United Kisan Morcha

Faridkot News: ਸੰਯੁਕਤ ਕਿਸਾਨ ਮੋਰਚਾ ਜ਼ਿਲ੍ਹਾ ਫ਼ਰੀਦਕੋਟ ਵੱਲੋਂ ਮੰਗਾਂ ਸਬੰਧੀ ਡਿਪਟੀ ਕਮਿਸ਼ਨਰ ਨੂੰ ਦਿੱਤਾ ਮੰਗ-ਪੱਤਰ

Faridkot News: (ਗੁਰਪ੍ਰੀਤ ਪੱਕਾ) ਫ਼ਰੀਦਕੋਟ। ਬਿਜਲੀ ਸੋਧ ਬਿੱਲ 2025 ਜੋ ਕੇਂਦਰ ਸਰਕਾਰ ਨੇ ਪੰਜਾਬ ਸਰਕਾਰ ਨੂੰ ਮਨਜ਼ੂਰ ਕਰਨ ਲਈ ਭੇਜਿਆ ਸੀ। ਇਸ ਨੂੰ ਪੰਜਾਬ ਸਰਕਾਰ ਤੁਰੰਤ ਰੱਦ ਕਰਕੇ ਕੇਂਦਰ ਸਰਕਾਰ ਨੂੰ ਵਾਪਸ ਭੇਜਿਆ ਜਾਵੇ ਤਾਂ ਜੋ ਇਸ ਬਿਜਲੀ ਸੈਕਟਰ ਨੂੰ ਕਾਰਪੋਰੇਟ ਘਰਾਣਿਆ ਦੇ ਚੁੰਗਲ ’ਚੋਂ ਕੱਢਿਆ ਜਾ ਸਕੇ। ਇਸ ਦੇ ਨਾਲ ਹੀ ਹੜ੍ਹ ਪੀੜਤਾਂ ਨੂੰ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

Protest March: ਸੰਯੁਕਤ ਕਿਸਾਨ ਮੋਰਚੇ ਵੱਲੋਂ ਰੋਸ ਮਾਰਚ

Protest March: (ਗੁਰਪ੍ਰੀਤ ਪੱਕਾ) ਫ਼ਰੀਦਕੋਟ। ਫ਼ਰੀਦਕੋਟ ਵਿੱਚ ਅੱਜ ਸੰਯੁਕਤ ਕਿਸਾਨ ਮੋਰਚੇ ਦੇ ਸੂਬਾ ਪੱਧਰੀ ਸੱਦੇ ਤਹਿਤ ਜੰਗੀ ਮਾਹੌਲ ਖਿਲਾਫ਼ ਰੋਸ ਮਾਰਚ ਕੀਤਾ ਗਿਆ ਅਤੇ ਦੋਵਾਂ ਦੇਸ਼ਾਂ ਦੀਆਂ ਸਰਕਾਰਾਂ ਨੂੰ ਆਪਣੀਆਂ ਸੱਮਸਿਆਵਾਂ ਨੂੰ ਸ਼ਾਤੀ ਨਾਲ ਬੈਠ ਕੇ ਆਪਸੀ ਗੱਲਬਾਤ ਰਾਹੀਂ ਹੱਲ ਕਰਨ ਦੀ ਮੰਗ ਕੀਤੀ ਗਈ । ਇਸ ਮੌਕੇ ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਰਾਜਿੰਦਰ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

Faridkot News: ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਐਮਐਲਏ ਦੀ ਕੋਠੀ ਦਾ ਕੀਤਾ ਘਿਰਾਓ

Faridkot News: (ਗੁਰਪ੍ਰੀਤ ਪੱਕਾ) ਫ਼ਰੀਦਕੋਟ। ਸੰਯੁਕਤ ਕਿਸਾਨ ਮੋਰਚਾ ਪੰਜਾਬ ਭਾਰਤ ਦੇ ਸੱਦੇ ਤੇ ਅੱਜ ਪੰਜਾਬ ਭਰ ਵਿੱਚ ਪੰਜਾਬ ਦੇ ਮੰਤਰੀ ਅਤੇ ਐਮਐਲਏ ਦੇ ਘਰਾਂ ਮੂਹਰੇ ਧਰਨੇ ਦਿੱਤੇ ਗਏ ਇਸ ਦੀ ਕੜੀ ਵਜੋਂ ਸੰਯੁਕਤ ਕਿਸਾਨ ਮੋਰਚਾ ਜ਼ਿਲ੍ਹਾ ਫਰੀਦਕੋਟ ਗੁਰਦਿੱਤ ਸਿੰਘ ਸੇਖੋ ਐਮ ਐਲ ਏ ਫਰੀਦਕੋਟ ਦੀ ਕੋਠੀ ਅੱਗੇ 11 ਵਜੇ ਤੋਂ ਲੈ ਕਿ 3 ਵਜੇ ਤੱਕ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

