University
<% catList.forEach(function(cat){ %>
<%= cat.label %>
<% }); %>
<%- node_title %>
Published On
By <%= createdBy.user_fullname %>
<%- node_title %>
Published On
By <%= createdBy.user_fullname %>
<% if(node_description!==false) { %>
<%= node_description %>
<% } %>
<% catList.forEach(function(cat){ %>
<%= cat.label %>
<% }); %>
ਗੁਰੂ ਕਾਸ਼ੀ ਯੂਨੀਵਰਸਿਟੀ ਨੇ ਲਗਾਈ ‘ਫੁਲਕਾਰੀ’ ਪ੍ਰਦਰਸ਼ਨੀ
Published On
By Sach Kahoon Punjabi Desk
(ਸੁਖਨਾਮ) ਬਠਿੰਡਾ। ਗੁਰੂ ਕਾਸ਼ੀ ਯੂਨੀਵਰਸਿਟੀ (Guru Kashi University) ਦੇ ਫੈਕਲਟੀ ਆਫ਼ ਵਿਜ਼ੂਅਲ ਐਂਡ ਪਰਫੋਰਮਿੰਗ ਆਰਟਸ ਵੱਲੋਂ ਰੂਰਲ ਐਜੂਕੇਸ਼ਨ ਐਂਡ ਡਿਵੈਲਪਮੈਂਟ (ਰੀਡ) ਇੰਡੀਆ ਦੇ ਸਹਿਯੋਗ ਨਾਲ ਫੁਲਕਾਰੀ ਪ੍ਰਜੈਕਟ-2 ਦੇ ਤਹਿਤ ਸ਼ਾਨਦਾਰ ਫੁਲਕਾਰੀ ਪ੍ਰਦਰਸ਼ਨੀ ਪ੍ਰਿੰਸੀਪਲ ਇਨਵੈਸਟੀਗੇਟਰ ਡਾ. ਕੰਵਲਜੀਤ ਕੌਰ ਦੀ ਅਗਵਾਈ ਹੇਠ ਫੈਕਲਟੀ ਦੀ ਆਰਟ ਗੈਲਰੀ ਵਿਖੇ ਲਗਾਈ ਗਈ। ਇਸ ਮੌਕੇ ਰੀਡ ਇੰਡੀਆ ਦੇ ਕੰਟਰੀ ਹੈੱਡ ਡਾ. […]
ਵਿੱਤੀ ਹਾਲਤ ਤੋਂ ਲੰਗੜਾਈ ਪੰਜਾਬੀ ਯੂਨੀਵਰਸਿਟੀ ‘ਗੋਲਡਨ ਚਾਂਸ ਸਪੈਸ਼ਲਿਸਟ’ ਯੂਨੀਵਰਸਿਟੀ ਬਣੀ
Published On
By Sach Kahoon Punjabi Desk
ਅਜੇ ਕੁਝ ਮਹੀਨੇ ਪਹਿਲਾਂ ਦਿੱਤੇ ਗੋਲਡਨ ਚਾਂਸ ਦੇ ਪੇਪਰ ਮੁੱਕੇ ਨਹੀਂ, ਯੂਨੀਵਰਸਿਟੀ ਨੇ ਮੁੜ ਦਿੱਤਾ ਗੋਲਡਨ ਚਾਂਸ 35 ਹਜ਼ਾਰ ਰੁਪਏ ਰੱਖੀ ਫੀਸ, ਪ੍ਰੀਖਿਆ ਫੀਸ ਨਾਲ ਵਿਦਿਆਰਥੀ ਨੂੰ ਪਵੇਗੀ ਲਗਭਗ 40 ਹਜਾਰ ‘ਚ ਪਟਿਆਲਾ, (ਖੁਸ਼ਵੀਰ ਸਿੰਘ ਤੂਰ)। ਤਨਖਾਹਾਂ ਦੇਣ ਤੋਂ ਡੂੰਘੇ ਸੰਕਟ ‘ਚ ਘਿਰੀ ਪੰਜਾਬੀ ਯੂਨੀਵਰਸਿਟੀ (Punjabi University) ਪਟਿਆਲਾ ਆਪਣੀ ਹਾਲਤ ਨੂੰ ਹੁਲਾਰਾ ਦੇਣ ਲਈ ਸਪੈਸਲ […]
