Union
<% catList.forEach(function(cat){ %>
<%= cat.label %>
<% }); %>
<%- node_title %>
Published On
By <%= createdBy.user_fullname %>
<%- node_title %>
Published On
By <%= createdBy.user_fullname %>
<% if(node_description!==false) { %>
<%= node_description %>
<% } %>
<% catList.forEach(function(cat){ %>
<%= cat.label %>
<% }); %>
ਬੇਰੁਜ਼ਗਾਰ ਲਾਈਨਮੈਂਨ ਯੂਨੀਅਨ ਦਾ ਆਈਟੀਆਈ ਇੰਪਲਾਈਜ਼ ਯੂਨੀਅਨ ‘ਚ ਹੋਇਆ ਰਲੇਵਾਂ
Published On
By Sach Kahoon Punjabi Desk
ਸੂਬਾ ਪ੍ਰਧਾਨ ਪਿਰਮਲ ਸਿੰਘ ਧੌਲਾ ਵੱਲੋਂ ਕੀਤਾ ਗਿਆ ਐਲਾਨ, ਜਥੇਬੰਦੀ ਆਪਣੇ ਸਾਥੀਆਂ ਨੂੰ ਭਰਤੀ ਕਰਵਾਉਣ ‘ਚ ਰਹੀ ਸਫ਼ਲ ਪਟਿਆਲਾ, (ਖੁਸ਼ਵੀਰ ਸਿੰਘ ਤੂਰ)। ਕਈ ਸਾਲਾਂ ਤੋਂ ਬੇਰੁਜ਼ਗਾਰ ਲਾਈਨਮੈਂਨਾਂ ਨੂੰ ਨੌਕਰੀ ਦਿਵਾਉਣ ਲਈ ਸੰਘਰਸ ਕਰਨ ਵਾਲੀ ਬੇਰੁਜਗਾਰ ਲਾਈਨਮੈਨ ਯੂਨੀਅਨ ਪੰਜਾਬ ਅੱਜ ਆਈਟੀਆਈ ਇੰਪਲਾਈਜ਼ ਐਸੋਸੀਏਸ਼ਨ (ITI Employees Union) ਵਿੱਚ ਮਰਜ਼ ਹੋ ਗਈ। ਯੂਨੀਅਨ ਦੇ ਸੂਬਾ ਪ੍ਰਧਾਨ ਅਤੇ ਵਿਧਾਇਕ […]
ਰਾਣਾ ਕੇ.ਪੀ.ਸਿੰਘ ਵੱਲੋਂ ਕੇਂਦਰੀ ਜਲ ਸ਼ਕਤੀ ਮੰਤਰੀ ਨੂੰ ਸਵਾਂ, ਸਰਸਾ ਅਤੇ ਮਿੰਡਵਾਂ ਨਦੀਆਂ ‘ਤੇ ਬੰਨ੍ਹ ਬਣਾਉਣ ਦੀ ਅਪੀਲ
Published On
By Sach Kahoon Punjabi Desk
ਕੇਂਦਰੀ ਮੰਤਰੀ ਵੱਲੋਂ ਸਪੀਕਰ ਨੂੰ ਇਹ ਪ੍ਰਸਤਾਵ ਤਰਜੀਹ ਦੇ ਆਧਾਰ ‘ਤੇ ਵਿਚਾਰਨ ਦਾ ਭਰੇਸਾ ਚੰਡੀਗੜ(ਅਸ਼ਵਨੀ ਚਾਵਲਾ)। ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ਸਿੰਘ ਨੇ ਵੀਰਵਾਰ ਦੇਰ ਸ਼ਾਮ ਨਵੀਂ ਦਿੱਲੀ ਵਿਖੇ ਜਲ ਸ਼ਕਤੀ ਮੰਤਰੀ ਸ੍ਰੀ ਗਜੇਂਦਰ ਸਿੰਘ ਸ਼ੇਖਾਵਤ ਨਾਲ ਉਹਨਾਂ ਦੇ ਦਫਤਰ ਵਿਖੇ ਮੁਲਾਕਾਤ ਕੀਤੀ ਅਤੇ ਉਹਨਾਂ ਨੂੰ ਸਵਾਂ, ਸਿਰਸਾ ਅਤੇ ਮਿੰਡਵਾਂ ਨਦੀਆਂ ‘ਤੇ ਬੰਨ ਬਣਾਉਣ […]