Farmers News: ਸੰਯੁਕਤ ਕਿਸਾਨ ਮੋਰਚੇ ਨੇ ਟੋਹਾਣਾ ਤੇ ਮੋਗਾ ’ਚ ਸੱਦੀ ਐੱਸਕੇਐੱਮ ਦੀ ਮਹਾਂਪੰਚਾਇਤ, ਲੈ ਸਕਦੇ ਹਨ ਵੱਡਾ ਫੈਸਲਾ…

ਲੁਧਿਆਣਾ ਵਿਖੇ ਮੀਟਿੰਗ ਕਰਕੇ ਸੰਯੁਕਤ ਕਿਸਾਨ ਮੋਰਚੇ ਨੇ ਕੋਰਟ ਦੁਆਰਾ ਗਠਿਤ ਕਮੇਟੀ ਨਾਲ ਗੱਲਬਾਤ ਤੋਂ ਕੀਤਾ ਇਨਕਾਰ | Farmers News Farmers News: (ਜਸਵੀਰ ਸਿੰਘ ਗਹਿਲ/ਰਘਬੀਰ ਸਿੰਘ) ਲੁਧਿਆਣਾ। ਸੰਯੁਕਤ ਕਿਸਾਨ ਮੋਰਚਾ (ਐੱਸਕੇਐੱਮ) ਦੀਆਂ ਕਿਸਾਨ ਜਥੇਬੰਦੀਆਂ ਦੀ ਇੱਕ ਅਹਿਮ ਮੀਟਿੰਗ ਈਸੜੂ ਭਵਨ ਲੁਧਿਆਣਾ ਵਿਖੇ ਜੋਗਿੰਦਰ ਸਿੰਘ ਉਗਰਾਹਾਂ, ਬਲਦੇਵ ਸਿੰਘ ਨਿਹਾਲਗੜ, ਰੁਲਦੂ ਸਿੰਘ ਮਾਨਸਾ ਤੇ ਸੁਖਦੇਵ ਸਿੰਘ ਅਰਾਈਆਂਵਾਲਾ […]
ਦੇਸ਼  ਪੰਜਾਬ  Breaking News  ਖੇਤੀਬਾੜੀ  ਸੂਬੇ  ਖਾਸ ਖਬਰ 

Punjab Kisan News: ਸੰਯੁਕਤ ਕਿਸਾਨ ਮੋਰਚੇ ਦੀਆਂ ਪੰਚਾਇਤਾਂ ’ਚ ਉਗਰਾਹਾਂ ਧੜੇ ਵੱਲੋਂ ਸ਼ਾਮਲ ਹੋਣ ਦਾ ਐਲਾਨ

ਦੋਵਾਂ ਮਹਾਂਪੰਚਾਇਤ ’ਚ ਬੀਕੇਯੂ ਏਕਤਾ ਉਗਰਾਹਾਂ ਦੀ ਅਗਵਾਈ ’ਚ ਸੈਂਕੜੇ ਬੱਸਾਂ ਦੇ ਕਾਫਲੇ ਹੋਣਗੇ ਸ਼ਾਮਲ | Punjab Kisan News Punjab Kisan News: (ਗੁਰਪ੍ਰੀਤ ਸਿੰਘ) ਬਰਨਾਲਾ। ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਟੋਹਾਣਾ ਤੇ ਮੋਗਾ ਵਿਖੇ ਐੱਸ.ਕੇ.ਐੱਮ ਵੱਲੋਂ ਕੀਤੀਆਂ ਜਾ ਰਹੀਆਂ ਵਿਸ਼ਾਲ ਮਹਾਂਪੰਚਾਇਤਾਂ ਸਬੰਧੀ ਪ੍ਰੈਸ ਕਾਨਫਰੰਸ ਇੱਕ ਰੈਸਟੋਰੈਂਟ ਬਰਨਾਲਾ ਵਿਖੇ ਕੀਤੀ ਗਈ। ਪ੍ਰੈਸ ਕਾਨਫਰੰਸ ਨੂੰ ਬੀ.ਕੇ.ਯੂ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