ਵਿਸ਼ਵ ਅਮਨ ਪੰਜਾਬੀ ਕਾਨਫਰੰਸ ਵੱਲੋਂ ਲਾਹੌਰ ਵਿੱਚ ਪੰਜਾਬੀ ਯੂਨੀਵਰਸਿਟੀ ਸਥਾਪਿਤ ਕਰਨ ਦੀ ਮੰਗ ਸਮੇਤ 13 ਮਤੇ ਪਾਸ
Published On
By Sach Kahoon Punjabi Desk
ਲਾਹੌਰ : ਵਿਸ਼ਵ ਅਮਨ ਤੇ ਪੰਜਾਬੀ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਜਨਾਬ ਫ਼ਖ਼ਰ ਜਮਾਂ ਨੇ ਕਿਹਾ ਕਿ ਪਾਕਿਸਤਾਨ ਵਿੱਚ ਬੋਲੀਆਂ ਜਾਂਦੀਆਂ ਸਭ ਜ਼ਬਾਨਾਂ ਹੀ ਕੌਮੀ ਜ਼ਬਾਨਾਂ ਹਨ, ਇਨ੍ਹਾਂ ਨੂੰ ਖੇਤਰੀ ਜ਼ਬਾਨਾਂ ਨਾ ਕਿਹਾ ਜਾਵੇ। ਉਨ੍ਹਾਂ ਕਿਹਾ ਕਿ ਦੋਹਾਂ ਮੁਲਕਾਂ ਨੂੰ ਅਮਨ ਦਾ ਪਰਚਮ ਝੁੱਲਣਾ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਅਗਲੀ ਕਾਨਫਰੰਸ ਫਰਵਰੀ 2020 ਚ ਕਰਵਾਈ ਜਾਵੇਗੀ। ਸੋਸ਼ਲ […]
ਪੰਜਾਬ ਯੂਨੀਵਰਸਿਟੀ ਤੱਕ ਵੀ ਪੁੱਜੀ ਕਾਲਖ
Published On
By Sach Kahoon Punjabi Desk
ਲੁਧਿਆਣਾ ਤੇ ਦਿੱਲੀ ਤੋਂ ਬਾਅਦ ਯੂਨੀਵਰਸਿਟੀ ਦੇ ਬੋਰਡ ਤੇ ਮਲੀ ਕਾਲਖ ਚੰਡੀਗੜ੍ਹ: ਲੁਧਿਆਣਾ ਤੇ ਦਿੱਲੀ ਤੋਂ ਬਾਅਦ ਪੰਜਾਬ ਯੂਨੀਵਰਸਿਟੀ ਵਿੱਚ ਵੀ ਰਾਜੀਵ ਗਾਂਧੀ ਦੇ ਨਾਂ ‘ਤੇ ਕਾਲਖ਼ ਮਲੀ ਗਈ।।ਪੰਜਾਬ ਯੂਨੀਵਰਸਿਟੀ ਵਿੱਚ ਕੁਝ ਅਣਪਛਾਤੇ ਅਨਸਰਾਂ ਨੇ ਰਾਜੀਵ ਗਾਂਧੀ ਦੇ ਨਾਂ ਤੇ ਬਣੇ ਗੈਸਟ ਹਾਊਸ ਦੇ ਬੋਰਡ ‘ਤੇ ਕਾਲਖ਼ ਮਲ ਦਿੱਤੀ।। ਇਸ ਘਟਨਾ ਨੂੰ ਅੰਜ਼ਾਮ ਦੇਣ ਵਾਲਿਆਂ […]
ਪੰਜਾਬੀ ‘ਵਰਸਿਟੀ ‘ਚ ਚੱਲ ਰਿਹਾ ਵਿਦਿਆਰਥੀਆਂ ਦਾ ਸੰਘਰਸ਼ ਹੋਇਆ ਖਤਮ
Published On
By Sach Kahoon Punjabi Desk
