ਸਾਡੇ ਨਾਲ ਸ਼ਾਮਲ

Follow us

25.4 C
Chandigarh
Wednesday, February 25, 2026
More
    Home Breaking News ਸੜਕ ਹਾਦਸੇ ’ਚ ...

    ਸੜਕ ਹਾਦਸੇ ’ਚ ਵਾਲ-ਵਾਲ ਬਚੇ ਕੇਂਦਰੀ ਮੰਤਰੀ

    Road Accident

    ਕਿਰਨ ਰਿਜਿਜੂ ਦੀ ਕਾਰ ਨੂੰ ਟਰੱਕ ਨੇ ਮਾਰੀ ਟੱਕਰ

    (ਸੱਚ ਕਹੂੰ ਨਿਊਜ਼) ਨਵੀੱ ਦਿੱਲੀ। ਕੇਂਦਰੀ ਮੰਤਰੀ ਕਿਰਨ ਰਿਜਿਜੂ ਇੱਕ ਸੜਕ ਹਾਦਸੇ ਦਾ ਸ਼ਿਕਾਰ ਹੋ ਗਏ। ਉਨਾਂ ਦੀ ਕਾਰ ਨੂੰ ਟਰੱਕ ਨੇ ਟੱਕਰ ਮਾਰ ਦਿੱਤੀ ਹੈ। ਇਹ ਹਾਦਸਾ ਉਦੋਂ ਵਾਪਰਿਆ ਜਦੋਂ ਮੰਤਰੀ ਰਿਜਿਜੂ ਰਿਜਿਜੂ ਸ਼੍ਰੀਨਗਰ ਤੋਂ ਬਨਿਹਾਲ ਜਾ ਰਹੇ ਸਨ। (Road Accident) ਇਸ ਦੌਰਾਨ ਇੱਕ ਟਰੱਕ ਨੇ ਉਨਾਂ ਦੀ ਕਾਰ ਨੂੰ ਟੱਕਰ ਮਾਰ ਦਿੱਤੀ। ਇਸ ਦੌਰਾਨ ਕਾਰ ਮਾਮਲੂੀ ਜਿਹੀ ਨੁਕਸਾਨੀ ਗਈ ਤੇ ਕੇਂਦਰੀ ਮੰਤਰੀ ਵਾਲ-ਵਾਲ ਬਚ ਗਏ। ਦੱਸਿਆ ਜਾ ਰਿਹਾ ਹੈ ਕਿ ਉਹ ਹਾਦਸਾ ਲੇਨ ਬਦਲਣ ਦੀ ਗਲਤੀ ਕਾਰਨ ਵਾਪਰਿਆ ਹੈ।

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ

    LEAVE A REPLY

    Please enter your comment!
    Please enter your name here