Protest: ਸੰਯੁਕਤ ਕਿਸਾਨ ਮੋਰਚੇ ਵੱਲੋਂ ਕਾਰਪੋਰੇਟ ਘਰਾਣਿਆਂ ਖਿਲਾਫ ਪੁਤਲਾ ਫੂਕ ਕੇ ਕੀਤਾ ਰੋਸ ਪ੍ਰਦਰਸ਼ਨ

ਫ਼ਰੀਦਕੋਟ, (ਗੁਰਪ੍ਰੀਤ ਪੱਕਾ)। Protest: ਸੰਯੁਕਤ ਕਿਸਾਨ ਮੋਰਚਾ ਭਾਰਤ ਦੇ ਸੱਦੇ ’ਤੇ ਕਾਰਪੋਰੇਟ ਘਰਾਣਿਆਂ ਨੂੰ ਭਾਰਤ ’ਚੋਂ ਬਾਹਰ ਕਰਨ ਲਈ ਵਿੱਢਿਆ ਸੰਘਰਸ਼ ਜਿਵੇਂ ਕੇ ਸੰਨ 1942 ਵਿੱਚ ਦੇਸ਼ ਦੀ ਆਜ਼ਾਦੀ ਨੂੰ ਲੈ ਕੇ ਅੰਦੋਲਨ ਸ਼ੁਰੂ ਕੀਤਾ ਸੀ ਕਿ ’ਅੰਗਰੇਜ਼ੋ ਭਾਰਤ ਛੱਡੋ’ ਅਤੇ ਨਾਅਰਾ ਦਿੱਤਾ ਸੀ ‘ਅੰਗਰੇਜ਼ ਭਜਾਓ ਦੇਸ਼ ਬਚਾਓ’ ਉਸੇ ਤਰ੍ਹਾਂ ਸੰਯੁਕਤ ਕਿਸਾਨ ਮੋਰਚਾ ਭਾਰਤ ਵੱਲੋਂ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

ਸੰਯੁਕਤ ਕਿਸਾਨ ਮੋਰਚੇ ਦੀ ਸ਼ਿਕਾਇਤ ’ਤੇ ਹੰਸ ਰਾਜ ਨੂੰ ਨੋਟਿਸ ਜਾਰੀ

ਰਿਟਰਨਿੰਗ ਅਫਸਰ ਨੇ ਦੋ ਦਿਨਾਂ ’ਚ ਮੰਗਿਆ ਜਵਾਬ (ਗੁਰਪ੍ਰੀਤ ਪੱਕਾ) ਫ਼ਰੀਦਕੋਟ। ਰਿਟਰਨਿੰਗ ਅਫ਼ਸਰ ਲੋਕ ਸਭਾ ਹਲਕਾ ਫ਼ਰੀਦਕੋਟ (09) ਸ੍ਰੀ ਵਿਨੀਤ ਕੁਮਾਰ ਨੇ ਅੱਜ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਹੰਸ ਰਾਜ ਹੰਸ (Hans Raj Hans) ਨੂੰ ਚੋਣ ਜਾਬਤੇ ਦੀ ਉਲੰਘਣਾ ਸਬੰਧੀ ਇੱਕ ਨੋਟਿਸ ਜਾਰੀ ਕਰਦਿਆਂ 24 ਘੰਟਿਆਂ ਦੇ ਅੰਦਰ ਜਵਾਬ ਮੰਗਿਆ ਹੈ । ਇਹ ਵੀ ਪੜ੍ਹੋ: […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