ਨਰਮੇ ਦੀ ਖਰੀਦ:ਕਪਾਹ ਨਿਗਮ ਤੇ ਕਿਸਾਨ ਯੂਨੀਅਨ ‘ਚ ਰੱਫੜ ਪਿਆ
Published On
By Sach Kahoon Punjabi Desk
ਜੱਥੇਬੰਦੀ ਵੱਲੋਂ 21 ਨੂੰ ਨਿਗਮ ਦੇ ਘਿਰਾਓ ਦਾ ਐਲਾਨ ਅਸ਼ੋਕ ਵਰਮਾ/ਬਠਿੰਡਾ। ਭਾਰਤੀ ਕਿਸਾਨ ਯੂਨੀਅਨ (ਸਿੱਧੂਪੁਰ) ਨੇ ਮੰਡੀਆਂ ‘ਚ ਕਪਾਹ ਉਤਪਾਦਕ ਕਿਸਾਨਾਂ ਦੀ ਕੀਤੀ ਜਾ ਰਹੀ ਕਥਿਤ ਲੁੱਟ ਦਾ ਸਖਤ ਨੋਟਿਸ ਲੈਂਦਿਆਂ ਪ੍ਰਸ਼ਾਸ਼ਨ ਨੂੰ ਦੋ ਦਿਨ ਦਾ ਅਲਟੀਮੇਟਮ ਦਿੱਤਾ ਹੈ ਕਿਸਾਨ ਯੂਨੀਅਨ ਨੇ ਚਿਤਾਵਨੀ ਦਿੱਤੀ ਹੈ ਕਿ ਜੇਕਰ ਮਸਲਾ ਹੱਲ ਨਾ ਹੋਇਆ ਤਾਂ 21 ਅਕਤੂਬਰ ਨੂੰ […]
ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵੱਲੋਂ ਧਰਨਾ ਦੇ ਕੇ ਨਾਅਰੇਬਾਜ਼ੀ
Published On
By Sach Kahoon Punjabi Desk
ਮਾਮਲਾ ਠੱਗੀ ਦੇ ਸ਼ਿਕਾਰ ਕਿਸਾਨ ਵੱਲੋਂ ਖੁਦਕੁਸ਼ੀ ਦਾ ਨਾਭਾ| ਸਥਾਨਕ ਨਾਭਾ ਸੰਗਰੂਰ ਰੋਡ ਲਾਗੇ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵੱਲੋਂ ਜ਼ੋਰਦਾਰ ਧਰਨਾ ਦੇ ਕੇ ਪੰਜਾਬ ਪੁਲਿਸ ਖਿਲਾਫ ਨਾਅਰੇਬਾਜੀ ਕੀਤੀ ਗਈ। ਇਹ ਧਰਨਾ ਕਿਸਾਨਾਂ ਬੀਤੇ ਦਿਨੀਂ ਇੱਕ ਗੁਰਮੇਲ ਸਿੰਘ ਨਾਮੀ ਕਿਸਾਨ ਵਿਅਕਤੀ ਵੱਲੋਂ ਕੀਤੀ ਖੁਦਕੁਸ਼ੀ ਦੇ ਮਾਮਲੇ ਵਿੱਚ ਨਾਭਾ ਪੁਲਿਸ ਦੀ ਢਿੱਲੀ ਕਾਰਵਾਈ ਦੇ ਵਿਰੋਧ ਵਿੱਚ ਲਾਇਆ ਗਿਆ […]
ਕੇਂਦਰੀ ਮੰਤਰੀ ਉਪੇਂਦਰ ਕੁਸ਼ਵਾਹਾ ਦਾ ਅਸਤੀਫ਼ਾ
Published On
By Sach Kahoon Punjabi Desk