ਯੂਨੀਵਰਸਿਟੀ ਅਥਾਰਟੀ ਤੇ ਜਥੇਬੰਦੀਆਂ ਦਰਮਿਆਨ ਹੋਇਆ ਸਮਝੌਤਾ ਲੜਕੀਆਂ ਦੇ ਹੋਸਟਲ ਬੰਦ ਹੋਣ ਦੇ ਸਮੇਂ ‘ਚ ਇੱਕ ਘੰਟੇ ਦਾ ਇਜ਼ਾਫ਼ਾ ਪਟਿਆਲਾ, ਖੁਸ਼ਵੀਰ ਸਿੰਘ ਤੂਰ। ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਡੀਐੱਸਓ ਸਮੇਤ ਹੋਰ ਜਥੇਬੰਦੀਆਂ ਵੱਲੋਂ ਲੜਕੀਆਂ ਦੇ ਹੋਸਟਲ ਲਈ ਸਮਾਂ ਵਧਾਉਣ ਸਮੇਤ ਹੋਰ ਮੰਗਾਂ ਨੂੰ ਲੈ ਕੇ ਚੱਲ ਰਹੀ ਜੰਗ ਆਖਰ ਅੱਜ ਖਤਮ ਹੋ ਗਈ। ਯੂਨੀਵਰਸਿਟੀ ਪ੍ਰਸ਼ਾਸਨ ਅਤੇ ਜਥੇਬੰਦੀਆਂ […]
ਪੰਜਾਬੀ ‘ਵਰਸਿਟੀ ‘ਚ ਮਾਹੌਲ ਬਣਿਆ ਤਣਾਅਪੂਰਨ
Published On
By Sach Kahoon Punjabi Desk
ਯੂਨੀਵਰਸਿਟੀ ਪ੍ਰਸ਼ਾਸਨ ਨੇ ਦੋ ਦਿਨ ‘ਵਰਸਿਟੀ ਕੀਤੀ ਬੰਦ ਕੈਂਪਸ ‘ਚ ਏਆਰਪੀ ਸਮੇਤ ਪੰਜਾਬ ਪੁਲਿਸ ਤਾਇਨਾਤ ਪਟਿਆਲਾ, (ਖੁਸ਼ਵੀਰ ਸਿੰਘ ਤੂਰ) ਮੁੱਖ ਮੰਤਰੀ ਅਮਰਿੰਦਰ ਸਿੰਘ ਦੇ ਸ਼ਹਿਰ ਅੰਦਰ ਬਣੀ ਪੰਜਾਬੀ ਯੂਨੀਵਰਸਿਟੀ ਦਾ ਮਾਹੌਲ ਪੂਰੀ ਤਰ੍ਹਾਂ ਤਣਾਅਪੂਰਨ ਬਣਿਆ ਹੋਇਆ ਹੈ। ਯੂਨੀਵਰਸਿਟੀ ਅੰਦਰ ਏਆਰੀਪੀ ਸਮੇਤ ਪੰਜਾਬ ਪੁਲਿਸ ਤੈਨਾਤ ਕਰ ਦਿੱਤੀ ਗਈ ਹੈ। ਆਲਮ ਇਹ ਹੈ ਯੂਨੀਵਰਸਿਟੀ ਪ੍ਰਸ਼ਾਸਨ ਨੇ ਹੱਥ […]
ਪੰਜਾਬੀ ‘ਵਰਸਿਟੀ ਬਣੀ ਜੰਗ ਦਾ ਮੈਦਾਨ, ਧਰਨੇ ‘ਤੇ ਬੈਠੇ ਵਿਦਿਆਰਥੀਆਂ ‘ਤੇ ਹਮਲਾ
Published On
By Sach Kahoon Punjabi Desk
ਡੀਐੱਸਓ ਸਮੇਤ ਧਰਨੇ ‘ਤੇ ਬੈਠੇ ਅੱਧੀ ਦਰਜ਼ਨ ਵਿਦਿਆਰਥੀ ਜ਼ਖਮੀ ਦੂਜੀ ਜਥੇਬੰਦੀ ਨੇ ਫਾਇਰਿੰਗ ਵੀ ਕੀਤੀ: ਵਿਦਿਆਰਥਣ ਆਗੂ ਪਟਿਆਲਾ, (ਖੁਸ਼ਵੀਰ ਤੂਰ)। ਪੰਜਾਬੀ ਯੂਨੀਵਰਸਿਟੀ ਪਟਿਆਲਾ ਲਗਾਤਾਰ ਯੁੱਧ ਦਾ ਮੈਦਾਨ ਬਣਦੀ ਜਾ ਰਹੀ ਹੈ ਅੱਜ ਸ਼ਾਮ ਅੱਠ ਵੱਜ ਕੇ ਦਸ ਮਿੰਟ ‘ਤੇ ਧਰਨੇ ‘ਤੇ ਬੈਠੇ ਵਿਦਿਆਰਥੀਆਂ ‘ਤੇ ਇੱਕ ਹੋਰ ਜਥੇਬੰਦੀ ਵੱਲੋਂ ਹਮਲਾ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ […]