ਸੰਯੁਕਤ ਕਿਸਾਨ ਮੋਰਚੇ ਨੇ ਵਿਸ਼ਵਾਸਘਾਤ ਦਿਵਸ ਮਨਾਇਆ, ਸਰਕਾਰ ਦੀ ਅਰਥੀ ਫੂਕੀ

ਸੰਯੁਕਤ ਕਿਸਾਨ ਮੋਰਚੇ (United Kisan Morcha) ਨੇ ਵਿਸ਼ਵਾਸਘਾਤ ਦਿਵਸ ਮਨਾਇਆ, ਸਰਕਾਰ ਦੀ ਅਰਥੀ ਫੂਕੀ (ਸੱਚ ਕਹੂੰ ਨਿਊਜ਼) ਨਵੀਂ ਦਿੱਲੀ। ਕੇਂਦਰ ਸਰਕਾਰ ‘ਤੇ 31 ਜਨਵਰੀ ਨੂੰ ਕਿਸਾਨਾਂ ਨਾਲ ਹੋਏ ਸਮਝੌਤੇ ਦਾ ਸਨਮਾਨ ਨਾ ਕਰਨ ਦਾ ਦੋਸ਼ ਲਾਉਂਦਿਆਂ ਸੰਯੁਕਤ ਕਿਸਾਨ ਮੋਰਚਾ (United Kisan Morcha) ਅੱਜ ਦੇਸ਼ ਭਰ ਵਿੱਚ ਵਿਸ਼ਵਾਸਘਾਤ ਦਿਵਸ ਮਨਾਇਆ ਤੇ ਕੇਂਦਰ ਸਰਕਾਰ ਦੀ ਅਰਥੀ ਫੂਕੀ […]
ਦੇਸ਼  Breaking News  ਦਿੱਲੀ  ਖਾਸ ਖਬਰ 

ਸੰਯੁਕਤ ਕਿਸਾਨ ਮੋਰਚਾ ਦੀ ਮੀਟਿੰਗ ਅੱਜ

ਸੰਯੁਕਤ ਕਿਸਾਨ ਮੋਰਚਾ ਦੀ ਮੀਟਿੰਗ ਅੱਜ ਬਹਾਦਰਗੜ੍ਹ (ਏਜੰਸੀ)। ਸੰਯੁਕਤ ਕਿਸਾਨ ਮੋਰਚਾ ਦੀ ਮੀਟਿੰਗ ਮੰਗਲਵਾਰ ਨੂੰ ਸਿੰਘੂ ਬਾਰਡਰ ‘ਤੇ ਹੋਵੇਗੀ। ਮੀਟਿੰਗ ਵਿੱਚ ਖੇਤੀ ਕਾਨੂੰਨਾਂ ਖ਼ਿਲਾਫ਼ ਹਰਿਆਣਾ ਦੇ ਸਿੰਘੂ ਅਤੇ ਟਿੱਕਰੀ ਸਰਹੱਦ ’ਤੇ ਚੱਲ ਰਹੇ ਕਿਸਾਨ ਅੰਦੋਲਨ ਨੂੰ ਹੋਰ ਤੇਜ਼ ਕਰਨ ਅਤੇ ਪਿਛਲੇ ਸਮੇਂ ਵਿੱਚ ਰਾਹ ਖੋਲ੍ਹਣ ਲਈ ਵਿਚਾਰ ਵਟਾਂਦਰਾ ਕੀਤੇ ਜਾਣ ਦੀ ਉਮੀਦ ਹੈ। ਦੱਸਿਆ ਜਾ […]
Breaking News  ਹਰਿਆਣਾ 

ਇੱਕ ਬਿਜਲੀ ਮੁਲਾਜ਼ਮ ਵੱਲੋਂ ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਦੇ ਨਾਂਅ ਖੁੱਲ੍ਹੀ ਚਿੱਠੀ

ਇੱਕ ਬਿਜਲੀ ਮੁਲਾਜ਼ਮ ਵੱਲੋਂ ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਦੇ ਨਾਂਅ ਖੁੱਲ੍ਹੀ ਚਿੱਠੀ ਸੰਯੁਕਤ ਕਿਸਾਨ ਮੋਰਚੇ ਨੂੰ ਅੱਜ ਦਿੱਲੀ ਦੇ ਬਾਰਡਰਾਂ ’ਤੇ ਲੱਗੇ ਨੂੰ ਸੱਤ ਮਹੀਨੇ ਤੋਂ ਵੱਧ ਦਾ ਸਮਾਂ ਬੀਤ ਚੁੱਕਾ ਹੈ। ਜਿਸ ਵਿੱਚ ਕਿਸਾਨਾਂ ਨਾਲ ਸਬੰਧਤ ਵੱਖ-ਵੱਖ ਰਾਜਾਂ ਦੀਆਂ ਜਥੇਬੰਦੀਆਂ ਵੱਲੋਂ ਤਨ, ਮਨ ਤੇ ਧਨ ਨਾਲ ਸਮੱਰਥਨ ਦਿੱਤਾ ਜਾ ਰਿਹਾ ਹੈ! ਇਸ ਮੋਰਚੇ […]
ਲੇਖ