ਮੋਦੀ ਨੂੰ ਘੇਰਿਆ, ਸੀਟਾਂ ਦੀ ਵੰਡ ‘ਤੇ ਵਿਗੜੀ ਗੱਲ, ਬਿਹਾਰ ਦੀ ਅਣਦੇਖੀ ਦਾ ਵੀ ਦੋਸ਼ ਨਵੀਂ ਦਿੱਲੀ, ਬਿਹਾਰ ‘ਚ ਸੀਟਾਂ ਦੀ ਵੰਡ ਤੋਂ ਨਾਰਾਜ਼ ਚੱਲ ਰਹੇ ਕੌਮੀ ਲੋਕ ਸਮਤਾ ਪਾਰਟੀ ਦੇ ਮੁਖੀ ਉਪੇਂਦਰ ਸਿੰਘ ਕੁਸ਼ਵਾਹਾ ਨੇ ਕੇਂਦਰੀ ਮਨੁੱਖੀ ਵਸੀਲੇ ਵਿਕਾਸ ਰਾਜ ਮੰਤਰੀ ਅਹੁਦੇ ਤੋਂ ਅੱਜ ਅਸਤੀਫ਼ਾ ਦੇ ਦਿੱਤਾ ਸੂਤਰਾਂ ਅਨੁਸਾਰ ਕੁਸ਼ਵਾਹਾ ਨੇ ਪ੍ਰਧਾਨ ਮੰਤਰੀ ਨਰਿੰਦਰ ਨੂੰ […]
ਆੜ੍ਹਤੀਏ ‘ਤੇ ਕਿਸਾਨ ਦੀ ਨਰਮੇ ਦੀ ਭਰੀ ਟਰਾਲੀ ਖੋਹਣ ਦਾ ਦੋਸ਼, ਕਿਸਾਨ ਯੂਨੀਅਨ ਨੇ ਲਾਇਆ ਧਰਨਾ
Published On
By Sach Kahoon Punjabi Desk
ਆੜ੍ਹਤੀ ਧਿਰ ਨੇ ਦੋਸ਼ਾਂ ਨੂੰ ਨਕਾਰਿਆ, ਮਸਲਾ ਕਰਜ਼ੇ ਦਾ ਦੱਸਿਆ ਸ੍ਰੀ ਮੁਕਤਸਰ ਸਾਹਿਬ(ਸੱਚ ਕਹੂੰ ਨਿਊਜ਼) ਭਾਰਤੀ ਕਿਸਾਨ ਯੂਨੀਅਨ (ਏਕਤਾ) ਉਗਰਾਹਾਂ ਦੇ ਬਲਾਕ ਸ੍ਰੀ ਮੁਕਤਸਰ ਸਾਹਿਬ ਦੇ ਬਲਾਕ ਪ੍ਰਧਾਨ ਰਾਜਾ ਸਿੰਘ ਮਹਾਂਬੱਧਰ ਦੀ ਅਗਵਾਈ ਹੇਠ ਕਥਿਤ ਤੌਰ ‘ਤੇ ਆੜ੍ਹਤੀਏ ਵੱਲੋਂ ਪਿੰਡ ਭਾਗਸਰ ਦੇ ਕਿਸਾਨ ਜਸਵਿੰਦਰ ਸਿੰਘ ਦੀ ਨਰਮੇ ਦੀ ਟਰਾਲੀ ਖੋਹ ਲਏ ਜਾਣ ਵਿਰੁੱਧ ਥਾਣਾ ਸਿਟੀ ਮੂਹਰੇ […]
ਇੰਡੀਅਨ ਜਰਨਲਿਸਟ ਯੂਨੀਅਨ ਵਲੋਂ ਅੰਮ੍ਰਿਤਸਰ ਵਿਖੇ ਕਰਵਾਈ ਜਾ ਰਹੀ 9ਵੀਂ ਨੈਸ਼ਨਲ ਕਾਨਫਰੰਸ ਦੀਆਂ ਤਿਆਰੀਆਂ ਸਬੰਧੀ ਮੀਟਿੰਗ
Published On
By Sach Kahoon Punjabi Desk
ਰਾਜਨ ਮਾਨ, ਅੰਮ੍ਰਿਤਸਰ ਇੰਡੀਅਨ ਜਰਨਲਿਸਟ ਯੂਨੀਅਨ ਵਲੋਂ ਅੰਮ੍ਰਿਤਸਰ ਵਿਖੇ ਕਰਵਾਈ ਜਾ ਰਹੀ 9ਵੀਂ ਨੈਸ਼ਨਲ ਕਾਨਫਰੰਸ ਸਬੰਧੀ ਪੰਜਾਬ ਐਂਡ ਚੰਡੀਗੜ੍ਹ ਜਰਨਲਿਸਟ ਯੂਨੀਅਨ ਦੀ ਇੱਕ ਅਹਿਮ ਮੀਟਿੰਗ ਸਥਾਨਕ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਕੀਤੀ ਗਈ। ਇਸ ਕਾਨਫਰੰਸ ਦੀ ਮੇਜ਼ਬਾਨੀ ਇੰਡੀਅਨ ਜਰਨਲਿਸਟ ਯੂਨੀਅਨ ਦੀ ਬਾਡੀ ਪੰਜਾਬ ਐਂਡ ਚੰਡੀਗੜ੍ਹ ਜਰਨਲਿਸਟ ਯੂਨੀਅਨ ਵਲੋਂ ਕੀਤੀ ਜਾਵੇਗੀ। ਇਸ ਨੈਸ਼ਨਲ ਕਾਨਫਰੰਸ ਦੇ ਪ੍ਰਬੰਧਾਂ […]