ਯੂਨੀਵਰਸਿਟੀ ਵਿਖੇ ਵਿਦਿਆਰਥੀਆਂ ਵੱਲੋਂ ਅਣਮਿੱਥੇ ਸਮੇਂ ਲਈ ਭੁੱਖ ਹੜ੍ਹਤਾਲ ਸ਼ੁਰੂ
Published On
By Sach Kahoon Punjabi Desk
ਪੰਜ ਵਿਦਿਆਰਥੀ ਭੁੱਖ ਹੜ੍ਹਤਾਲ ‘ਤੇ ਡਟੇ ਸੱਚ ਕਹੂੰ ਨਿਊਜ਼, ਪਟਿਆਲਾ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਆਪਣੀਆਂ ਮੰਗਾਂ ਨੂੰ ਲੈ ਕੇ ਸੰਘਰਸ਼ ‘ਤੇ ਡਟੇ ਵਿਦਿਆਰਥੀਆਂ ਵੱਲੋਂ ਅਣਮਿੱਥੇ ਸਮੇਂ ਲਈ ਭੁੱਖ ਹੜ੍ਹਤਾਲ ਸ਼ੁਰੂ ਕਰ ਦਿੱਤੀ ਹੈ। ਇਸ ਭੁੱਖ ਹੜ੍ਹਤਾਲ ‘ਤੇ ਪੰਜ ਵਿਦਿਆਰਥੀ ਡਟੇ ਹਨ। ਇੱਧਰ 24 ਘੰਟੇ ਹੋਸਟਲ ਵਾਲੀ ਮੰਗ ਨੂੰ ਲੈ ਯੂਨੀਵਰਸਿਟੀ ਪ੍ਰਸ਼ਾਸਨ ਅਜੇ ਮਾਹੌਲ ਸਾਜਗਾਰ ਨਾ […]
ਦੇਸ਼ ਦੀ ਖੇਡਾਂ ਦੀ ਸਰਵਉੱਚ ‘ਮੌਲਾਨਾ ਅਬੁਲ ਕਲਾਮ ਅਜ਼ਾਦ ਟਰਾਫੀ ਗੁਰੂ ਨਾਨਕ ਦੇਵ ‘ਵਰਸਿਟੀ ਦੇ ਵੀਸੀ ਨੂੰ ਪ੍ਰਦਾਨ ਰਾਜਨ ਮਾਨ
Published On
By Sach Kahoon Punjabi Desk
10 ਲੱਖ ਰੁਪਏ ਦੀ ਪੁਰਸਕਾਰ ਰਾਸ਼ੀ ਅਤੇ ਟਰਾਫੀਆਂ ਦਾ ਰਿਪਲੇਕੀਆ ਭੇਂਟ ਕੀਤਾ ਅੰਮ੍ਰਿਤਸਰ ਭਾਰਤ ਦੇ ਮਾਣਯੋਗ ਰਾਸ਼ਟਰਪਤੀ ਸ੍ਰੀ ਰਾਮ ਨਾਥ ਕੋਵਿੰਦ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਾਈਸ ਚਾਂਸਲਰ, ਡਾ . ਜਸਪਾਲ ਸਿੰਘ ਸੰਧੂ ਨੂੰ ਰਾਸ਼ਟਰਪਤੀ ਭਵਨ ਵਿੱਚ ਹੋਏ ਇੱਕ ਵਿਸ਼ੇਸ਼ ਸਮਾਗਮ ਵਿੱਚ ਦੇਸ਼ ਦੀ ਖੇਡਾਂ ਦੀ ਸਰਵਉੱਚ ‘ਮੌਲਾਨਾ ਅਬੁਲ ਕਲਾਮ ਅਜ਼ਾਦ ਟਰਾਫੀ ਪ੍ਰਦਾਨ ਕੀਤੀ […]
ਪੰਜਾਬ ‘ਵਰਸਿਟੀ ਦੇ ਰੁਤਬੇ ‘ਚ ਤਬਦੀਲੀ ਨਾਮਨਜੂਰ : ਅਮਰਿੰਦਰ
Published On
By Sach Kahoon Punjabi Desk
