਸਰਕਾਰ ਸਨਅਤਕਾਰਾਂ ਨੂੰ ਸਭ ਕੁਝ ਵੇਚਣ ਵਿੱਚ ਦਿਲਚਸਪੀ ਰੱਖਦੀ ਹੈ। ਘੱਟੋ ਘੱਟ ਸਮਰਥਨ ਮੁੱਲ (ਐਮਐਸਪੀ) ’ਤੇ ਕੋਈ ਕਾਨੂੰਨ ਨਹੀਂ ਬਣਾਇਆ ਜਾ ਰਿਹਾ, ਜਿਸ ਨਾਲ ਇਹ ਸਪੱਸ਼ਟ ਹੋ ਜਾਂਦਾ ਹੈ ਕਿ ਇਹ ਸਰਕਾਰ ਕਿਸਾਨ ਵਿਰੋਧੀ ਹੈ ਅਤੇ ਉਨ੍ਹਾਂ ਨਾਲ ਧੋਖਾ ਕੀਤਾ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.