ਸਰਪੰਚੀ ਤੋਂ ਕੇਂਦਰੀ ਮੰਤਰੀ ਤੱਕ ਦੇ ਰਾਜਸੀ ਸਫ਼ਰ ਦੌਰਾਨ ਢੀਂਡਸਾ ਨੇ ਕਬੂਲੀ ਹਰ ਚੁਣੌਤੀ
Published On
By Sach Kahoon Punjabi Desk
ਅਸਤੀਫੇ ਦੀ ਵੱਡੇ ਪੱਧਰ ‘ਤੇ ਚਰਚਾ ਸੰਗਰੂਰਸ਼੍ਰੋਮਣੀ ਅਕਾਲੀ ਦਲ ਦਾ ‘ਦਿਮਾਗ’ ਕਹੇ ਜਾਣ ਵਾਲੇ ਪਾਰਟੀ ਦੇ ਕੱਦਾਵਰ ਆਗੂ ਸੁਖਦੇਵ ਸਿੰਘ ਢੀਂਡਸਾ ਦੇ ਅਸਤੀਫ਼ੇ ਦੇ ਐਲਾਨ ਪਿੱਛੋਂ ਪੰਜਾਬ ਦੇ ਸਮੁੱਚੇ ਰਾਜਸੀ ਹਲਕਿਆਂ ‘ਚ ਜ਼ੋਰਦਾਰ ਚਰਚਾ ਚੱਲ ਰਹੀ ਹੈ ਪੰਜਾਬ ਵਿੱਚ ਸ਼੍ਰੋਮਣੀ ਅਕਾਲੀ ਦਲ (ਬ) ਦੀ ਜੜ੍ਹ ਲਾਉਣ ਵਾਲਿਆਂ ‘ਚੋਂ ਸ੍ਰ. ਢੀਂਡਸਾ ਇੱਕ ਰਹੇ ਹਨ ਪੜ੍ਹੇ ਲਿਖੇ, […]
ਕੇਂਦਰੀ ਖੇਡ ਮੰਤਰੀ ਵਲੋਂ ਏਸ਼ੀਅਨ ਚੈਂਪੀਅਨ ਹਾਕਮ ਭੱਠਲਾਂ ਨੂੰ ਤੁਰੰਤ 10 ਲੱਖ ਦੀ ਮੱਦਦ ਕਰਨ ਦਾ ਐਲਾਨ
Published On
By Sach Kahoon Punjabi Desk
ਜਿਗਰ ਦੀ ਬਿਮਾਰੀ ਨਾਲ ਜੂਝ ਰਿਹਾ ਹਾਕਮ ਸਿੰਘ ਐਥਲੀਟ | Commando Officers ਬਰਨਾਲਾ, (ਜੀਵਨ ਰਾਮਗੜ੍ਹ/ਸੱਚ ਕਹੂੰ ਨਿਊਜ਼)। ਬਰਨਾਲਾ ਜਿਲ੍ਹੇ ਦੇ ਪਿੰਡ ਭੱਠਲਾਂ ਦੇ ਵਸਨੀਕ ਅਤੇ ਏਸ਼ੀਅਨ ਚੈਂਪੀਅਨ ਐਥਲੀਟ ਹਾਕਮ ਸਿੰਘ ਭੱਠਲਾਂ ਦੇ ਇਲਾਜ ਲਈ ਕੇਂਦਰੀ ਖੇਡ ਮੰਤਰੀ ਰਾਜਵਰਧਨ ਰਾਠੌੜ ਵਲੋਂ ਤੁਰੰਤ 10 ਲੱਖ ਰੁਪਏ ਦੀ ਮਾਲੀ ਮਦਦ ਦਾ ਐਲਾਨ ਕਰ ਦਿੱਤਾ। ਕੇਂਦਰੀ ਖੇਡ ਮੰਤਰੀ ਸ਼੍ਰੀ […]
ਸਪੀਕਰ ਰਾਣਾ ਕੇਪੀ ਸਿੰਘ ਨੇ ਕੇਂਦਰੀ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨੁੰ ਚਿੱਠੀ ਲਿਖੀ
Published On
By Sach Kahoon Punjabi Desk