ਕੈਪਟਨ ਅਮਰਿੰਦਰ ਸਿੰਘ ਵੱਲੋਂ ਰਾਜਨਾਥ ਸਿੰਘ ਨੂੰ ਪੱਤਰ | Amarinder Singh ਚੰਡੀਗੜ੍ਹ, (ਅਸ਼ਵਨੀ ਚਾਵਲਾ)। ਪੰਜਾਬ ਯੂਨੀਵਰਸਿਟੀ ਦੇ ਮੌਜੂਦਾ ਰੁਤਬੇ ਵਿੱਚ ਕਿਸੇ ਵੀ ਤਰ੍ਹਾਂ ਦੀ ਤਬਦੀਲੀ ਲਿਆਂਦੇ ਜਾਣ ਨੂੰ ਇੱਕਵੱਢਿਓਂ ਰੱਦ ਕਰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ (Amarinder Singh) ਸਿੰਘ ਨੇ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੂੰ ਲਿਖੇ ਇੱਕ ਪੱਤਰ ਵਿੱਚ ਕਿਹਾ ਹੈ ਕਿ […]
ਪੰਜਾਬੀ ‘ਵਰਸਿਟੀ ‘ਚ ਮੁਲਾਜ਼ਮਾਂ ਦੇ ਸਮੱਰਥਨ ‘ਚ ਆਏ ਖਹਿਰਾ ਨੂੰ ਮੁਲਾਜ਼ਮਾਂ ਧਰਨੇ ‘ਚ ਆਉਣ ਤੋਂ ਰੋਕਿਆ
Published On
By Sach Kahoon Punjabi Desk
ਆਪਣੀ ਰੈਗੂਲਰ ਹੋਣ ਦੀ ਮੰਗ ਸਬੰਧੀ ਪਿਛਲੇ ਕਈ ਦਿਨਾਂ ਤੋਂ ਠੇਕਾ ਮੁਲਾਜ਼ਮ ਡਟੇ ਹੋਏ ਹਨ ਧਰਨੇ ‘ਤੇ | Punjabi University ਪਟਿਆਲਾ, (ਖੁਸ਼ਵੀਰ ਸਿੰਘ ਤੂਰ/ਸੱਚ ਕਹੂੰ ਨਿਊਜ਼)। ਆਮ ਆਦਮੀ ਪਾਰਟੀ ਵੱਲੋਂ ਵਿਰੋਧੀ ਧਿਰ ਦੇ ਆਗੂ ਸੁਖਪਾਲ ਸਿੰਘ ਖਹਿਰਾ ਨੂੰ ਅੱਜ ਉਸ ਸਮੇਂ ਨਮੋਸ਼ੀ ਦਾ ਸਾਹਮਣਾ ਕਰਨਾ ਪਿਆ, ਜਦੋਂ ਪੰਜਾਬੀ ਯੂਨੀਵਰਸਿਟੀ ਵਿਖੇ ਧਰਨੇ ‘ਤੇ ਬੈਠੇ ਮੁਲਾਜ਼ਮਾਂ ਵੱਲੋਂ […]
ਯੂਨੀਵਰਸਿਟੀ ‘ਤੇ ਆਪਹੁਦਰੀਆਂ ਕਰਨ ਦਾ ਦੋਸ਼
Published On
By Sach Kahoon Punjabi Desk
ਵਰਸਿਟੀ ਪ੍ਰਸ਼ਾਸਨ ਨੇ ਬਿਨਾ ਨੋਟਿਸ ਸਵੇਰ ਵਾਲਾ ਪੇਪਰ ਕੀਤਾ ਦੁਪਹਿਰ ਵੇਲੇ | Punjabi University ਦੂਰ-ਦੁਰਾਡੇ ਤੋਂ ਪੁੱਜੇ ਵਿਦਿਆਰਥੀਆਂ ਤੇ ਮਾਪਿਆਂ ਵੱਲੋਂ ਰੋਸ ਪ੍ਰਦਰਸ਼ਨ | Punjabi University ਪਟਿਆਲਾ, (ਖੁਸ਼ਵੀਰ ਸਿੰਘ ਤੂਰ/ਸੱਚ ਕਹੂੰ ਨਿਊਜ਼)। ਪੰਜਾਬੀ ਯੂਨੀਵਰਸਿਟੀ ਪਟਿਆਲਾ ਲਗਾਤਾਰ ਵਿਵਾਦਾਂ ਵਿੱਚ ਘਿਰੀ ਰਹਿੰਦੀ ਹੈ। ਯੂਨੀਵਰਸਿਟੀ ਵਿਖੇ ਅੱਜ ਵਿਦਿਆਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਉਸ ਸਮੇਂ ਖੱਜਲ-ਖੁਆਰੀ ਦਾ ਸਾਹਮਣਾ […]