ਪੰਜਾਬ ਦੇ 2 ਵਿਧਾਇਕਾਂ ਨੂੰ ਕੈਨੇਡਾ ‘ਚ ਦਾਖ਼ਲਾ ਨਾ ਦੇਣ ਦੇ ਮਾਮਲੇ ‘ਤੇ ਕਾਰਵਾਈ ਦੀ ਮੰਗ | Rana KP Singh ਚੰਡੀਗੜ੍ਹ, (ਸੱਚ ਕਹੂੰ ਨਿਊਜ਼)। ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ. ਪੀ. ਸਿੰਘ ਨੇ ਕੇਂਦਰੀ ਵਿਦੇਸ਼ ਮੰਤਰੀ ਸ੍ਰੀਮਤੀ ਸੁਸ਼ਮਾ ਸਵਰਾਜ ਨੂੰ ਪੱਤਰ ਲਿਖ ਕੇ ਓਟਾਵਾ ਹਵਾਈ ਅੱਡੇ ਵਿਖੇ ਪੰਜਾਬ ਦੇ 2 ਵਿਧਾਇਕਾਂ ਸ੍ਰੀ ਕੁਲਤਾਰ ਸਿੰਘ […]
ਨਰੇਗਾ ਵਰਕਰਾਂ ਨੇ ਯੂਨੀਅਨ ‘ਤੇ ਲਾਏ ‘ਲੁੱਟ’ ਦੇ ਦੋਸ਼
Published On
By Sach Kahoon Punjabi Desk
ਕਿਹਾ: ਨਰੇਗਾ ਵਰਕਰ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਨੇ ਵਰਕਰਾਂ ਤੋਂ ਲਏ 100-100 ਰੁਪਏ ਭਜਨ ਸਿੰਘ ਸਮਾਘ, ਸ੍ਰੀ ਮੁਕਤਸਰ ਸਾਹਿਬ: ਨਰੇਗਾ ਵਰਕਰਾਂ ਵੱਲੋਂ ਆਪਣੇ ਪਰਿਵਾਰ ਦਾ ਪਾਲਣ ਪੋਸ਼ਣ ਕਰਨ ਲਈ ਜਿੱਥੇ ਦਿਨ ਭਰ ਹੱਡ ਭੰਨਵੀਂ ਮਿਹਨਤ ਕੀਤੀ ਜਾਂਦੀ ਹੈ, ਉੱਥੇ ਹੀ ਕੁਝ ਵਿਅਕਤੀਆਂ ਵੱਲੋਂ ਜੱਥੇਬੰਦੀਆਂ ਬਣਾ ਕਿ ਇਨ੍ਹਾਂ ਮਜ਼ਦੂਰਾਂ ਦੀ ਕਥਿਤ ਤੌਰ ‘ਤੇ ਵੱਡੇ ਪੱਧਰ ‘ਤੇ ਲੁੱਟ […]
ਸੁਖਜਿੰਦਰ ਸਿੰਘ ਹੇਰ ਸਰਵਸੰਮਤੀ ਨਾਲ ਬਣੇ ਯੂਨੀਅਨ ਦੇ ਪ੍ਰਧਾਨ
Published On
By Sach Kahoon Punjabi Desk
ਐਲੀਮੈਂਟਰੀ ਟੀਚਰਜ਼ ਯੂਨੀਅਨ ਵੱਲੋਂ ਬਲਾਕ ਅੰਮ੍ਰਿਤਸਰ-3 ਇਕਾਈ ਦਾ ਗਠਨ ਰਾਜਨ ਮਾਨ, ਅੰਮ੍ਰਿਤਸਰ: ਸਿੱਖਿਆ ਬਲਾਕ ਅੰਮ੍ਰਿਤਸਰ-3 ਨਾਲ ਸਬੰਧਿਤ ਐਲੀਮੈਂਟਰੀ ਸਕੂਲਾਂ ਦੇ ਅਧਿਆਪਕਾਂ ਦਾ ਇੱਕ ਆਮ ਇਜਲਾਸ ਸਰਕਾਰੀ ਐਲੀਮੈਂਟਰੀ ਸਕੂਲ ਕੇਂਦਰੀ ਜੇਲ੍ਹ ਵਿਖੇ ਹੋਇਆ। ਜਿਸ ਦੌਰਾਨ ਐਲੀਮੈਂਟਰੀ ਟੀਚਰਜ਼ ਯੂਨੀਅਨ ਦੇ ਸੂਬਾ ਪ੍ਰਧਾਨ ਹਰਜਿੰਦਰਪਾਲ ਸਿੰਘ ਪੰਨੂ, ਸੂਬਾ ਪ੍ਰੈਸ ਸਕੱਤਰ ਗੁਰਿੰਦਰ ਸਿੰਘ ਘੁੱਕੇਵਾਲੀ,ਜਿਲ੍ਹਾ ਪ੍ਰਧਾਨ ਸਤਬੀਰ ਸਿੰਘ ਬੋਪਾਰਾਏ ਦੀ ਮੌਜੂਦਗੀ […]
